Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਮਾਰਕਿਟ ਮਾਲ ਵਿੱਚ ਬੀਅਰ ਸਪ੍ਰੇਅ ਹਮਲੇ ਦੇ ਦੋਸ਼ ਵਿਚ 17 ਸਾਲਾ ਲੜਕਾ ਗ੍ਰਿਫ਼ਤਾਰ

November 07, 2024 06:55 AM

ਕੈਲਗਰੀ, 7 ਨਵੰਬਰ (ਪੋਸਟ ਬਿਊਰੋ): ਕੈਲਗਰੀ ਪੁਲਿਸ ਨੇ ਮਾਰਕਿਟ ਮਾਲ ਵਿੱਚ ਬੀਅਰ ਸਪ੍ਰੇਅ ਹਮਲੇ ਵਿੱਚ ਇੱਕ 17 ਸਾਲਾ ਲੜਕੇ `ਤੇ ਚਾਰਜਿਜ਼ ਲਗਾਇਆ ਹੈ।
ਇਹ ਹਮਲਾ ਬੁੱਧਵਾਰ, 11 ਸਤੰਬਰ ਨੂੰ ਸ਼ਾਮ 4:15 ਵਜੇ ਮਾਲ ਦੇ ਦੱਖਣੀ ਏਂਡ `ਤੇ ਸਪੋਰਟ ਚੇਕ ਸਥਾਨ `ਤੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਚਾਰ ਲੋਕ ਸਟੋਰ ਵਿੱਚ ਦਾਖਲ ਹੋਏ, ਪਰ ਇੱਕ ਕਰਮਚਾਰੀ ਨੇ ਉਨ੍ਹਾਂ ਨੂੰ ਜਾਣ ਲਈ ਕਿਹਾ। ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਦੁਕਾਨ ਵਿਚੋਂ ਸਾਮਾਨ ਚੋਰੀ ਕਰ ਰਹੇ ਹਨ।
ਥੋੜ੍ਹੀ ਦੇਰ ਬਾਅਦ ਗਰੁੱਪ ਦੇ ਮੈਂਬਰਾਂ ਵਿੱਚੋਂ ਇੱਕ ਸਟੋਰ ਵਿੱਚ ਵਾਪਿਸ ਆਇਆ। ਜਿਸ ਸਮੇਂ ਉਸਨੇ ਕਰਮਚਾਰੀ ਅਤੇ ਉਸਦੇ ਇੱਕ ਸਹਿਕਰਮੀ `ਤੇ ਬੀਅਰ ਸਪ੍ਰੇਅ ਕੀਤਾ।
ਕਰਮਚਾਰੀਆਂ ਨੂੰ ਘਟਨਾ ਸਥਾਨ `ਤੇ ਹੀ ਮੁੱਢਲਾ ਇਲਾਜ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਲੋੜ ਨਹੀਂ ਪਈ।
ਬੁੱਧਵਾਰ ਨੂੰ ਪੁਲਿਸ ਨੇ ਦੱਸਿਆ ਕਿ 17 ਸਾਲਾ ਇੱਕ ਲੜਕੇ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਸ `ਤੇ ਹਥਿਆਰ ਨਾਲ ਹਮਲਾ ਕਰਨ ਅਤੇ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ