Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਸਿੰਗਾਪੁਰ ਵਿੱਚ 16 ਕਿਸਮ ਦੇ ਕੀੜੇ ਖਾਣ ਦੀ ਇਜਾਜ਼ਤ, ਇਨ੍ਹਾਂ ਵਿੱਚ ਝੀਂਗਰ, ਟਿੱਡੇ, ਮਧੂ ਮੱਖੀਆਂ ਸ਼ਾਮਿਲ

August 01, 2024 07:54 AM

ਸਿੰਗਾਪੁਰ, 1 ਅਗਸਤ (ਪੋਸਟ ਬਿਊਰੋ): ਸਿੰਗਾਪੁਰ 'ਚ 16 ਤਰ੍ਹਾਂ ਦੇ ਕੀੜਿਆਂ ਨੂੰ ਭੋਜਨ 'ਚ ਸ਼ਾਮਿਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਨ੍ਹਾਂ ਵਿੱਚ ਝੀਂਗਰ, ਟਿੱਡੇ, ਗਰਬ, ਮਧੂ ਮੱਖੀ ਦੀ ਇੱਕ ਪ੍ਰਜਾਤੀ ਅਤੇ ਅਨਾਜ ਵਿਚ ਪੈਦਾ ਕਰਨ ਵਾਲੇ ਕੀੜੇ ਸ਼ਾਮਿਲ ਹਨ। ਅਸਲ ਵਿੱਚ, ਕੀੜੇ ਪਹਿਲਾਂ ਹੀ ਬਹੁਤ ਸਾਰੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਸਟ੍ਰੀਟ ਫੂਡ ਦਾ ਇੱਕ ਹਿੱਸਾ ਹਨ। ਪਰ ਸਿੰਗਾਪੁਰ ਵਿੱਚ, ਸਫਾਈ ਅਤੇ ਸਿਹਤ ਦੇ ਕਾਰਨਾਂ ਕਰਕੇ ਕੀੜਿਆਂ ਨੂੰ ਖਾਣ ਦੀ ਆਗਿਆ ਨਹੀਂ ਸੀ।
ਹਾਲਾਂਕਿ ਹੁਣ ਇੱਥੇ ਫੂਡ ਪਾਲਿਸੀ ਬਦਲ ਦਿੱਤੀ ਗਈ ਹੈ। ਸਿੰਗਾਪੁਰ ਦੀ ਫੂਡ ਏਜੰਸੀ ਨੇ ਹੁਕਮ ਦਿੱਤਾ ਹੈ ਕਿ ਖਪਤ ਲਈ ਪਾਸ ਕੀਤੇ ਗਏ ਕੀੜਿਆਂ ਨੂੰ ਮਾਹਿਰਾਂ ਦੀ ਨਿਗਰਾਨੀ ਹੇਠ ਹੀ ਪਾਲਿਆ ਜਾਵੇਗਾ। ਇਨ੍ਹਾਂ ਨੂੰ ਜੰਗਲੀ ਵਾਤਾਵਰਨ ਤੋਂ ਨਹੀਂ ਲਿਆਂਦਾ ਜਾਵੇਗਾ। ਦੇਖਭਾਲ ਦੌਰਾਨ ਉਹਨਾਂ ਨੂੰ ਖਰਾਬ ਭੋਜਨ ਨਹੀਂ ਦਿੱਤਾ ਜਾ ਸਕਦਾ
ਜਾਣਕਾਰੀ ਮੁਤਾਬਕ ਸਿੰਗਾਪੁਰ ਵਿੱਚ ਸਮੁੰਦਰੀ ਭੋਜਨ ਵੇਚਣ ਵਾਲੇ ਇੱਕ ਰੈਸਟੋਰੈਂਟ ਨੇ ਇਨ੍ਹਾਂ ਕੀੜਿਆਂ ਨੂੰ ਪਰੋਸਣਾ ਸ਼ੁਰੂ ਕਰ ਦਿੱਤਾ ਹੈ। ਰੈਸਟੋਰੈਂਟ ਵਿੱਚ ਕੀੜੇ-ਮਕੌੜਿਆਂ ਨੂੰ ਫਿਸ਼ ਕਰੀ ਦੇ ਨਾਲ ਪ੍ਰੌਨ ਅਤੇ ਟੋਫੂ ਖੁਆਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਰਾਈਡ ਰਾਈਸ 'ਚ ਕੀੜੇ-ਮਕੌੜਿਆਂ ਦੀ ਟਾਪਿੰਗ ਵੀ ਪਾਈ ਜਾਂਦੀ ਹੈ। ਰੈਸਟੋਰੈਂਟ ਦੇ ਮੀਨੂ ਵਿੱਚ 30 ਅਜਿਹੇ ਪਕਵਾਨ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਹ ਕੀੜੇ ਪਰੋਸੇ ਜਾਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ