Welcome to Canadian Punjabi Post
Follow us on

25

June 2025
 
ਮਨੋਰੰਜਨ

ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ

August 08, 2024 02:54 AM

ਵਿਏਨਾ, 8 ਅਗਸਤ (ਪੋਸਟ ਬਿਊਰੋ): ਆਈਐੱਸਆਈਐੱਸ ਦੀ ਇੱਕ ਸ਼ੱਕੀ ਅੱਤਵਾਦੀ ਸਾਜਿਸ਼ ਨਾਲ ਜੁੜੇ ਹੋਣ ਕਾਰਨ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਿੱਚ ਵਿਏਨਾ ਵਿੱਚ ਟੇਲਰ ਸਵਿਫਟ ਦੇ ਅਗਲੇ ਸੰਗੀਤ ਪ੍ਰੋਗਰਾਮਾਂ ਨੂੰ ਨਿਸ਼ਾਨਾ ਬਣਾਉਣਾ ਵੀ ਸ਼ਾਮਿਲ ਹੈ।
ਇਸਦੇ ਨਤੀਜੇ ਵਜੋਂ ਤਿੰਨੇ ਏਰਾਸ ਟੂਰ ਸ਼ੋਅ ਰੱਦ ਕਰ ਦਿੱਤੇ ਗਏ ਹਨ। ਆਯੋਜਕਾਂ ਨੇ ਬੁੱਧਵਾਰ ਨੂੰ ਇਸਦੀ ਪੁਸ਼ਟੀ ਕੀਤੀ।
ਬੈਰਾਕੁਡਾ ਮਿਊਜਿ਼ਕ ਨੇ ਇੰਸਟਾਗਰਾਮ `ਤੇ ਸਾਂਝਾ ਕੀਤਾ ਕਿ ਅਰਨਸਟ ਹੈਪਲ ਸਟੇਡੀਅਮ ਵਿੱਚ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਦੀ ਸਰਕਾਰੀ ਅਧਿਕਾਰੀਆਂ ਦੁਆਰਾ ਪੁਸ਼ਟੀ ਤੋਂ ਬਾਅਦ, ਸਾਡੇ ਕੋਲ ਸਾਰਿਆਂ ਦੀ ਸੁਰੱਖਿਆ ਲਈ ਤਿੰਨ ਨਿਰਧਾਰਤ ਸ਼ੋਅ ਰੱਦ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ।
ਸਵਿਫਟ ਨੇ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪ੍ਰੋਗਰਾਮ ਕਰਨੇ ਸਨ। ਆਯੋਜਕਾਂ ਨੇ ਲਿਖਿਆ ਕਿ ਸਾਰੇ ਟਿਕਟ ਧਾਰਕਾਂ ਨੂੰ ਅਗਲੇ 10 ਕਾਰੋਬਾਰੀ ਦਿਨਾਂ ਵਿੱਚ ਉਨ੍ਹਾਂ ਦੇ ਪੈਸੇ ਵਾਪਿਸ ਕਰ ਦਿੱਤੇ ਜਾਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!! ਬ੍ਰੈਡ ਪਿਟ ਅਤੇ ਐਂਜਲੀਨਾ ਜੋਲੀ ਅਧਿਕਾਰਤ ਤੌਰ 'ਤੇ ਹੋਏ ਵੱਖ