Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਸਕਾਰਬੋਰੋ ਵਿੱਚ ਛੁਰੇਬਾਜ਼ੀ ਦੀ ਘਟਨਾ `ਚ ਇੱਕ ਵਿਅਕਤੀ ਗੰਭੀਰ ਜ਼ਖਮੀ

October 15, 2024 08:27 AM

ਟੋਰਾਂਟੋ, 15 ਅਕਤੂਬਰ (ਪੋਸਟ ਬਿਊਰੋ): ਸਕਾਰਬੋਰੋ ਵਿੱਚ ਮੰਗਲਵਾਰ ਸਵੇਰੇ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਏਗਲਿੰਟਨ ਅਤੇ ਮਿਡਲੈਂਡ ਏਵੇਨਿਊ ਕੋਲ ਸਵੇਰੇ ਕਰੀਬ 2:22 ਵਜੇ ਹੋਈ।
ਪੁਲਿਸ ਨੇ ਦੱਸਿਆ ਕਿ 60 ਸਾਲਾ ਇੱਕ ਵਿਅਕਤੀ ਛੁਰੇਬਾਜ਼ੀ ਦੇ ਜ਼ਖਮੀ ਹਾਲਤ ਵਿਚ ਇਲਾਕੇ ਵਿੱਚ ਮਿਲਿਆ ਅਤੇ ਉਸ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਹਾਲੇ ਸ਼ੱਕੀਆਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ