Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਜੰਮੂ-ਕਸ਼ਮੀਰ ਦੇ ਪੁੰਛ ਜਿ਼ਲ੍ਹੇ ਵਿੱਚ ਨਿੱਜੀ ਯਾਤਰੀ ਬੱਸ ਖੱਡ ਵਿੱਚ ਡਿੱਗੀ, ਦੋ ਦੀ ਮੌਤ, 20 ਜ਼ਖਮੀ

May 06, 2025 08:33 AM

ਸ੍ਰੀਨਗਰ, 6 ਮਈ (ਪੋਸਟ ਬਿਊਰੋ): ਜੰਮੂ-ਕਸ਼ਮੀਰ ਦੇ ਪੁੰਛ ਜਿ਼ਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਯਾਤਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਐਤਵਾਰ ਨੂੰ ਰਾਮਬਨ ਜਿ਼ਲ੍ਹੇ ਵਿੱਚ ਇੱਕ ਵਾਹਨ ਸੜਕ ਤੋਂ ਕੰਟਰੋਲ ਗੁਆ ਬੈਠਾ ਸੀ। ਇਸ ਵਿੱਚ ਫ਼ੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਗੱਡੀ ਸੜਕ ਤੋਂ ਫਿਸਲ ਗਈ ਅਤੇ 700 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ ਸੀ।
ਮੰਗਲਵਾਰ ਨੂੰ ਹੋਏ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਬੱਸ ਸਵੇਰੇ 9:20 ਵਜੇ ਦੇ ਕਰੀਬ ਘਣੀ ਪਿੰਡ ਤੋਂ ਮੇਂਢਰ ਜਾ ਰਹੀ ਸੀ, ਜਦੋਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਸਥਾਨਕ ਲੋਕਾਂ ਨੇ ਪੁਲਿਸ, ਫੌਜ ਅਤੇ ਸੀਆਰਪੀਐੱਫ ਦੇ ਜਵਾਨਾਂ ਨਾਲ ਮਿਲ ਰਾਹਤ ਕਾਰਜ ਸ਼ੁਰੂ ਕੀਤਾ।
ਜ਼ਖਮੀਆਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਲਾਕ ਮੈਡੀਕਲ ਅਫਸਰ ਮੇਂਢਰ ਅਸ਼ਫਾਕ ਚੌਧਰੀ ਨੇ ਕਿਹਾ ਕਿ ਗੰਭੀਰ ਜ਼ਖਮੀ ਨੌਂ ਵਿਅਕਤੀਆਂ ਵਿੱਚੋਂ ਪੰਜ ਨੂੰ ਵਿਸ਼ੇਸ਼ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਜੰਮੂ ਰੈਫਰ ਕੀਤਾ ਗਿਆ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ਵਿਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਜੰਮੂ-ਕਸ਼ਮੀਰ ਸਰਕਾਰ ਨੇ ਕਿਹਾ ਕਿ ਉਹ ਹਾਦਸੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ