Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਮਨੋਰੰਜਨ

ਪੁਸ਼ਪਾ-2 ਦਾ ਟ੍ਰੇਲਰ 15 ਨਵੰਬਰ ਨੂੰ ਪਟਨਾ 'ਚ ਹੋਵੇਗਾ ਲਾਂਚ ਹੋਵੇਗਾ, 5 ਦਸੰਬਰ ਨੂੰ ਹੋਵੇਗੀ ਰਿਲੀਜ਼

November 05, 2024 11:05 AM

ਮੁੰਬਈ, 5 ਨਵੰਬਰ (ਪੋਸਟ ਬਿਊਰੋ): ਫਿਲਮ ਪੁਸ਼ਪਾ-2 ਹੁਣ ਰਿਲੀਜ਼ ਲਈ ਤਿਆਰ ਹੈ। ਅਜਿਹੇ 'ਚ ਅੱਲੂ ਅਰਜੁਨ ਨੇ ਫਿਲਮ ਦੇ ਪ੍ਰਮੋਸ਼ਨ ਦਾ ਜਿ਼ੰਮਾ ਸੰਭਾਲ ਲਿਆ ਹੈ। ਜਾਣਕਾਰੀ ਮੁਤਾਬਕ ਅੱਲੂ ਅਰਜੁਨ ਜਲਦ ਹੀ ਰਸ਼ਮਿਕਾ ਮੰਡਾਨਾ ਅਤੇ ਪੂਰੀ ਟੀਮ ਨਾਲ 6 ਸ਼ਹਿਰਾਂ 'ਚ ਫਿਲਮ ਦਾ ਪ੍ਰਮੋਸ਼ਨ ਕਰਦੇ ਨਜ਼ਰ ਆਉਣਗੇ। ਇਹ ਫਿਲਮ 5 ਦਸੰਬਰ ਨੂੰ ਰਿਲੀਜ਼ ਹੋਵੇਗੀ, ਜਦਕਿ ਇਸ ਦਾ ਗਲੋਬਲ ਸਪੈਸ਼ਲ ਪ੍ਰੀਮੀਅਰ 4 ਦਸੰਬਰ ਨੂੰ ਹੋਵੇਗਾ।
ਪਿੰਕਵਿਲਾ ਦੀ ਰਿਪੋਰਟ ਮੁਤਾਬਕ ਅੱਲੂ ਅਰਜੁਨ 15 ਨਵੰਬਰ ਤੋਂ 15 ਦਿਨਾਂ ਲਈ ਪਟਨਾ, ਕੋਚੀ, ਚੇਨੱਈ, ਬੈਂਗਲੁਰੂ, ਮੁੰਬਈ ਅਤੇ ਹੈਦਰਾਬਾਦ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਿਲਮ ਦਾ ਪ੍ਰਚਾਰ ਕਰਨਗੇ। ਜੇਕਰ ਸਭ ਕੁਝ ਠੀਕ ਰਿਹਾ ਤਾਂ ਫਿਲਮ ਪੁਸ਼ਪਾ-2 ਦਾ ਟ੍ਰੇਲਰ ਪਟਨਾ 'ਚ ਲਾਂਚ ਕੀਤਾ ਜਾਵੇਗਾ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਪੁਸ਼ਪਾ-2 ਦੀ ਟੀਮ ਫਿਲਮ ਨੂੰ ਹਰ ਪੱਧਰ 'ਤੇ ਪ੍ਰਮੋਟ ਕਰਨਾ ਚਾਹੁੰਦੀ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਫਿਲਮ ਦੇ ਨਿਰਮਾਤਾ ਚਾਹੁੰਦੇ ਹਨ ਕਿ ਇਹ ਫਿਲਮ 5 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ 'ਤੇ ਵੱਡੀ ਕਾਮਯਾਬੀ ਹਾਸਲ ਕਰੇ। ਇਨਾ ਹੀ ਨਹੀਂ, ਉਹ ਇਹ ਵੀ ਚਾਹੁੰਦੇ ਹਨ ਕਿ ਇਹ ਭਾਰਤੀ ਸਿਨੇਮਾ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਸਾਬਤ ਹੋਵੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਕਿੰਗ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਰਾਏਪੁਰ ਤੋਂ ਮਿਲੀ ਧਮਕੀ ਭਰੀ ਕਾਲ, ਕੇਸ ਦਰਜ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦੇ ਸੈੱਟ ਤੋਂ ਵੀਡੀਓ ਹੋਈ ਲੀਕ, ਰਸ਼ਮੀਕਾ ਮੰਦਾਨਾ ਦੀ ਝਲਕ ਸਾਹਮਣੇ ਆਈ ਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਦਾ ਸੈੱਟ ਤਿਆਰ, 7 ਨਵੰਬਰ ਤੋਂ ਸ਼ੁਰੂ ਹੋਵੇਗੀ ਸ਼ੂਟਿੰਗ ਸਲਮਾਨ ਦੀ ਫਿ਼ਲਮ ਸਿਕੰਦਰ 'ਚ ਨਜ਼ਰ ਆਵੇਗੀ ਵਰੁਣ ਧਵਨ ਦੀ ਭਤੀਜੀ ਅੰਜਿਨੀ ਧਵਨ ਰਜਨੀਕਾਂਤ ਚੇਨੱਈ ਦੇ ਅਪੋਲੋ ਹਸਪਤਾਲ ਵਿੱਚ ਦਾਖਲ, ਪੇਟ ਦਰਦ ਦੀ ਸਿ਼ਕਾਇਤ ਦਿਲਜੀਤ ਦੀ ਫਿ਼ਲਮ 'ਪੰਜਾਬ 95' `ਤੇ ਸੈਂਸਰ ਬੋਰਡ ਵੱਲੋਂ 120 ਕੱਟ ਲਾਉਣ ਦਾ ਹੁਕਮ ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ