Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

March 10, 2025 10:30 AM

ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਬੋਲਦਿਆਂ, ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ।
ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਸੁੱਖੀ, ਜਸਵੀਰ ਸਿੰਘ ਔਲੀਆਪੁਰ, ਗੁਰਲਾਲ ਸੈਲਾ, ਪੰਜਾਬ ਚੇਅਰਮੈਨ ਨਵਜੋਤ ਸਿੰਘ ਜਰਗ ਜੈਨਕੋ, ਡਾ. ਜਸਪ੍ਰੀਤ ਬੀਜਾ, ਸ੍ਰੀ ਗੁਰੁ ਰਵੀਦਾਸ ਸਭਾ ਚੰਡੀਗੜ੍ਹ ਦੇ ਪ੍ਰਧਾਨ ਓ.ਪੀ.ਚੋਪੜਾ, ਕਰਮਚਾਰੀ ਯੂਨੀਅਨ ਦੇ ਆਗੂ ਹਰਨੇਕ ਚੰਨੀ, ਪ੍ਰਧਾਨ ਰਵੀਇੰਦਰ ਬੀਕਾ, ਜੇ.ਈ ਰਜਿੰਦਰ ਕੁਮਾਰ, ਹਰਜੋਤ ਰਿੱਕੀ, ਸੁਖਵਿੰਦਰ ਲਾਖਾ, ਬੀ.ਆਰ.ਅੰਬੇਦਕਰ ਸਭਾ ਮੁਹਾਲੀ ਦੇ ਆਗੂ ਸ਼੍ਰੀਮਤੀ ਗੁਰਦੀਪ ਕੌਰ, ਅਨਿਲ ਕੁਮਾਰ; ਕੁਲਦੀਪ ਸਿੰਘ, ਮਲਕੀਤ ਸਾਂਪਲਾ, ਡਾ. ਵਿਕਰਮ ਸਿੰਘ ਹਨੀ, ਜਸਬੀਰ ਸਿੰਘ ਔਜਲਾ, ਐਮ.ਸੀ. ਪਰਵਿੰਦਰ ਕੁਮਾਰ ਪੰਮਾ, ਜਸਵੰਤ ਤੂਰ, ਰਾਜ ਬਹਾਦਰ, ਜੁਆਇੰਟ ਸਕੱਤਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ