14
ਅੰਮ੍ਰਿਤਸਰ, 14 ਮਈ (ਪੋਸਟ ਬਿਊਰੋ): ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਹੈ। ਇਹ ਫੈਸਲਾ ਬੀਤੇ ਦਿਨ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ।