Welcome to Canadian Punjabi Post
Follow us on

21

January 2025
ਬ੍ਰੈਕਿੰਗ ਖ਼ਬਰਾਂ :
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਟਰੰਪ ਦੀ ਸਹੁੰ ਚੁੱਕ ਸਮਾਗਮ ਮੌਕੇ ਮਸਕ ਨੇ ਹਿਟਲਰ ਵਰਗੀ ਦਿੱਤੀ ਸਲਾਮੀਟਰੰਪ ਨੇ ਫੌਜ ਦੇ ਸਵਾਗਤ ਸਮਾਰੋਹ ਵਿੱਚ ਕੀਤੀ ਸਿ਼ਰਕਤ, ਹੱਥ ਵਿਚ ਤਲਵਾਰ ਲੈ ਕੇ ਨੱਚੇਪ੍ਰੋਜੈਕਟ ਗੈਸਲਾਈਟ ਤਹਿਤ ਐਡਮਿੰਟਨ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਦਾ ਮੁਲਜ਼ਮ ਯੂਏਈ ਵਿੱਚ ਗ੍ਰਿਫ਼ਤਾਰ : ਸੂਤਰ7 ਮਹੀਨਿਆਂ ਤੋਂ ਹੰਸ ਦੇ ਸਰੀਰ ਵਿੱਚ ਵੱਜਿਆ ਹੋਇਆ ਸੀ ਤੀਰ, ਸਰੀਰ `ਚੋਂ ਕੱਢਿਆ ਗਿਆ ਤੀਰ, ਬਚਾਈ ਜਾਨਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
 
ਭਾਰਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਦੀ ਅੰਤਿਮ ਅਰਦਾਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

January 03, 2025 03:31 AM

-ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸੋਨੀਆ ਗਾਂਧੀ ਤੇ ਖੜਗੇ ਸਣੇ ਹੋਰ ਆਗੂ ਅਰਦਾਸ ਵਿਚ ਹੋਏ ਸ਼ਾਮਿਲ

  
ਨਵੀਂ ਦਿੱਲੀ, 3 ਜਨਵਰੀ (ਪੋਸਟ ਬਿਊਰੋ): ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਸਾਹਿਬ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸ਼ਾਮਿਲ ਹੋਏ। ਅਖੰਡ ਪਾਠ ਦੌਰਾਨ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ’ਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਹੈ।
ਡਾ. ਮਨਮੋਹਨ ਸਿੰਘ ਸਿੰਘ ਨੂੰ ਭਾਰਤ ਦੇ ਆਰਥਿਕ ਸੁਧਾਰਾਂ ਦਾ ਪਿਤਾਮਾ ਕਿਹਾ ਜਾਂਦਾ ਹੈ। ਉਨ੍ਹਾਂ ਨੇ 2004 ਤੋਂ 2014 ਦਰਮਿਆਨ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਡਾ. ਮਨਮੋਹਨ ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ ਭਾਰਤ ਦੇ ਕਈ ਸੂਬਿਆਂ ਵਿੱਚ ਠੰਢ ਦਾ ਕਹਿਰ ਜਾਰੀ ਉੱਤਰੀ ਗੋਆ ਵਿੱਚ ਪੈਰਾਗਲਾਈਡਿੰਗ ਹਾਦਸੇ ਵਿਚ ਮਹਿਲਾ ਸੈਲਾਨੀ ਤੇ ਇੰਸਟਰੱਕਟਰ ਦੀ ਮੌਤ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਸਦਮਾ, ਮਾਮਾ ਅਤੇ ਨਾਨੀ ਦੀ ਸੜਕ ਹਾਦਸੇ ਵਿੱਚ ਮੌਤ ਛੱਤੀਗੜ੍ਹ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 12 ਨਕਸਲੀ ਹਲਾਕ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸੁਬਿਆਂਤੋ 76ਵੇਂ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਸੁਪਰੀਮ ਕੋਰਟ ਨੇ ਭਾਰਤੀ ਜੇਲ੍ਹਾਂ ’ਚ ਬੰਦ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰਨ ਦੀ ਪਟੀਸ਼ਨ ਕੀਤੀ ਰੱਦ ਇਸਰੋ ਨੇ ਰਚਿਆ ਇਤਿਹਾਸ, ਪੁਲਾੜ 'ਚ ਉਪਗ੍ਰਹਿਆਂ ਨੂੰ ਜੋੜਨ ਵਿੱਚ ਕੀਤੀ ਸਫਲਤਾ ਪ੍ਰਾਪਤ ਦਿੱਲੀ ਦੇ ਇੱਕ ਮਾਲ ਵਿਚ ਬੱਚਾ ਐਸਕੇਲੇਟਰ ਰੇਲਿੰਗ ਤੋਂ ਡਿੱਗਿਆ, ਮੌਤ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਅਤੇ ਹਰਿਆਣਾ ਸਮੇਤ ਹਾਲ ਹੀ `ਚ ਹੋਈਆਂ ਵਿਧਾਨ ਸਭਾ ਚੋਣਾਂ ਸਮੇਤ ਚੋਣ ਪ੍ਰਕਿਰਿਆ `ਤੇ ਚੁੱਕੇ ਸਵਾਲ