Welcome to Canadian Punjabi Post
Follow us on

20

May 2025
ਬ੍ਰੈਕਿੰਗ ਖ਼ਬਰਾਂ :
ਬ੍ਰਿਟੇਨ, ਫਰਾਂਸ ਅਤੇ ਕੈਨੇਡਾ ਦੀ ਇਜ਼ਰਾਈਲ ਨੂੰ ਚਿਤਾਵਨੀ: ਜੇਕਰ ਗਾਜ਼ਾ ਵਿੱਚ ਜੰਗ ਬੰਦ ਨਾ ਕੀਤੀ ਗਈ ਤਾਂ ਠੋਸ ਕਾਰਵਾਈ ਕੀਤੀ ਜਾਵੇਗੀਅਮਰੀਕਾ ਵਿੱਚ ਹੁਣ ਦੀਜਆਂ ਦੀਆਂ ਨਿੱਜੀ ਤਸਵੀਰਾਂ ਪੋਸਟ ਕਰਨਾ ਬਣਿਆ ਇੱਕ ਅਪਰਾਧ ਹੈ, ਟਰੰਪ ਨੇ ਕਾਨੂੰਨ 'ਤੇ ਕੀਤੇ ਦਸਤਖਤਪੁਤਿਨ ਨੇ ਟਰੰਪ ਨਾਲ ਗੱਲਬਾਤ ਤੋਂ ਬਾਅਦ ਕਿਹਾ- ਜੇਕਰ ਸਹੀ ਸਮਝੌਤੇ ਕੀਤੇ ਜਾਂਦੇ ਹਨ ਤਾਂ ਜੰਗਬੰਦੀ ਸੰਭਵਟਰੰਪ ਦੇ ਐਡਵਾਇਜ਼ਰੀ ਬੋਰਡ ਵਿੱਚ 13 ਸਾਲ ਜੇਲ੍ਹ ਵਿੱਚ ਕੱਟਣ ਵਾਲਾ ਸਾਬਕਾ ਲਸ਼ਕਰ ਅੱਤਵਾਦੀ ਸ਼ਾਮਿਲਟੋਰਾਂਟੋ ਹਾਈਵੇਅ 401 'ਤੇ ਕਾਰ ਹਾਦਸੇ `ਚ 3 ਬੱਚਿਆਂ ਦੀ ਮੌਤਨੁਨਾਵਿਕ ਵਿਚ ਅੱਗ ਲੱਗਣ ਕਾਰਨ ਇਕ ਘਰ ਸੜਿਆ, ਐਮਰਜੈਂਸੀ ਐਲਾਨੀਦੋ ਮੁਲਜ਼ਮਾਂ `ਤੇ ਹਥਿਆਰ ਰੱਖਣ, ਅਪਰਾਧਿਕ ਜਾਇਦਾਦ `ਤੇ ਕਬਜ਼ਾ ਕਰਨ ਸਮੇਤ ਲੱਗੇ ਕਈ ਚਾਰਜਿਜ਼ਪੱਟੂਲੋ ਪੁਲ ਸਮੇਂ ਤੋਂ ਪਹਿਲਾਂ ਆਵਾਜਾਈ ਲਈ ਮੁੜ ਖੁੱਲ੍ਹਿਆ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ

April 17, 2025 09:21 AM

ਚੰਡੀਗੜ੍ਹ, 17 ਅਪ੍ਰੈਲ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜਿ਼ਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਬਕਾ ਤੇ ਮੌਜੂਦਾ ਕੌਂਸਲਾਂ ਸਮੇਤ ਪਾਰਟੀ ਆਗੂਆਂ ਨਾਲ ਵਿਸਥਾਰਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਆ ਗਿਆ ਹੈ।
ਪਾਰਟੀ ਦਾ ਮੰਨਣਾ ਹੈ ਕਿ ਸਰਦਾਰ ਪਰਉਪਕਾਰ ਸਿੰਘ ਘੁੰਮਣ ਨੂੰ ਉਹਨਾਂ ਵੱਲੋਂ ਪਾਰਟੀ ਅਤੇ ਲੋਕਾਂ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਪਾਰਟੀ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ।
ਘੁੰਮਣ ਲੁਧਿਆ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਰਹੇ ਹਨ।  ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਉਮੀਦਵਾਰ ਨੂੰ ਚੋਣ ਪ੍ਰਚਾਰ ਦੌਰਾਨ ਲੋੜੀਂਦੀ ਮਦਦ ਕਰਨ ਵਾਸਤੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਵੀ ਬਣਾਈ ਗਈ ਹੈ ਜਿਸ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ ਅਤੇ ਪ੍ਰਿਤਪਾਲ ਸਿੰਘ ਪਾਲੀ ਨੂੰ ਸ਼ਾਮਲ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੂੰ ਜ਼ਿਮਨੀ ਚੋਣ ਵਾਸਤੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।   

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਿਵਲ ਸਰਜਨ ਵੱਲੋਂ ਜਿ਼ਲੇ ਅੰਦਰ ਸਿਹਤ ਸੇਵਾਵਾਂ ਦਾ ਨਿਰੀਖਣ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸਿ਼ਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ : ਅਰਵਿੰਦ ਕੇਜਰੀਵਾਲ ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼ ਸ਼ੈਮਰੌਕ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ 4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ