Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਕੈਨੇਡਾ ਵਿੱਚ ਬਰੈਡ ਅਤੇ ਬੰਨਜ਼ ਦੇ ਕਈ ਬਰਾਂਡ ਬੁਲਾਏ ਵਾਪਿਸ

November 06, 2024 11:50 AM

ਓਟਵਾ, 6 ਨਵੰਬਰ (ਪੋਸਟ ਬਿਊਰੋ): ਕੈਨੇਡਾ ਵਿੱਚ ਬਰੈਡ ਦੇ ਦਰਜਨਾਂ ਲੋਕਾਂ ਦੇ ਹਰਮਨਪਿਆਰਾ ਬਰਾਂਡ ਵਾਪਿਸ ਬੁਲਾਏ ਗਏ ਹਨ, ਕਿਉਂਕਿ ਕੁੱਝ ਉਤਪਾਦਾਂ ਵਿੱਚ ਧਾਤੂ ਦੇ ਟੁਕੜੇ ਪਾਏ ਗਏ ਹਨ।
ਕੈਨੇਡੀਅਨ ਫੂਡ ਜਾਂਚ ਏਜੰਸੀ (ਛਾਂੀੳ) ਅਨੁਸਾਰ, ਕੰਟਰੀ ਹਾਰਵੇਸਟ, ਡੀਇਟਾਲੀਅਨੋ, ਗਰੇਟ ਵੈਲਿਊ, ਪ੍ਰੈਜ਼ੀਡੇਂਟ ਚਾਇਸ ਅਤੇ ਨੋ ਨੇਮ ਉਨ੍ਹਾਂ ਲੋਕਾਂ ਦਾ ਹਰਮਨਪਿਆਰੇ ਬਰਾਂਡ ਸ਼ਾਮਿਲ ਹਨ, ਜਿਨ੍ਹਾਂ ਨੂੰ ਵਾਪਿਸ ਬੁਲਾਉਣ ਦੇ ਨੋਟਿਸ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਵਾਪਸੀ ਵਿੱਚ ਸਫੇਦ ਅਤੇ ਭੂਰੇ ਰੰਗ ਦੀ ਬਰੈਡ, ਡੇਲੀ, ਹੈਮਬਰਗਰ ਅਤੇ ਹਾਟ ਡਾਗ ਬੰਨਜ਼ ਦੀਆਂ ਕਿਸਮਾਂ ਸ਼ਾਮਿਲ ਹਨ।
ਪ੍ਰਭਾਵਿਤ ਉਤਪਾਦਾਂ ਦੀ ਵਰਤੋਂ, ਵਿਕਰੀ, ਸਰਵਿਸ ਜਾਂ ਵੰਡ ਨਾ ਕਰਨ ਲਈ ਕਿਹਾ ਗਿਆ ਹੈ। ਛਾਂੀੳ ਨੇ ਸੋਮਵਾਰ ਨੂੰ ਵਾਪਿਸ ਬੁਲਾਉਣ ਦੇ ਨੋਟਿਸ ਵਿਚ ਚਿਤਾਵਨੀ ਦਿੱਤੀ ਹੈ। ਪ੍ਰਭਾਵਿਤ ਉਤਪਾਦਾਂ ਨੂੰ ਓਂਟਾਰੀਓ, ਕਿਊਬੇਕ ਅਤੇ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਭੇਜਿਆ ਗਿਆ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ