Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਮਹਿਲਾ ਸ਼ਸਕਤੀਕਰਨ ਦੇ ਤਹਿਤ ਜਾਗਰੂਕਤਾ ਅਭਿਆਨ ਅਧੀਨ ਸਤੀਏਵਾਲਾ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ

July 11, 2024 12:21 PM

ਫਿਰੋਜ਼ਪੁਰ,11 ਜੁਲਾਈ (ਗਿਆਨ ਸਿੰਘ): ਮਹਿਲਾ ਸ਼ਸਕਤੀਕਰਨ ਦੇ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨਾ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 21 ਜੂਨ ਤੋਂ ਸ਼ੁਰੂ ਹੋ ਕੇ 4 ਅਕਤੂਬਰ 2024 ਤਕ ਚਲਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੀਚਿਕਾ ਨੰਦਾ ਨੇ ਦੱਸਿਆ ਕਿ ਸ਼ਡਿਊਲ ਦੇ ਚੌਥੇ ਹਫਤੇ ਮਿਸ਼ਨ ਸ਼ਕਤੀ (ਡੀ.ਐੱਚ.ਈ.ਡਬਲਯੂ) ਦੇ ਜਿਲ੍ਹਾ ਕੋਆਡੀਨੇਟਰ ਗੁਰਪ੍ਰੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ ਜਾਗਰੂਕਤਾ ਕੈਂਪ ਆਂਗਨਵਾੜੀ ਸੈਂਟਰ ਸਤੀਏਵਾਲਾ, ਬਲਾਕ ਘੱਲ ਖੁਰਦ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ
ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਪਹਿਲਾ ਬੱਚਾ ਪੈਦਾ ਹੋਣ ਤੇ 5 ਹਜ਼ਾਰ ਰੁਪਏ ਅਤੇ ਦੂਸਰਾ ਬੱਚਾ ਬੇਟੀ ਹੋਣ ਤੇ 6 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।
ਇਸ ਮੌਕੇ ਸਤਨਾਮ ਸਿੰਘ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਿਰੋਜ਼ਪੁਰ ਦੇ ਕਰਮਚਾਰੀ ਅਤੇ ਆਗਣਵਾੜੀ ਵਰਕਰਾਂ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ