Welcome to Canadian Punjabi Post
Follow us on

14

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾਂ : ਹਰਚੰਦ ਸਿੰਘ ਬਰਸਟਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨਸਾਈਕਲਿੰਗ ਨੂੰ ਸ਼ਹਿਰ `ਚ ਉਤਸ਼ਾਹਿਤ ਕਰਨ ਲਈ ਮਿਸੀਸਾਗਾ ਦੇਵੇਗਾ ਤਿੰਨ ਨਵੇਂ ਅਵਾਰਡਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ
 
ਭਾਰਤ

ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ

September 24, 2024 02:12 PM

ਸੂਰਤ, 24 ਸਤੰਬਰ (ਪੋਸਟ ਬਿਊਰੋ): ਗੁਜਰਾਤ ਦੇ ਸੂਰਤ ਸ਼ਹਿਰ 'ਚ ਮੰਗਲਵਾਰ ਨੂੰ ਗਹਿਣੇ ਬਣਾਉਣ ਵਾਲੀ ਇਕਾਈ 'ਚ ਅੱਗ ਲੱਗਣ ਕਾਰਨ 14 ਮਜ਼ਦੂਰ ਝੁਲਸ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੋ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਸੂਰਤ ਨਗਰ ਨਿਗਮ ਦੇ ਮੁੱਖ ਫਾਇਰ ਅਫਸਰ ਇੰਚਾਰਜ ਬਸੰਤ ਪਾਰੀਕ ਨੇ ਦੱਸਿਆ ਕਿ ਗਹਿਣੇ ਬਣਾਉਣ ਲਈ ਸੋਨਾ ਪਿਘਲਣ ਲਈ ਵਰਤੀ ਜਾਂਦੀ ਗੈਸ ਪਾਈਪਲਾਈਨ ਵਿੱਚ ਲੀਕ ਹੋਣ ਕਾਰਨ ਇਮਾਰਤ ਦੀ ਤੀਜੀ ਮੰਜਿ਼ਲ 'ਤੇ ਅੱਗ ਲੱਗ ਗਈ।
ਕਟਾਰਗਾਮ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗਹਿਣਾ ਬਣਾਉਣ ਵਾਲੀ ਕੰਪਨੀ 'ਆਰਵੀ ਔਰਨਾਮੈਂਟਸ' 'ਚ ਅੱਗ ਲੱਗਣ ਕਾਰਨ 14 ਕਰਮਚਾਰੀ ਝੁਲਸ ਗਏ, ਜਿਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਗਾਰਡ ਆਫ਼ ਆਨਰ ਦਿੱਤਾ ਗਿਆ ਨਹੀਂ ਰਹੇ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ ਕੋਲਕਾਤਾ ਰੇਪ-ਮਰਡਰ, ਸੀਬੀਆਈ ਦੀ ਚਾਰਜਸ਼ੀਟ 'ਚ 11 ਸਬੂਤ ਲਖੀਮਪੁਰ 'ਚ ਭਾਜਪਾ ਵਿਧਾਇਕ ਦਨੂੰ ਭਜਾ-ਭਜਾ ਕੇ ਕੁੱਟਿਆ, ਪੁਲਿਸ ਦੇ ਸਾਹਮਣੇ ਹੀ ਮਾਰੇ ਥੱਪੜ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਕਿਹਾ: ਭਾਰਤੀ ਹਵਾਈ ਫੌਜ ਨੂੰ ਭਵਿੱਖ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੁਨਰਗਠਿਤ ਕੀਤਾ ਜਾਵੇ ਹਰਿਆਣਾ ਵਿਧਾਨਸਭਾ ਚੋਣਾਂ: ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ 6 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ ਫਾਰੂਕ ਅਬਦੁੱਲਾ ਨੇ ਕਿਹਾ: ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਆਰਜੀ ਕਰ ਕਾਲਜ ਦੇ 50 ਸੀਨੀਅਰ ਡਾਕਟਰਾਂ ਨੇ ਦਿੱਤੇ ਅਸਤੀਫੇ ਕੇਜਰੀਵਾਲ ਨੇ ਕਿਹਾ: ਹਰਿਆਣਾ ਚੋਣਾਂ ਦਾ ਸੱਭ ਤੋਂ ਵੱਡਾ ਸਬਕ, ਚੋਣਾਂ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ, ਹਰ ਚੋਣ ਅਤੇ ਹਰ ਸੀਟ ਹੁੰਦੀ ਹੈ ਮੁਸ਼ਕਿਲ ਹਰਿਆਣਾ ’ਚ ਲੋਕਤੰਤਰ ਦੀ ਹੋਈ ਹਾਰ : ਕਾਂਗਰਸ