Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਬਾਗੀ ਧੜੇ ਨੇ ਮਿਆਂਮਾਰ 'ਚ ਹਵਾਈ ਅੱਡੇ 'ਤੇ ਕੀਤਾ ਕਬਜ਼ਾ

July 09, 2024 04:02 AM

ਨਾਇਪੀਡਾਵ, 9 ਜੁਲਾਈ (ਪੋਸਟ ਬਿਊਰੋ): ਮਿਆਂਮਾਰ ਵਿੱਚ ਘੱਟ ਗਿਣਤੀ ਕਬਾਇਲੀ ਬਾਗੀ ਸਮੂਹ ਅਰਾਕਾਨ ਨੇ ਫੌਜੀ ਸ਼ਾਸਨ ਖਿਲਾਫ ਚੱਲ ਰਹੀ ਲੜਾਈ ਵਿੱਚ ਇੱਕ ਹਵਾਈ ਅੱਡੇ ਉੱਤੇ ਕਬਜ਼ਾ ਕਰ ਲਿਆ ਹੈ।
ਥਾਂਡਵੇ ਨਾਮ ਦਾ ਇਹ ਹਵਾਈ ਅੱਡਾ ਮਿਆਂਮਾਰ ਦੇ ਪੱਛਮੀ ਸੂਬੇ ਰਖਾਈਨ ਦੇ ਦੱਖਣੀ ਹਿੱਸੇ ਵਿੱਚ ਸਥਿਤ ਹੈ। ਇਸ ਨੂੰ ਮਾ ਜਿਨ ਹਵਾਈ ਅੱਡੇ ਵਜੋਂ ਵੀ ਜਾਣਿਆ ਜਾਂਦਾ ਹੈ। ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਯੰਗੂਨ ਤੋਂ ਇਸਦੀ ਦੂਰੀ 260 ਕਿਲੋਮੀਟਰ ਹੈ।
ਰਖਾਈਨ ਸੂਬੇ ਦੇ ਨਿਵਾਸੀਆਂ ਅਤੇ ਸਥਾਨਕ ਮੀਡੀਆ ਨੇ ਵੀ ਹਵਾਈ ਅੱਡੇ 'ਤੇ ਕਬਜ਼ਾ ਕਰਨ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਇਸ ਏਅਰਪੋਰਟ 'ਤੇ ਅਰਾਕਾਨ ਗਰੁੱਪ ਵੱਲੋਂ ਕਬਜ਼ਾ ਕਰਨ ਤੋਂ ਬਾਅਦ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮਿਆਂਮਾਰ ਵਿੱਚ ਫੌਜੀ ਸ਼ਾਸਨ ਲਾਗੂ ਹੋਣ ਤੋਂ ਬਾਅਦ ਥਾਂਡਵੇ ਹਵਾਈ ਅੱਡਾ ਬਾਗੀ ਸਮੂਹ ਦੁਆਰਾ ਕਬਜ਼ਾ ਕੀਤਾ ਜਾਣ ਵਾਲਾ ਪਹਿਲਾ ਸਥਾਨ ਹੈ। ਇਹ ਹਵਾਈ ਅੱਡਾ ਦੇਸ਼ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਰਿਜ਼ੋਰਟਾਂ ਦੀ ਸੇਵਾ ਦਿੰਦਾ ਹੈ।
ਹਵਾਈ ਅੱਡੇ 'ਤੇ ਕਬਜ਼ਾ ਕਰਨ ਨਾਲ ਅਰਾਕਾਨ ਆਰਮੀ ਲਈ ਰਖਾਈਨ ਸੂਬੇ ਦੇ ਤੱਟੀ ਇਲਾਕਿਆਂ 'ਤੇ ਕਬਜ਼ਾ ਕਰਨ ਦਾ ਰਾਹ ਖੁੱਲ੍ਹ ਗਿਆ ਹੈ। ਅਰਾਕਾਨ ਆਰਮੀ ਦਾ ਪਹਿਲਾਂ ਹੀ ਖੇਤਰ ਦੇ ਉੱਤਰੀ ਹਿੱਸੇ 'ਤੇ ਕੰਟਰੋਲ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ