Welcome to Canadian Punjabi Post
Follow us on

31

August 2025
ਬ੍ਰੈਕਿੰਗ ਖ਼ਬਰਾਂ :
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਟਰੰਪ ਸਰਕਾਰ ਵੱਲੋਂ ਸਿ਼ਕਾਗੋ ਵਿੱਚ ਫੌਜ ਤਾਇਨਾਤ ਕਰਨ ਦੀ ਧਮਕੀਅਮਰੀਕਾ ਵਿੱਚ ਸੜਕ 'ਤੇ ਸਿੱਖ ਵਿਅਕਤੀ ਨੇ ਤਲਵਾਰ ਲਹਿਰਾਈ, ਪੁਲਿਸ ਨੇ ਮਾਰੀ ਗੋਲੀ, ਇਲਾਜ ਦੌਰਾਨ ਮੌਤਰੂਸੀ ਹਮਲੇ ਵਿੱਚ ਯੂਕਰੇਨ ਦਾ ਸਭ ਤੋਂ ਵੱਡਾ ਜਾਸੂਸੀ ਜਹਾਜ਼ ਡੁੱਬਿਆ, ਪਹਿਲੀ ਵਾਰ ਸਮੁੰਦਰੀ ਡਰੋਨ ਨਾਲ ਹਮਲਾਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤਕਿਊਬੈਕ ਸਰਕਾਰ ਜਨਤਕ ਥਾਂਵਾਂ `ਤੇ ਪ੍ਰਾਰਥਨਾ ਕਰਨ ’ਤੇ ਪਾਬੰਦੀ ਲਗਾਉਣ ਦੀ ਕਰ ਰਹੀ ਤਿਆਰੀਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤ
 
ਭਾਰਤ

ਦਿੱਲੀ ਦੇ ਇੱਕ ਮਾਲ ਵਿਚ ਬੱਚਾ ਐਸਕੇਲੇਟਰ ਰੇਲਿੰਗ ਤੋਂ ਡਿੱਗਿਆ, ਮੌਤ

January 16, 2025 12:27 AM

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ): ਦਿੱਲੀ ਦੇ ਤਿਲਕ ਨਗਰ ਸਥਿਤ ਪੈਸੀਫਿਕ ਮਾਲ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਮਾਸੂਮ ਬੱਚੇ ਦੀ ਜਾਨ ਚਲੀ ਗਈ। ਉੱਤਮ ਨਗਰ ਦੇ ਕੁਝ ਪਰਿਵਾਰ ਫਿਲਮ ਦੇਖਣ ਲਈ ਮਾਲ ਪਹੁੰਚੇ ਸਨ, ਜਿੱਥੇ ਇਹ ਹਾਦਸਾ ਵਾਪਰਿਆ। ਘਟਨਾ ਦੌਰਾਨ ਬੱਚਾ ਐਸਕੇਲੇਟਰ ਰੇਲਿੰਗ ਤੋਂ ਡਿੱਗ ਪਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਿਸ ਅਨੁਸਾਰ, ਉੱਤਮ ਨਗਰ ਦੀਆਂ ਔਰਤਾਂ ਟਿਕਟਾਂ ਖਰੀਦਣ ਵਿੱਚ ਰੁੱਝੀਆਂ ਹੋਈਆਂ ਸਨ ਜਦੋਂ ਉਨ੍ਹਾਂ ਦਾ ਬੱਚਾ ਐਸਕੇਲੇਟਰ ਦੇ ਨੇੜੇ ਪਹੁੰਚਿਆ। ਉੱਥੇ ਹੀ ਚਸ਼ਮਦੀਦਾਂ ਨੇ ਦੱਸਿਆ ਕਿ ਬੱਚਾ ਰੇਲਿੰਗ ਦੀ ਮਦਦ ਨਾਲ ਝੂਲਣ ਦੀ ਕੋਸਿ਼ਸ਼ ਕਰ ਰਿਹਾ ਸੀ, ਪਰ ਅਚਾਨਕ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਉਚਾਈ ਤੋਂ ਡਿੱਗ ਪਿਆ।
ਜ਼ਖਮੀ ਬੱਚੇ ਨੂੰ ਤੁਰੰਤ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਕੈਨ ਕਰ ਰਹੀ ਹੈ। ਇਹ ਹਾਦਸਾ ਸ਼ਾਮ 5:45 ਵਜੇ ਦੇ ਕਰੀਬ ਵਾਪਰਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕਟੜਾ ਵਿਚ ਜ਼ਮੀਨ ਖਿਸਕਣ ਨਾਲ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 31 ਤੱਕ ਪਹੁੰਚੀ ਬਲਾਤਕਾਰ ਦੇ ਮਾਮਲਿਆਂ `ਚ ਉਮਰ ਕੈਦ ਦੀ ਸਜ਼ਾ ਕੱਟ ਆਸਾਰਾਮ ਨੂੰ 30 ਅਗਸਤ ਤੱਕ ਕਰਨਾ ਪਵੇਗਾ ਆਤਮ ਸਮਰਪਣ ਸੁਪਰੀਮ ਕੋਰਟ ਨੂੰ ਮਿਲੇ 2 ਨਵੇਂ ਜੱਜ, ਜੱਜਾਂ ਦੀ ਗਿਣਤੀ ਹੋਈ 34 ਬਿਹਾਰ ਸਰਕਾਰ ਦੇ ਮੰਤਰੀ ਸ਼ਰਵਣ ਕੁਮਾਰ ਤੇ ਵਿਧਾਇਕਾਂ `ਤੇ ਪਿੰਡ ਵਾਸੀਆਂ ਨੇ ਕੀਤਾ ਹਮਲਾ ਸਕੂਲ ਭਰਤੀ ਘੁਟਾਲੇ ਵਿੱਚ ਟੀਐੱਮਸੀ ਵਿਧਾਇਕ ਗ੍ਰਿਫ਼ਤਾਰ, ਛਾਪੇਮਾਰੀ ਤੋਂ ਪਹਿਲਾਂ ਕੰਧ ਟੱਪ ਕੇ ਭੱਜਣ ਦੀ ਕੀਤੀ ਕੋਸਿ਼ਸ਼ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਪਹੁੰਚੇ ਲਖਨਊ, ਹਵਾਈ ਅੱਡੇ `ਤੇ ਪੁਲਾੜ ਯਾਤਰੀਆਂ ਵਜੋਂ ਪਹੁੰਚੇ ਸਕੂਲੀ ਬੱਚਿਆਂ ਨੇ ਕੀਤਾ ਸਵਾਗਤ ਕੀਤਾ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਜਨਤਕ ਨਹੀਂ ਕੀਤੀ ਜਾਵੇਗੀ, ਦਿੱਲੀ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਹੁਕਮ ਨੂੰ ਪਲਟਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਦਨ `ਚ ਕੀਤੇ 3 ਬਿੱਲ ਪੇਸ਼, ਕਾਂਗਰਸ ਤੇ ਸਪਾ ਨੇ ਕੀਤਾ ਵਿਰੋਧ ਵੋਟ ਅਧਿਕਾਰ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਤੇ ਚੋਣ ਕਮਿਸ਼ਨ `ਤੇ ਲਗਾਏ ਗੰਭੀਰ ਦੋਸ਼ ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਵਜੋਂ ਕੀਤਾ ਨਾਮਜ਼ਦਗੀ ਪੱਤਰ ਦਾਖਲ