Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਹਿਜ਼ਬੁੱਲਾ ਦਾ ਚੋਟੀ ਦਾ ਕਮਾਂਡਰ ਜਾਫਰ ਖਾਦਰ ਫਾਊਰ ਮਾਰਿਆ ਗਿਆ

November 03, 2024 11:02 AM

ਤਲਅਵੀਵ, 3 ਨਵੰਬਰ (ਪੋਸਟ ਬਿਊਰੋ): ਇਜ਼ਰਾਈਲ ਨੇ ਦੱਖਣੀ ਲੇਬਨਾਨ ਦੇ ਜਾਵੀਆ ਖੇਤਰ ਵਿੱਚ ਨਾਸਰ ਯੂਨਿਟ ਦੀ ਮਿਜ਼ਾਈਲ ਅਤੇ ਰਾਕੇਟ ਐਰੇ ਦੇ ਕਮਾਂਡਰ ਜਾਫਰ ਖਾਦਰ ਫਾਊਰ ਨੂੰ ਮਾਰ ਦਿੱਤਾ। ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਇੱਕ ਪੋਸਟ ਵਿੱਚ ਇਸਦੀ ਪੁਸ਼ਟੀ ਕੀਤੀ ਹੈ।
ਆਈਡੀਐੱਫ ਅਨੁਸਾਰ, ਜਾਫਰ ਇਜ਼ਰਾਈਲ 'ਤੇ ਰਾਕੇਟ ਹਮਲਿਆਂ ਲਈ ਜਿੰ਼ਮੇਵਾਰ ਸੀ। ਇਸ ਵਿੱਚ ਕਿਬੁਟਜ਼ ਔਰਟਲ, ਮਜਦਲ ਸ਼ਮਸ ਅਤੇ ਮੇਟੂਲਾ `ਤੇ ਹਮਲੇ ਸ਼ਾਮਿਲ ਹਨ। ਮਜਦਲ ਸ਼ਮਸ ਵਿੱਚ 12 ਬੱਚੇ ਮਾਰੇ ਗਏ ਅਤੇ ਮੇਤੁਲਾ ਵਿੱਚ 5 ਲੋਕ ਮਾਰੇ ਗਏ।
ਆਈਡੀਐੱਫ ਨੇ ਕਿਹਾ ਕਿ ਪੂਰਬੀ ਲੇਬਨਾਨ ਤੋਂ ਕੀਤੇ ਗਏ ਅੱਤਵਾਦੀ ਹਮਲਿਆਂ ਲਈ ਫਾਊਰ ਜਿ਼ੰਮੇਵਾਰ ਸੀ। ਜਿੱਥੋਂ 8 ਅਕਤੂਬਰ ਨੂੰ ਇਜ਼ਰਾਇਲੀ ਖੇਤਰ ਵੱਲ ਪਹਿਲਾ ਰਾਕੇਟ ਲਾਂਚ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਮੁਤਾਬਕ ਇਜ਼ਰਾਈਲੀ ਨੇਵੀ ਕਮਾਂਡੋਜ਼ ਨੇ 2 ਨਵੰਬਰ ਦੀ ਰਾਤ ਨੂੰ ਉੱਤਰੀ ਲੇਬਨਾਨ ਵਿੱਚ ਛਾਪਾ ਮਾਰਿਆ ਅਤੇ ਹਿਜ਼ਬੁੱਲਾ ਨਾਲ ਜੁੜੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਇਹ ਛਾਪੇਮਾਰੀ ਲੇਬਨਾਨ ਦੇ ਨਾਲ ਇਜ਼ਰਾਈਲ ਦੀ ਸਮੁੰਦਰੀ ਸਰਹੱਦ ਤੋਂ ਲਗਭਗ 140 ਕਿਲੋਮੀਟਰ ਉੱਤਰ ਵਿੱਚ ਹੋਈ।
ਆਈਡੀਐਫ ਨੇ ਕਿਹਾ ਸੀ ਕਿ ਇਸ ਆਪਰੇਸ਼ਨ ਵਿੱਚ ਜਲ ਸੈਨਾ ਦੀ ਸ਼ਾਇਤ 13 ਕਮਾਂਡੋ ਯੂਨਿਟ ਸ਼ਾਮਿਲ ਸਨ। ਮੀਡੀਆ ਰਿਪੋਰਟਾਂ ਨੇ ਇਮਾਦ ਅਮਹਾਜ ਦਾ ਨਾਮ ਦਿੱਤਾ, ਇੱਕ ਹਿਜ਼ਬੁੱਲਾ ਮੈਂਬਰ ਜਿਸਨੂੰ ਆਈਡੀਐੱਫ ਦੁਆਰਾ ਅੱਤਵਾਦੀ ਸਮੂਹ ਦੀ ਜਲ ਸੈਨਾ ਵਿੱਚ ਮੰਨਿਆ ਜਾਂਦਾ ਸੀ। ਅਮਹਾਜ ਨੂੰ ਮਿਲਟਰੀ ਇੰਟੈਲੀਜੈਂਸ ਡਾਇਰੈਕਟੋਰੇਟ ਦੀ ਸਪੈਸ਼ਲ ਹਿਊਮਨ ਇੰਟੈਲੀਜੈਂਸ ਯੂਨਿਟ 504 ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ