Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਪੰਜਾਬ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ

May 28, 2025 09:42 AM

ਚੰਡੀਗੜ੍ਹ, 28 ਮਈ (ਪੋਸਟ ਬਿਊਰੋ): ਆਈਪੀਐਲ 2025 ਦਾ ਕੁਆਲੀਫਾਇਰ-1 ਮੈਚ ਵੀਰਵਾਰ ਨੂੰ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ ਵਿਚਕਾਰ ਖੇਡਿਆ ਜਾਵੇਗਾ। ਇਸਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਦੀ ਸਹਿ-ਮਾਲਕ ਪ੍ਰੀਤੀ ਜਿ਼ੰਟਾ, ਟੀਮ ਦੇ ਕਪਤਾਨ ਸ਼੍ਰੇਅਸ ਅਈਅਰ, ਕੋਚ ਰਿੱਕੀ ਪੋਂਟਿੰਗ ਅਤੇ ਪੂਰੀ ਟੀਮ ਨਾਲ ਮੁਲਾਕਾਤ ਕੀਤੀ ਹੈ। ਰਾਘਵ ਚੱਢਾ ਨੇ ਟੀਮ ਨੂੰ ਆਈਪੀਐਲ 2025 ਦੇ ਕੁਆਲੀਫਾਇਰ-1 ‘ਚ ਪਹੁੰਚਣ ‘ਤੇ ਵਧਾਈ ਦਿੱਤੀ ਅਤੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਹੈ।

  
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਰਾਘਵ ਚੱਢਾ ਨੇ ਆਪਣੀ ਪੋਸਟ `ਚ ਲਿਖਿਆ ਕਿ ਪੰਜਾਬ ਕਿੰਗਜ਼ ਦੀ ਉਤਸ਼ਾਹੀ ਟੀਮ ਨੂੰ ਮਿਲਿਆ ਅਤੇ ਇਸ ਸੀਜ਼ਨ ‘ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਪੂਰਾ ਪੰਜਾਬ ਇਸ ਟੀਮ ਦੀ ਭਾਵਨਾ, ਅਨੁਸ਼ਾਸਨ ਅਤੇ ਹਿੰਮਤ ‘ਤੇ ਮਾਣ ਕਰਦਾ ਹੈ। ਪ੍ਰੀਤੀ ਜਿ਼ੰਟਾ, ਸ਼੍ਰੇਅਸ ਅਈਅਰ ਅਤੇ ਰਿੱਕੀ ਪੋਂਟਿੰਗ ਦਾ ਉਨ੍ਹਾਂ ਦੀ ਜੋਸ਼ੀਲੀ ਅਗਵਾਈ ਲਈ ਵਿਸ਼ੇਸ਼ ਧੰਨਵਾਦ। ਆਉਣ ਵਾਲੇ ਮਹੱਤਵਪੂਰਨ ਮੈਚ ਲਈ ਟੀਮ ਨੂੰ ਸ਼ੁਭਕਾਮਨਾਵਾਂ।

  

  

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਨਹੀਂ ਰਹੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ