Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਪੰਜਾਬ

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

May 28, 2025 09:48 AM

-ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ, 28 ਮਈ (ਪੋਸਟ ਬਿਊਰੋ): ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜਿ਼ੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।
ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ।
ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ ਨਹੀਂ ਰਹੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ