Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਕੈਨੇਡਾ

ਹਡਸਨ ਬੇਅ ਵਿਚ 1 ਜੂਨ ਤੱਕ 8,300 ਤੋਂ ਵੱਧ ਮੁਲਾਜ਼ਮਾਂ ਦੀ ਕੀਤੀ ਜਾਵੇਗੀ ਛਾਂਟੀ

May 28, 2025 01:44 AM

ਓਟਵਾ, 27 ਜੂਨ (ਪੋਸਟ ਬਿਊਰੋ): ਸੋਮਵਾਰ ਸ਼ਾਮ ਨੂੰ ਪ੍ਰਕਾਸਿ਼ਤ ਦਸਤਾਵੇਜ਼ਾਂ ਅਨੁਸਾਰ, ਹਡਸਨ ਬੇਅ ਐਤਵਾਰ ਤੱਕ 8,300 ਤੋਂ ਵੱਧ ਮੁਲਾਜ਼ਮਾਂ- ਜੋ ਕਿ ਇਸਦੇ ਮੁਲਾਜ਼ਮਾਂ ਦਾ ਲਗਭਗ 89 ਪ੍ਰਤੀਸ਼ਤ ਹੈ, ਦੀ ਛਾਂਟੀ ਕਰੇਗੀ। ਇਸ ਸਮੇਂ ਤੱਕ ਇਹ ਰਿਟੇਲ ਕੰਪਨੀ ਆਪਣੇ ਸਾਰੇ ਸਟੋਰ ਬੰਦ ਕਰ ਦਵੇਗੀ ਅਤੇ ਇਸਦੀ ਲਿਕਵੀਡੇਸ਼ਨ ਵਿਕਰੀ ਸ਼ੁਰੂ ਹੋ ਜਾਵੇਗੀ।
ਜਿ਼ਕਰਯੋਗ ਹੈ ਕਿ ਇਸ ਕੈਨੇਡੀਅਨ ਬ੍ਰਾਂਡ ਵੱਲੋਂ 1 ਜੂਨ ਨੂੰ ਆਪਣੇ ਚਲ ਰਹੇ ਸਟੋਰਾਂ ਨੂੰ ਬੰਦ ਕਰਨ ਦੀ ਸੰਭਾਵਨਾ ਹੈ ਅਤੇ ਉਦੋਂ ਤੱਕ ਇਸਦੇ ਜਿ਼ਆਦਾਤਰ ਕਾਮਿਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ।
ਕੁਝ ਮੁਲਾਜ਼ਮਾਂ ਨੂੰ ਸਟੋਰ ਵਿੱਚ ਫਰਨੀਚਰ ਵੇਚਣ ਅਤੇ ਬਾਕੀ ਥਾਂਵਾਂ ਨੂੰ ਬੰਦ ਕਰਨ ਲਈ ਰੱਖਿਆ ਜਾਵੇਗਾ। 15 ਜੂਨ ਨੂੰ ਕੰਪਨੀ ਦੇ ਡਿਸਟ੍ਰਿਬਿਊਸ਼ਨ ਸੈਂਟਰ ਬੰਦ ਹੋਣ ਤੋਂ ਬਾਅਦ, 899 ਹੋਰ ਮੁਲਾਜ਼ਮਾਂ ਦੀ ਛਾਂਟੀ ਹੋਣ ਦੀ ਉਮੀਦ ਹੈ।
ਦਸਤਾਵੇਜ਼ਾਂ ਵਿੱਚ ਕਿਹਾ ਗਿਆ ਹੈ ਕਿ ਬਾਕੀ 118 ਮੁਲਾਜ਼ਮ Companies' Creditors Arrangement Act  ਰਾਹੀਂ ਕੰਪਨੀ ਨੂੰ ਉਸਦੀਆਂ ਜਿ਼ੰਮੇਵਾਰੀਆਂ ਨਿਭਾਉਣ ਵਿੱਚ ਮਦਦ ਕਰਨਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦ ਕਾਰਨੀ ਨੇ ਕੈਲਗਰੀ ਵਿੱਚ ਤੇਲ ਅਤੇ ਗੈਸ ਕਾਰਜਕਾਰੀਆਂ ਨਾਲ ਭਾਈਵਾਲੀ `ਤੇ ਕੀਤੀ ਚਰਚਾ ਸਟੋਨੀ ਕ੍ਰੀਕ ਵਿੱਚ ਤਿੰਨ ਵਾਹਨਾਂ ਦੀ ਟੱਕਰ `ਚ 2 ਦੀ ਮੌਤ ਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤ ਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ ਹਾਈਵੇਅ 'ਤੇ ਗਤੀ ਸੀਮਾ ਤੋਂ ਦੁੱਗਣੀ ਤੋਂ ਰਫ਼ਤਾਰ ਨਾਲ ਚਲਾਈ ਗੱਡੀ, ਲੱਗ ਸਕਦੈ 10 ਹਜ਼ਾਰ ਡਾਲਰ ਦਾ ਜੁਰਮਾਨਾ ਫਸਟ ਨੇਸ਼ਨਜ਼ ਵੱਲੋਂ ਸਰਕਾਰ ਨੂੰ ਜੰਗਲੀ ਅੱਗ ਤੋਂ ਬਚੇ ਲੋਕਾਂ ਨੂੰ ਵਿਨੀਪੈੱਗ ਦੇ ਹੋਟਲਾਂ `ਚ ਜਗ੍ਹਾ ਦੇਣ ਦੀ ਅਪੀਲ ਭਾਰਤ ਨਾਲ ਸੰਬੰਧਾਂ ਬਾਰੇ ਅਨੀਤਾ ਆਨੰਦ ਨੇ ਕਿਹਾ- ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂ ਉੱਤਰੀ ਸਸਕੈਚਵਨ ਵਿਚ ਜੰਗਲ ਨੂੰ ਲੱਗੀ ਅੱਗ, ਹਜ਼ਾਰਾਂ ਲੋਕਾਂ ਕੋਲੋਂ ਖ਼ਾਲੀ ਕਰਵਾਇਆ ਇਲਾਕਾ ਕਿਊਬੈਕ ਨੇ ਪਰਵਾਸੀਆਂ ਲਈ ਸਾਂਝੀਆਂ ਕਦਰਾਂ ਕੀਮਤਾਂ ਨੂੰ ਅਪਨਾਉਣਾ ਲਾਜ਼ਮੀ ਕਰਨ ਵਾਲਾ ਬਿੱਲ ਕੀਤਾ ਪਾਸ