Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਪੰਜਾਬ

ਨਹੀਂ ਰਹੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ

May 28, 2025 09:30 AM

ਚੰਡੀਗੜ੍ਹ, 28 ਮਈ (ਪੋਸਟ ਬਿਊਰੋ): ਟਕਸਾਲੀ ਆਗੂ ਅਤੇ ਸਾਬਕਾ ਰਾਜ ਸਭਾ ਅਤੇ ਲੋਕ ਸਭਾ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਸ਼ਾਮ 5 ਵਜੇ ਦੇ ਕਰੀਬ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ 89 ਸਾਲ ਦੀ ਉਮਰ ‘ਚ ਆਖ਼ਰੀ ਸਾਹ ਲਏ . ਸੁਖਦੇਵ ਸਿੰਘ ਢੀਂਡਸਾ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਜਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਭਾਰਤ ਸਰਕਾਰ ਨੇ ਸਾਲ 2019 ‘ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤਾ ਸੀ। ਸਾਲ 2020 `ਚ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਗਏ ਸਨ . ਇਸਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹਿ ਚੁੱਕੇ ਹਨ।
ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਨੇ ਪੰਜਾਬ ਦੇ ਰਾਜਨੀਤਿਕ ਗਲਿਆਰੇ ‘ਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਸਾਥੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ