Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਟਰੰਪ ਨੂੰ ਕਤਰ ਵੱਲੋਂ ਤੋਹਫ਼ੇ ਵਜੋਂ ਮਿਲੇਗਾ 3400 ਕਰੋੜ ਦਾ ਜਹਾਜ਼, ਦੁਨੀਆਂ ਦਾ ਸਭ ਤੋਂ ਮਹਿੰਗਾ ਤੋਹਫ਼ਾ

May 13, 2025 08:12 AM

ਵਾਸਿ਼ੰਗਟਨ, 13 ਮਈ (ਪੋਸਟ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਹਫ਼ਤੇ 14 ਮਈ ਨੂੰ ਕਤਰ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ, ਕਤਰ ਸਰਕਾਰ ਉਨ੍ਹਾਂ ਨੂੰ ਇੱਕ ਲਗਜ਼ਰੀ ਬੋਇੰਗ 747-8 ਜੰਬੋ ਜੈੱਟ ਤੋਹਫ਼ੇ ਵਜੋਂ ਦੇ ਸਕਦੀ ਹੈ। ਇਸ ਜਹਾਜ਼ ਦੀ ਕੀਮਤ 400 ਮਿਲੀਅਨ ਡਾਲਰ (ਲਗਭਗ 3400 ਕਰੋੜ ਰੁਪਏ) ਹੈ।
ਇਸਦਾ ਅਧਿਕਾਰਤ ਤੌਰ 'ਤੇ ਐਲਾਨ ਟਰੰਪ ਦੇ ਕਤਰ ਦੌਰੇ ਦੌਰਾਨ ਕੀਤਾ ਜਾ ਸਕਦਾ ਹੈ। ਇਹ ਤੋਹਫ਼ਾ ਕਿਸੇ ਵੀ ਅਮਰੀਕੀ ਰਾਸ਼ਟਰਪਤੀ ਨੂੰ ਮਿਲਿਆ ਹੁਣ ਤੱਕ ਦਾ ਸਭ ਤੋਂ ਮਹਿੰਗਾ ਵਿਦੇਸ਼ੀ ਤੋਹਫ਼ਾ ਹੋਵੇਗਾ। ਹਾਲਾਂਕਿ, ਐਲਾਨ ਤੋਂ ਬਾਅਦ ਵੀ, ਟਰੰਪ ਨੂੰ ਇਹ ਤੋਹਫ਼ਾ ਹਾਲੇ ਨਹੀਂ ਮਿਲੇਗਾ।
ਜਾਣਕਾਰੀ ਅਨੁਸਾਰ, ਸੁਰੱਖਿਆ ਪ੍ਰਵਾਨਗੀ ਮਿਲਣ ਵਿੱਚ ਸਮਾਂ ਲੱਗ ਸਕਦਾ ਹੈ। ਟਰੰਪ 2029 ਵਿੱਚ ਆਪਣੇ ਰਾਸ਼ਟਰਪਤੀ ਕਾਰਜਕਾਲ ਦੇ ਪੂਰੇ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਇਸ ਜਹਾਜ਼ ਦੀ ਵਰਤੋਂ ਕਰ ਸਕਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ