Welcome to Canadian Punjabi Post
Follow us on

01

July 2025
 
ਭਾਰਤ

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਅਹੁਦਾ, ਆਪਣੇ ਨਾਲ ਕੇਜਰੀਵਾਲ ਲਈ ਖਾਲੀ ਰੱਖੀ ਇੱਕ ਕੁਰਸੀ

September 23, 2024 10:03 PM

ਨਵੀਂ ਦਿੱਲੀ, 23 ਸਤੰਬਰ (ਪੋਸਟ ਬਿਊਰੋ): ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਉਹ ਅੱਜ ਕਰੀਬ 12 ਵਜੇ ਮੁੱਖ ਮੰਤਰੀ ਦਫ਼ਤਰ ਗਏ ਅਤੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫ਼ਤਰ ਵਿੱਚ ਇੱਕ ਖਾਲੀ ਕੁਰਸੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ਉੱਤੇ ਬੈਠੇ।
ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਖਾਲੀ ਕੁਰਸੀ ਅਰਵਿੰਦ ਕੇਜਰੀਵਾਲ ਲਈ ਛੱਡੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਫਰਵਰੀ 'ਚ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਦਿੱਲੀ ਦੀ ਜਨਤਾ ਕੇਜਰੀਵਾਲ ਨੂੰ ਇਸ ਕੁਰਸੀ 'ਤੇ ਦੁਬਾਰਾ ਬਿਠਾਉਣਗੇ। ਉਦੋਂ ਤੱਕ ਇਹ ਕੁਰਸੀ ਇਸੇ ਕਮਰੇ ਵਿੱਚ ਰਹੇਗੀ ਅਤੇ ਕੇਜਰੀਵਾਲ ਜੀ ਦਾ ਇੰਤਜ਼ਾਰ ਹੋਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ