Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਕੈਨੇਡਾ

ਸਕਵੈਮਿਸ਼, ਬੀ.ਸੀ. ਨੇੜੇ 3 ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ

July 09, 2024 12:59 AM

ਵੈਨਕੂਵਰ, 8 ਜੁਲਾਈ (ਪੋਸਟ ਬਿਊਰੋ): ਸਕਵਾਮਿਸ਼, ਬੀ. ਸੀ. ਨੇੜੇ ਇੱਕ ਮੁਸ਼ਕਿਲ ਚੜਾਈ `ਤੇ ਤਿੰਨ ਪਰਬਤਾਰੋਹੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।
ਸਕਵੈਮਿਸ਼ ਸਰਚ ਐਂਡ ਰੇਸਕਿਊ ਮੈਨੇਜਰ ਬੀ.ਜੇ. ਸ਼ੂਟ ਨੇ ਪੁਸ਼ਟੀ ਕੀਤੀ ਕਿ ਲਾਸ਼ਾਂ ਨੂੰ ਸੋਮਵਾਰ ਨੂੰ ਗੈਰੀਬਾਲਡੀ ਪਾਰਕ ਤੋਂ ਬਾਹਰ ਲਿਜਾਇਆ ਗਿਆ।
ਚੁਟੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਕਵੈਮਿਸ਼ ਸਰਚ ਐਂਡ ਰੇਸਕਿਊ ਦੇ ਮੈਬਰਾਂ ਨੇ ਏਟਵੇਲ ਪੀਕ ਖੇਤਰ ਵਿੱਚ ਤਿੰਨ ਆਦਮੀਆਂ ਦੀਆਂ ਲਾਸ਼ਾਂ ਬਰਾਮਦ ਕਰਨ ਲਈ ਅੱਜ ਸਵੇਰੇ ਆਰਸੀੲਐੱਮਪੀ ਨਾਲ ਕੰਮ ਕੀਤਾ। ਇਹ ਕੰਮ ਆਰਸੀਐੱਮਪੀ ਅਤੇ (ਬੀ. ਸੀ. ਕੋਰੋਨਰਸ ਸਰਵਿਸ) ਨੂੰ ਸੌਂਪ ਦਿੱਤਾ ਗਿਆ ਹੈ।
ਪਰਬਤਾਰੋਹੀ ਮਈ ਦੇ ਅੰਤ ਵਿੱਚ ਏਟਵੇਲ ਪੀਕ- ਉੱਚ ਉਚਾਈ `ਤੇ ਇੱਕ ਤਕਨੀਕੀ ਚੜਾਈ `ਤੇ ਚੜ੍ਹਨ ਲਈ ਨਿਕਲੇ, ਪਰ ਵਾਪਿਸ ਨਹੀਂ ਆਏ।
ਖੋਜ ਦਲ ਨੇ ਪਹਿਲਾਂ ਕਿਹਾ ਸੀ ਕਿ ਪਰਬਤਾਰੋਹੀ ਮਾਹਿਰ ਪਰਬਤਾਰੋਹੀ ਸਨ ਜੋ ਸੰਭਵਾਵੀ ਆਪਣੇ ਮੁਹਿੰਮ ਲਈ ਲੋੜੀਂਦੀੇ ਉਪਕਰਨ ਲਿਜਾਅ ਰਹੇ ਸਨ।
ਉਨ੍ਹਾਂ ਦੀ ਚੜਾਈ ਦੌਰਾਨ ਚੁਣੌਤੀ ਭਰਪੂਰ ਮੌਸਮ ਦੀ ਸਥਿਤੀ ਪੈਦਾ ਹੋ ਗਈ, ਜਿਸ ਨਾਲ ਬਰਫ਼ਬਾਰੀ ਦਾ ਖ਼ਤਰਾ ਵਧ ਗਿਆ, ਜਿਸ ਨਾਲ ਖੋਜ ਦੇ ਪਹਿਲੇ ਕਈ ਦਿਨਾਂ ਤੱਕ ਬਚਾਅ ਕੋਸ਼ਿਸ਼ਾਂ ਵਿੱਚ ਰੁਕਾਵਟ ਪੈਦਾ ਹੋਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ ਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲ ਭਾਰਤ-ਕੈਨੇਡਾ ਤਨਾਅ: ਹੁਣ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤੀ ਡਿਪਲੋਮੈਟਾਂ `ਤੇ ਕੈਨੇਡੀਅਨ ਜਾਨਾਂ ਨੂੰ ਖ਼ਤਰੇ ਦੀ ਗੱਲ ਦੁਹਰਾਈ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਵਿਧਾਨਸਭਾ ਚੋਣਾਂ ਵਿਚ 14 ਪੰਜਾਬੀ ਉਮੀਦਵਾਰਾਂ ਨੇ ਕੀਤੀ ਜਿੱਤ ਹਾਸਿਲ, ਕੈਨੇਡਾ ਦੀ ਰਾਜਨੀਤੀ ਵਿਚ ਵਧਿਆ ਪ੍ਰਭਾਵ ਫ੍ਰਸਟ ਨੇਸ਼ਨ ਮੁਖੀਆਂ ਨੇ ਲੈਂਡਮਾਰਕ ਚਾਈਲਡ ਵੈਲਫੇਅਰ ਰੀਫੋਰਮ ਨੂੰ ਰੱਦ ਕਰਨ ਲਈ ਕੀਤਾ ਵੋਟ ਬੇਸਲਾਈਨ ਰੋਡ `ਤੇ ਧੋਖਾਧੜੀ ਦੇ ਤਿੰਨ ਮੁਲਜ਼ਮਾਂ ਦੀ ਪੁਲਿਸ ਕਰ ਰਹੀ ਭਾਲ ਭਾਰਤ ਨੇ ਕਿਹਾ: ਕੈਨੇਡਾ ਕੋਲ ਉਸ ਦੀਆਂ 26 ਹਵਾਲਗੀਆਂ ਲੰਬਿਤ ਸਿਹਤ ਸੁਰੱਖਿਆ ਪ੍ਰਤੀ ਸੁਝਾਵਾਂ ਲਈ ਓ.ਐੱਮ.ਏ. ਲਾਂਚ ਕਰੇਗੀ ‘ਸਟਾਪ ਦੀ ਕ੍ਰਾਇਸਸ’