Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਨਾਰਥ ਯਾਰਕ ਵਿੱਚ ਚਾਕੂ ਦੇ ਹਮਲੇ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ

January 08, 2025 12:42 PM

ਟੋਰਾਂਟੋ, 8 ਜਨਵਰੀ (ਪੋਸਟ ਬਿਊਰੋ): ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਨਾਰਥ ਯਾਰਕ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 50 ਸਾਲਾ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਅਧਿਕਾਰੀਆਂ ਨੂੰ ਰਾਤ 8 ਵਜੇ ਤੋਂ ਬਾਅਦ ਸਟੀਲਜ਼ ਏਵੇਨਿਊ ਈਸਟ ਅਤੇ ਯੋਂਗ ਸਟਰੀਟ ਇਲਾਕੇ ਵਿੱਚ ਇੱਕ ਵਿਅਕਤੀ ਦੇ ਚਾਕੂ ਮਾਰਨ ਦੀ ਸੂਚਨਾ ਲਈ ਮਿਲੀ।
ਜਦੋਂ ਉਹ ਪਹੁੰਚੇ ਤਾਂ ਪੁਲਿਸ ਨੇ ਪੀੜਤ ਨੂੰ ਗੰਭੀਰ ਜ਼ਖ਼ਮੀ ਪਾਇਆ। ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸਦੀ ਵਰਤਮਾਨ ਹਾਲਤ ਬਾਰੇ ਵਿੱਚ ਕੋਈ ਜਾਣਕਾਰੀ ਨਹੀਂ ਹੈ।
ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀ ਪੈਦਲ ਭੱਜ ਗਿਆ ਅਤੇ ਉਸਨੂੰ ਆਖਰੀ ਵਾਰ ਮੂਰ ਪਾਰਕ ਏਵੇਨਿਊ `ਤੇ ਪੱਛਮ ਵੱਲ ਜਾਂਦੇ ਹੋਏ ਵੇਖਿਆ ਗਿਆ ਸੀ।ਹਾਲੇ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ