Welcome to Canadian Punjabi Post
Follow us on

16

September 2024
ਬ੍ਰੈਕਿੰਗ ਖ਼ਬਰਾਂ :
ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ
 
ਮਨੋਰੰਜਨ

ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ

August 22, 2024 04:22 AM

ਨਵੀਂ ਦਿੱਲੀ, 22 ਅਗਸਤ (ਪੋਸਟ ਬਿਊਰੋ): ਹੇਮਾ ਮਾਲਿਨੀ ਹਾਲ ਹੀ 'ਚ ਭਜਨ ਲਾਂਚ ਈਵੈਂਟ ਲਈ ਇਸਕੋਨ ਮੰਦਰ ਪਹੁੰਚੇ ਸਨ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਅਭਿਨੇਤਰੀ ਇੱਕ ਔਰਤ ਦੇ ਛੂਹਣ ਤੋਂ ਪ੍ਰੇਸ਼ਾਨ ਹੋ ਕੇ ਉਸਦਾ ਹੱਥ ਹਟਾਉਂਦੀ ਨਜ਼ਰ ਆ ਰਹੀ ਹੈ। ਜਦੋਂ ਤੋਂ ਇਹ ਵੀਡੀਓ ਵਾਇਰਲ ਹੋਇਆ ਹੈ, ਹੇਮਾ ਮਾਲਿਨੀ ਨੂੰ ਉਨ੍ਹਾਂ ਦੇ ਵਿਵਹਾਰ ਲਈ ਜ਼ਬਰਦਸਤ ਟ੍ਰੋਲ ਕੀਤਾ ਜਾ ਰਿਹਾ ਹੈ।
ਦਰਅਸਲ, ਹੇਮਾ ਮਾਲਿਨੀ ਭਜਨ ਦੇ ਰਿਲੀਜ਼ ਈਵੈਂਟ ਲਈ ਇਸਕਾਨ ਮੰਦਰ ਪਹੁੰਚੇ ਸਨ। ਇਸ ਸਮਾਗਮ ਵਿੱਚ ਅਨੂਪ ਜਲੋਟਾ ਅਤੇ ਨਿਤਿਨ ਮੁਕੇਸ਼ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸਿ਼ਰਕਤ ਕੀਤੀ। ਈਵੈਂਟ 'ਚ ਹੇਮਾ ਭਜਨ ਗਾਇਕ ਅਨੂਪ ਜਲੋਟਾ ਨਾਲ ਤਸਵੀਰਾਂ ਕਲਿੱਕ ਕਰਵਾ ਰਹੀ ਸੀ ਉਦੋਂ ਚਿੱਟੇ ਕੱਪੜੇ ਪਹਿਨੀ ਇਕ ਔਰਤ ਹੇਮਾ ਮਾਲਿਨੀ ਨਾਲ ਤਸਵੀਰਾਂ ਕਲਿੱਕ ਕਰਵਾਉਣ ਆਈ। ਔਰਤ ਹੇਮਾ ਮਾਲਿਨੀ ਦੇ ਨੇੜੇ ਆਈ ਅਤੇ ਮੋਢੇ 'ਤੇ ਹੱਥ ਰੱਖਣ ਦੀ ਕੋਸਿ਼ਸ਼ ਕੀਤੀ। ਇਸ ਤੋਂ ਅਭਿਨੇਤਰੀ ਖਿਝ ਗਈ ਅਤੇ ਅਸਹਿਜ ਮਹਿਸੂਸ ਕੀਤਾ ਅਤੇ ਹੱਥ ਹਟਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੱਥ ਨਾ ਲਗਾਓ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ