Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

November 21, 2024 09:38 AM

* ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 21 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜਿ਼ਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।
ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ