Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ

September 17, 2024 05:20 AM

ਨਿਊਯਾਰਕ, 17 ਸਤੰਬਰ (ਪੋਸਟ ਬਿਊਰੋ): ਜਿ਼ਕਰਯੋਗ ਹੈ ਕਿ ਮੇਲਵਿਲ, ਨਿਊਯਾਰਕ 22 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵੱਡੇ ਸਮਾਗਮ ਨੂੰ ਸੰਬੋਧਨ ਕਰਨਾ ਹੈ, ਇਸ ਤੋਂ ਪਹਿਲਾਂ ਇਸ ਇਲਾਕੇ ਵਿਚ ਬੀਏਪੀਐੱਸ ਸਵਾਮੀਨਾਰਾਇਣ ਮੰਦਰ `ਚ ਭੰਨਤੋੜ ਕੀਤੀ ਗਈ ਹੈ। ਮੰਦਰ ਦੀਆਂ ਕੰਧਾਂ ਅਤੇ ਮੰਦਰ ਦੇ ਬਾਹਰ ਸੜਕ 'ਤੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੀ ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਸਬੰਧੀ ਇਤਰਾਜ਼ ਦਰਜ ਕਰਵਾਇਆ ਹੈ। ਕੌਂਸਲੇਟ ਨੇ ਕਿਹਾ ਹੈ ਕਿ ਅਸੀਂ ਇਹ ਮੁੱਦਾ ਅਮਰੀਕੀ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮੇਲਵਿਲ ਸਫੋਲਕ ਕਾਉਂਟੀ, ਲੋਂਗ ਆਈਲੈਂਡ ਵਿੱਚ ਹੈ। ਇਹ 16,000 ਸੀਟਾਂ ਵਾਲੇ ਨਸਾਓ ਵੈਟਰਨਜ਼ ਮੈਮੋਰੀਅਲ ਕੋਲੀਜ਼ੀਅਮ ਤੋਂ ਲਗਭਗ 28 ਕਿਲੋਮੀਟਰ ਦੀ ਦੂਰੀ 'ਤੇ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ