Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਮੁੱਖ ਮੰਤਰੀ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਸੌਂਪਿਆ, ਭੈਣ ਨੂੰ ਮਿਲੀ ਨੌਕਰੀ

July 09, 2024 04:34 AM

ਚੰਡੀਗੜ੍ਹ, 9 ਜੁਲਾਈ (ਪੋਸਟ ਬਿਊਰੋ): ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ