Welcome to Canadian Punjabi Post
Follow us on

23

June 2025
 
ਖੇਡਾਂ

GT20: ਬਰੈਂਪਟਨ ਨੇ ਸਰੀ ਨੂੰ ਚਾਰ ਵਿਕਟਾਂ ਨਾਲ ਹਰਾਇਆ

August 04, 2024 10:24 PM

-ਵੈਨਕੂਵਰ ਦੀ ਟੂਰਨਾਮੈਂਟ ਵਿਚ ਪਹਿਲੀ ਜਿੱਤ ਦਰਜ, ਮਾਂਟਰੀਅਲ ਨੂੰ ਪੰਜ ਵਿਕਟਾਂ ਨਾਲ ਹਰਾਇਆ

 
ਬਰੈਂਪਟਨ, 4 ਅਗਸਤ (ਗੁਰਪ੍ਰੀਤ ਪੁਰਬਾ): GT20 ਵਿੱਚ ਐਤਵਾਰ ਨੂੰ ਖੇਡੇ ਗਏ ਪਹਿਲੇ ਮੈਚ ਵਿੱਚ ਬਰੈਂਪਟਨ ਦੀ ਟੀਮ ਨੇ ਸਰੀ ਦੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। 125 ਦੌੜਾਂ ਦਾ ਟੀਚਾ ਬਰੈਂਪਟਨ ਨੇ ਸਿਰਫ 15.1 ਓਵਰਾਂ ਵਿਚ ਪੂਰਾ ਕਰ ਲਿਆ। ਵਿਊ ਵੈਬਸਟਰ ਪਲੇਅਰ ਆਫ ਦਾ ਮੈਚ ਰਹੇ। ਇਸ ਜਿੱਤ ਨਾਲ ਬਰੈਂਪਟਨ ਦੀ ਟੀਮ ਪੁਆਇੰਟਸ ਟੇਬਲ ਵਿਚ ਪਹਿਲੇ ਸਥਾਨ `ਤੇ ਪਹੁੰਚ ਗਈ ਹੈ।

 
ਦੂਜੇ ਮੁਕਾਬਲੇ ਵਿੱਚ ਵੈਨਕੂਵਰ ਦੀ ਟੀਮ ਨੇ ਪਿਛਲੇ ਸਾਲ ਦੀ ਚੈਂਪੀਅਨ ਮਾਂਟਰੀਅਲ ਦੀ ਟੀਮ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਵੈਨਕੂਵਰ ਦੀ ਇਸ ਟੂਰਨਾਮੈਂਟ ਇਹ ਪਹਿਲੀ ਜਿੱਤ ਹੈ। ਮੁਹੰਮਦ ਆਮਿਰ ਪਲੇਅਰ ਆਫ ਦੀ ਮੈਚ ਰਹੇ। ਅੱਜ ਸੋਮਵਾਰ ਨੂੰ ਸਰੀ ਦਾ ਮੁਕਾਬਲਾ ਮਿਸੀਸਾਗਾ ਨਾਲ ਅਤੇ ਟੋਰਾਂਟੋ ਦਾ ਮੁਕਾਬਲਾ ਮਾਂਟਰੀਅਲ ਦੇ ਨਾਲ ਹੋਵੇਗਾ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਇੱਕ ਦਿਨਾ ਕ੍ਰਿਕਟ ਤੋਂ ਲਿਆ ਸੰਨਿਆਸ