Welcome to Canadian Punjabi Post
Follow us on

17

July 2025
ਬ੍ਰੈਕਿੰਗ ਖ਼ਬਰਾਂ :
ਪੁਲਿਸ ਵੱਲੋਂ ਟੋਰਾਂਟੋ `ਚ ਨਫ਼ਰਤ ਤੋਂ ਪ੍ਰੇਰਿਤ ਹਮਲੇ ਦੇ ਮਾਮਲੇ `ਚ ਸ਼ੱਕੀ ਦੀ ਵੀਡੀਓ ਜਾਰੀਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਮੌਤ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰਜੇਲ੍ਹ ਵਿਚ ਸੰਗੀਤ ਵੀਡੀਓ ਰਿਕਾਰਡ ਕਰਨ ਲਈ ਰੈਪਰ ਨੇ ਕਰਵਾਈ ਸੀ ਫੋਨ ਦੀ ਤਸਕਰੀਛੋਟੇ ਜਹਾਜ਼ ਨੂੰ ਹਵਾਈ ਅੱਡੇ ਨੇੜੇ ਘੱਟ ਉੱਚਾਈ `ਤੇ ਉਡਾਉਣ ਲਈ ਸਾਬਕਾ ਪਾਇਲਟ 'ਤੇ ਲੱਗੇ ਹਾਈਜੈਕਿੰਗ ਅਤੇ ਅੱਤਵਾਦ ਦੇ ਦੋਸ਼ ਫਸਟ ਨੇਸ਼ਨਜ਼ ਨੇਤਾਵਾਂ ਨੇ ਸੀ-5 ਸੰਮੇਲਨ `ਚ ਹਿੱਸਾ ਲਿਆ, ਲਿਬਰਲ ਸਰਕਾਰ ਦੇ ਆਉਣ ਵਾਲੇ ਪ੍ਰਾਜੈਕਟਾਂ ਬਾਰੇ ਕੀਤੀ ਗਈ ਵਿਚਾਰ ਚਰਚਾਅਮਰੀਕਾ ਵਿੱਚ ਭਾਰਤੀ ਔਰਤ 'ਤੇ ਚੋਰੀ ਦਾ ਦੋਸ਼, ਬਿਨ੍ਹਾਂ ਭੁਗਤਾਨ ਕੀਤੇ ਇੱਕ ਲੱਖ ਦਾ ਸਾਮਾਨ ਲੈ ਕੇ ਜਾ ਰਹੀ ਸੀਨਾਟੋ ਨੇ ਭਾਰਤ 'ਤੇ 100% ਟੈਰਿਫ ਲਗਾਉਣ ਦੀ ਦਿੱਤੀ ਧਮਕੀ, ਕਿਹਾ- ਭਾਵੇਂ ਉਹ ਭਾਰਤੀ ਪ੍ਰਧਾਨ ਮੰਤਰੀ ਹੋਵੇ ਜਾਂ ਚੀਨੀ ਰਾਸ਼ਟਰਪਤੀ, ਰੂਸ ਨੂੰ ਜੰਗ ਬੰਦ ਕਰਨ ਲਈ ਕਹਿਣਘਰਾਂ ਵਿੱਚ ਹੋਏ ਹਮਲਿਆਂ, ਕਾਰ ਚੋਰੀਆਂ ਤੇ ਹਿੰਸਕ ਅਪਰਾਧਿਕ ਨੈੱਟਵਰਕ ਦੇ 13 ਮੈਂਬਰ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

9 ਮਈ ਦੀ ਹਿੰਸਾ 'ਚ ਇਮਰਾਨ ਖਾਨ ਨੂੰ ਦੋਸ਼ੀ ਕਰਾਰ

December 01, 2024 12:20 PM

ਇਸਲਾਮਾਬਾਦ, 1 ਦਸੰਬਰ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 9 ਮਈ, 2023 ਨੂੰ ਹੋਈ ਹਿੰਸਾ ਦੇ ਦੋਸ਼ ਵਿੱਚ ਸ਼ਨੀਵਾਰ ਨੂੰ ਲਾਹੌਰ ਦੀ ਇੱਕ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ 8 ਮਾਮਲਿਆਂ 'ਚ ਇਮਰਾਨ ਖਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਜੱਜ ਮੰਜ਼ਰ ਅਲੀ ਗਿੱਲ ਨੇ ਆਪਣੇ ਲਿਖਤੀ ਫੈਸਲੇ ਵਿੱਚ ਕਿਹਾ ਕਿ ਇਮਰਾਨ ਖਾਨ ਵਿਰੁੱਧ ਹਿੰਸਾ ਨਾਲ ਸਬੰਧਤ ਆਡੀਓ ਅਤੇ ਵੀਡੀਓ ਸਬੂਤ ਪੇਸ਼ ਕੀਤੇ ਗਏ ਹਨ। ਇਹ ਉਨ੍ਹਾਂ ਨੂੰ ਦੋਸ਼ੀ ਸਾਬਤ ਕਰਨ ਲਈ ਕਾਫੀ ਹਨ।
ਅਦਾਲਤ ਨੇ ਆਪਣੇ ਫੈਸਲੇ 'ਚ ਇਮਰਾਨ ਖਿਲਾਫ ਦਿੱਤੀਆਂ ਗਵਾਹੀਆਂ ਦਾ ਵੀ ਹਵਾਲਾ ਦਿੱਤਾ। ਇਨ੍ਹਾਂ 'ਚ ਜ਼ਮਾਨ ਪਾਰਕ 'ਚ ਇਮਰਾਨ ਖਾਨ ਦੇ ਸਮਰਥਕਾਂ ਨੂੰ ਭੜਕਾਉਣ ਦੀ ਸਾਜਿ਼ਸ਼ ਰਚਨ ਦਾ ਦੋਸ਼ ਸੀ। ਫੈਸਲੇ 'ਚ ਅਦਾਲਤ ਨੇ ਕਿਹਾ ਕਿ ਇਮਰਾਨ 'ਤੇ ਲੱਗੇ ਦੋਸ਼ ਗੰਭੀਰ ਹਨ। ਉਨ੍ਹਾਂ ਨੇ ਫੌਜੀ ਅਤੇ ਸਰਕਾਰੀ ਜਾਇਦਾਦਾਂ 'ਤੇ ਹਮਲਿਆਂ ਦਾ ਹੁਕਮ ਦਿੱਤਾ ਸੀ। ਇਮਰਾਨ ਦੇ ਸਮਰਥਕਾਂ ਨੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕੀਤੀ ਅਤੇ ਫੌਜੀ ਟਿਕਾਣਿਆਂ, ਸਰਕਾਰੀ ਇਮਾਰਤਾਂ ਅਤੇ ਪੁਲਿਸ ਅਧਿਕਾਰੀਆਂ 'ਤੇ ਹਮਲੇ ਕੀਤੇ।
ਅਦਾਲਤ ਨੇ ਕਿਹਾ ਕਿ 9 ਮਈ ਤੋਂ ਬਾਅਦ 11 ਮਈ ਨੂੰ ਮੁੜ ਵਾਪਰੀਆਂ ਹਿੰਸਕ ਘਟਨਾਵਾਂ ਅਤੇ ਪੁਲਿਸ ਅਧਿਕਾਰੀਆਂ 'ਤੇ ਹਮਲੇ ਵੀ ਇਮਰਾਨ ਖਾਨ ਦੇ ਨਿਰਦੇਸ਼ਾਂ 'ਤੇ ਕੀਤੇ ਗਏ ਸਨ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਅੰਡਰਕਵਰ ਪੁਲਿਸ ਅਧਿਕਾਰੀਆਂ ਦਾ ਰਿਕਾਰਡ ਪੇਸ਼ ਕੀਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਵਿੱਚ ਭਾਰਤੀ ਔਰਤ 'ਤੇ ਚੋਰੀ ਦਾ ਦੋਸ਼, ਬਿਨ੍ਹਾਂ ਭੁਗਤਾਨ ਕੀਤੇ ਇੱਕ ਲੱਖ ਦਾ ਸਾਮਾਨ ਲੈ ਕੇ ਜਾ ਰਹੀ ਸੀ ਨਾਟੋ ਨੇ ਭਾਰਤ 'ਤੇ 100% ਟੈਰਿਫ ਲਗਾਉਣ ਦੀ ਦਿੱਤੀ ਧਮਕੀ, ਕਿਹਾ- ਭਾਵੇਂ ਉਹ ਭਾਰਤੀ ਪ੍ਰਧਾਨ ਮੰਤਰੀ ਹੋਵੇ ਜਾਂ ਚੀਨੀ ਰਾਸ਼ਟਰਪਤੀ, ਰੂਸ ਨੂੰ ਜੰਗ ਬੰਦ ਕਰਨ ਲਈ ਕਹਿਣ ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ