Welcome to Canadian Punjabi Post
Follow us on

10

November 2024
ਬ੍ਰੈਕਿੰਗ ਖ਼ਬਰਾਂ :
ਏਂਬੇਸਡਰ ਬ੍ਰਿਜ `ਤੇ ਇੱਕ ਕਰਮਚਾਰੀ ਨੇ ਲਈ ਆਪਣੀ ਜਾਨਹਿੰਸਕ ਪ੍ਰਦਰਸ਼ਨਾਂ ਦੇ ਮਾਮਲੇ `ਚ ਇੱਕ ਹੋਰ ਵਿਅਕਤੀ `ਤੇ ਲਗਾਏ ਚਾਰਜਿਜ਼ ਹੈਮਿਲਟਨ ਵਿੱਚ ਗੋਲੀਬਾਰੀ `ਚ ਇੱਕ ਪੁਲਿਸ ਅਧਿਕਾਰੀ ਅਤੇ ਇੱਕ ਵਿਅਕਤੀ ਜ਼ਖਮੀ, ਐੱਸਆਈਯੂ ਕਰ ਰਹੀ ਜਾਂਚਕੈਨੇਡਾ ਨੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਦੀ ਪ੍ਰੈੱਸ ਕਾਨਫਰੰਸ ਦਾ ਪ੍ਰਸਾਰਣ ਕਰਨ `ਤੇ ਆਸਟ੍ਰੇਲੀਅਨ ਚੈਨਲ ਨੂੰ ਕੀਤਾ ਬਲਾਕ ਕੈਨੇਡਾ ਚੋਣਾਂ 'ਤੇ ਮਸਕ ਨੇ ਕੀਤੀ ਭਵਿੱਖਬਾਣੀ- ਜਸਟਿਨ ਟਰੂਡੋ ਹਾਰਨਗੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਆਪਣੇ ਪਹਿਲੇ ਵਿਦੇਸ਼ੀ ਦੌਰੇ 'ਤੇ ਜਾਣਗੇ ਚੀਨ, ਭਾਰਤ ਨੇ ਕੇਪੀ ਓਲੀ ਨੂੰ ਨਹੀਂ ਬੁਲਾਇਆਪੁਤਿਨ ਨੇ ਜਿੱਤ ਦੇ ਦੋ ਦਿਨਾਂ ਬਾਅਦ ਟਰੰਪ ਨੂੰ ਦਿੱਤੀ ਵਧਾਈ, ਕਿਹਾ- ਰੂਸ-ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਗੱਲਬਾਤ ਲਈ ਤਿਆਰਡੋਨਾਲਡ ਟਰੰਪ ਦੀ ਜਿੱਤ ਨਾਲ ਐਲੋਨ ਮਸਕ ਦੀ ਜਾਇਦਾਦ ਵਿੱਚ ਜ਼ਬਰਦਸਤ ਵਾਧਾ, ਦਿਨ 'ਚ ਕਮਾਏ 26.5 ਬਿਲੀਅਨ ਡਾਲਰ
 
ਪੰਜਾਬ

ਸਿੱਖ ਰਾਜਪੂਤ ਭਾਈਚਾਰਾ ਯੂਕੇ ਦੇ ਮੁਖੀ ਅਜਮੇਰ ਸਿੰਘ ਮੁਸਾਫਿ਼ਰ ਵੱਲੋਂ ਲੈਸਟਰ ਗੁਰਦੁਆਰਾ ਸਾਹਿਬ ਦੀ ਚੋਣ ਜਿੱਤਣ ਤੇ ਗੁਰਨਾਮ ਸਿੰਘ ਨਵਾਂਸ਼ਹਿਰ ਨੂੰ ਵਧਾਈ

October 13, 2024 01:04 PM

ਕੋਟਕਪੂਰਾ, 13 ਅਕਤੂਬਰ (ਗਿਆਨ ਸਿੰਘ): ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਚੋਣ ਜਿੱਤਣ ਤੋਂ ਬਾਅਦ ਬਣੇ ਪ੍ਰਧਾਨ ਸਰਦਾਰ ਗੁਰਨਾਮ ਸਿੰਘ ਨਵਾਂਸ਼ਹਿਰ ਨੂੰ ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਯੂਕੇ ਦੇ ਪ੍ਰਧਾਨ ਅਜਮੇਰ ਸਿੰਘ ਮੁਸਾਫ਼ਿਰ ਨੇ ਵਧਾਈ ਦਿੰਦਿਆਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿੱਚ ਤੀਰ ਗਰੁੱਪ ਨੇ ਵਿਰੋਧੀ ਧਿਰ ਨੂੰ ਵੱਡੇ ਫ਼ਰਕ ਨਾਲ ਹਰਾਇਆ ਹੈ।
ਇਸ ਮੌਕੇ ਰਾਜ ਮਨਵਿੰਦਰ ਸਿੰਘ ਕੰਗ ਸਾਬਕਾ ਪ੍ਰਧਾਨ ਨੂੰ ਤੀਰ ਗਰੁੱਪ ਜਥੇਬੰਦੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ। ਜਨਰਲ ਸਕੱਤਰ ਸਤਵਿੰਦਰ ਸਿੰਘ ਦਿਓਲ, ਸਟੇਜ ਸਕੱਤਰ ਮੁਖਤਿਆਰ ਸਿੰਘ ਅਤੇ ਹਰਮਿੰਦਰ ਸਿੰਘ ਨੂੰ ਨਿਯੁਕਤ ਕੀਤਾ ਗਿਆ। ਅਜਮੇਰ ਸਿੰਘ ਮੁਸਾਫਿ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰ ਗਰੁੱਪ ਨਾਲ ਹੋਈ ਮੀਟਿੰਗ ਵਿੱਚ ਜਥੇਬੰਦੀ ਦੀ ਗੁਰਦੁਆਰਾ ਸਾਹਿਬ ਦੀ ਇਮਾਰਤ ਅਤੇ ਸੰਗਤਾਂ ਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਤੀਰ ਗਰੁੱਪ ਦੀ ਦੂਰਦਰਸ਼ੀ ਸੋਚ ਨਾਲ ਸਹਿਮਤ ਹੁੰਦਿਆਂ ਰਾਜਪੂਤ ਭਾਈਚਾਰੇ ਵੱਲੋਂ ਤੀਰ ਗਰੁੱਪ ਦਾ ਖੁੱਲ ਕੇ ਸਾਥ ਦੇਣ ਦਾ ਫੈਸਲਾ ਕੀਤਾ।
ਇਸ ਮੌਕੇ ਜਗਦੀਪ ਸਿੰਘ, ਇੰਦਰਜੀਤ ਗੁਗਨਾਨੀ, ਗੁਰਮੁਖ ਸਿੰਘ ਰਾਠੌਰ, ਰਾਣਾਪ੍ਰਤਾਪ ਸਿੰਘ ਆਦਿ ਸਿੰਘਾ ਨੇ ਗੁਰਨਾਮ ਸਿੰਘ ਨਵਾਂਸ਼ਹਿਰ ਨੂੰ ਵਧਾਈ ਦਿੰਦਿਆਂ ਖੁਸ਼ੀ ਮਹਿਸੂਸ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਸ ਹੈ ਤੀਰ ਗਰੁੱਪ ਦੇ ਚੇਅਰਮੈਨ ਵਰਿੰਦਰ ਸਿੰਘ ਬਿੱਟੂ ਅਤੇ ਸਮੁੱਚੀ ਲੀਡਰਸਿ਼ਪ ਲੈਸਟਰ ਦੀ ਸੰਗਤ ਵੱਲੋਂ ਬਖਸਿ਼ਸ਼ ਕੀਤੀ ਗਈ ਇਸ ਸੇਵਾ ਜਿ਼ੰਮੇਵਾਰੀ ਨਾਲ ਨਿਭਾਉਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਏ.ਐੱਨ.ਟੀ.ਐੱਫ. ਵੱਲੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਪੰਜਾਬੀ ਯੂਨੀਵਰਸਿਟੀ ਵਿੱਚ ਤਿੰਨ ਦਿਨਾ ਅੰਤਰ ਖੇਤਰੀ ਯੁਵਕ ਮੇਲਾ ਸ਼ੁਰੂ ਵਿਜੀਲੈਂਸ ਵੱਲੋਂ ਤਰਨਤਾਰਨ ਦਾ ਡੀ.ਸੀ. ਤੇ ਉਸਦਾ ਸਾਥੀ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਜਲੰਧਰ ਵਿਚ ਮੁਕਾਬਲੇ ਦੌਰਾਨ ਕੌਸ਼ਲ-ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼