Welcome to Canadian Punjabi Post
Follow us on

14

June 2025
 
ਅੰਤਰਰਾਸ਼ਟਰੀ

ਜੰਗ ਵੱਲ ਵੱਧ ਰਹੇ ਭਾਰਤ ਅਤੇ ਪਾਕਿਸਤਾਨ ਨੂੰ ਰੁਕਣਾ ਚਾਹੀਦਾ : ਟਰੰਪ

May 08, 2025 07:55 AM

ਵਾਸਿ਼ੰਗਟਨ, 8 ਮਈ (ਪੋਸਟ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ) ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਘਟਾਉਣ ਲਈ ਹਰ ਸੰਭਵ ਮਦਦ ਦੀ ਪੇਸ਼ਕਸ਼ ਕਰਨਗੇ। ਟਰੰਪ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਨਾਂ ਨੂੰ ਇਸ ਸੰਕਟ ਦਾ ਹੱਲ ਲੱਭਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਮੈਂ ਦੋਨਾਂ ਨਾਲ ਕੰਮ ਕਰਦਾ ਹਾਂ। ਮੈਂ ਉਨ੍ਹਾਂ ਦੋਨਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ ਅਤੇ ਜੰਗ ਵੱਲ ਵੱਧ ਰਹੇ ਰਹੇ ਦੋਨਾਂ ਦੇਸ਼ਾਂ ਨੂੰ ਰੁਕਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਬਦਲਾ ਲੈ ਲਿਆ ਹੈ, ਇਸ ਲਈ ਉਮੀਦ ਹੈ ਕਿ ਉਹ ਹੁਣ ਰੁਕ ਸਕਦੇ ਹਨ। ਪਰ ਮੈਂ ਜਾਣਦਾ ਹਾਂ ਕਿ ਅਸੀਂ ਦੋਨਾਂ ਦੇਸ਼ਾਂ ਨਾਲ ਮਿਲ ਕੇ ਬਹੁਤ ਵਧੀਆ ਕੰਮ ਕਰਦੇ ਹਾਂ। ਸਾਡੇ ਦੋਨਾਂ ਨਾਲ ਚੰਗੇ ਸਬੰਧ ਹਨ।ਜੇਕਰ ਮੈਂ ਮਦਦ ਲਈ ਕੁਝ ਕਰ ਸਕਦਾ ਹਾਂ, ਤਾਂ ਮੈਂ ਕਰਾਂਗਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਇਜ਼ਰਾਈਲ ਨੇ ਗ੍ਰੇਟਾ ਥਨਬਰਗ ਨੂੰ ਸਵੀਡਨ ਵਾਪਿਸ ਭੇਜਿਆ ਅਮਰੀਕਾ ਦੇ ਹਵਾਈ ਅੱਡੇ 'ਤੇ ਭਾਰਤੀ ਵਿਦਿਆਰਥੀ ਨੂੰ ਅਪਰਾਧੀ ਵਾਂਗ ਸੁੱਟਕੇ ਲਾਈਆਂ ਹੱਥਕੜੀਆਂ, ਭੇਜਿਆ ਭਾਰਤ ਈਰਾਨ ਨੇ 20 ਸ਼ਹਿਰਾਂ ਵਿਚ ਸੜਕਾਂ 'ਤੇ ਕੁੱਤਿਆਂ ਨੂੰ ਘੁੰਮਾਉਣ 'ਤੇ ਲਾਈ ਪਾਬੰਦੀ ਅਮਰੀਕਾ ਵਿੱਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖਲੇ 'ਤੇ ਪਾਬੰਦੀ ਲਾਸ ਏਂਜਲਸ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਵਿਰੁੱਧ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਝੰਡੇ ਸਾੜੇ ਇਜ਼ਰਾਈਲ ਨੇ ਗ੍ਰੇਟਾ ਥਨਬਰਗ ਦਾ ਜਹਾਜ਼ ਕੀਤਾ ਜ਼ਬਤ, ਕਾਰਕੁਨਾਂ ਨੂੰ ਲਿਆ ਹਿਰਾਸਤ ਵਿੱਚ ਟਰੰਪ ਨੇ ਫਿਰ ਕਿਹਾ: ਮੈਂ ਭਾਰਤ-ਪਾਕਿ ਯੁੱਧ ਰੋਕਿਆ, ਕਿਹਾ ਦੋਨਾਂ ਵਿਚਕਾਰ ਹੋ ਸਕਦਾ ਸੀ ਪ੍ਰਮਾਣੂ ਯੁੱਧ ਕੋਲੰਬੀਆ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਰਾਸ਼ਟਰਪਤੀ ਉਮੀਦਵਾਰ ਦੇ ਸਿਰ ਵਿੱਚ ਮਾਰੀ ਗੋਲੀ,ਹਾਲਤ ਗੰਭੀਰ ਜਪਾਨ ਦਾ ਮੂਨ ਮਿਸ਼ਨ ਲਗਾਤਾਰ ਦੂਜੀ ਵਾਰ ਫੇਲ੍ਹ, ਆਈਸਪੇਸ ਦਾ ਰੈਜ਼ੀਲੈਂਸ ਲੈਂਡਰ ਚੰਦ 'ਤੇ ਹੋਇਆ ਕਰੈਸ਼ ਰੂਸ ਦਾ ਯੂਕਰੇਨ 'ਤੇ ਕਈ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ, 4 ਲੋਕਾਂ ਦੀ ਮੌਤ, 20 ਜ਼ਖਮੀ