Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਕੈਨੇਡਾ

ਕਿਊਬੈਕ ਨੇ ਪਰਵਾਸੀਆਂ ਲਈ ਸਾਂਝੀਆਂ ਕਦਰਾਂ ਕੀਮਤਾਂ ਨੂੰ ਅਪਨਾਉਣਾ ਲਾਜ਼ਮੀ ਕਰਨ ਵਾਲਾ ਬਿੱਲ ਕੀਤਾ ਪਾਸ

May 29, 2025 06:01 AM

ਕਿਊਬੈਕ, 29 ਮਈ (ਪੋਸਟ ਬਿਊਰੋ): ਕਿਊਬੈਕ ਦੀ ਵਿਧਾਨ ਸਭਾ ਨੇ ਇੱਕ ਕਾਨੂੰਨ ਪਾਸ ਕੀਤਾ ਹੈ ਜੋ ਪਰਵਾਸੀਆਂ ਲਈ ਸੂਬੇ ਦੇ ਸਾਂਝੇ ਸੱਭਿਆਚਾਰ ਨੂੰ ਅਪਨਾਉਣਾ ਲਾਜ਼ਮੀ ਬਣਾਉਂਦਾ ਹੈ।
ਸੂਬੇ ਵਿੱਚ ਨਵੇਂ ਆਏ ਲੋਕਾਂ ਨੂੰ ਲਿੰਗਕ ਸਮਾਨਤਾ, ਧਰਮ ਨਿਰਪੱਖਤਾ ਅਤੇ ਫ਼੍ਰੈਂਚ ਭਾਸ਼ਾ ਦੀ ਸੁਰੱਖਿਆ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ਦੀ ਪਾਲਣਾ ਕਰਨੀ ਹੋਵੇਗੀ। ਇਹ ਕਾਨੂੰਨ ਕੈਨੇਡਾ ਦੇ ਬਹੁ-ਸੱਭਿਆਚਾਰਵਾਦ ਮਾਡਲ ਦੇ ਜਵਾਬ ਵਿਚ ਹੈ, ਜੋ ਸੱਭਿਆਚਾਰਕ ਵਿਭਿੰਨਤਾ ਨੂੰ ਵਧਾਵਾ ਦਿੰਦਾ ਹੈ।
ਕਿਊਬੈਕ ਸਰਕਾਰ ਮੰਨਦੀ ਹੈ ਕਿ ਕੈਨੇਡੀਅਨ ਮਾਡਲ ਸਮਾਜਕ ਏਕਤਾ ਲਈ ਨੁਕਸਾਨਦੇਹ ਹੈ। ਕਿਊਬੈਕ ਇਸ ਨਵੇਂ ਕਾਨੂੰਨ ਤਹਿਤ ਉਨ੍ਹਾਂ ਸਮੂਹਾਂ ਅਤੇ ਸਮਾਰੋਹਾਂ ਲਈ ਫੰਡ ਰੋਕ ਸਕਦਾ ਹੈ ਜੋ ਕਿਊਬੈਕ ਦੇ ਸਾਂਝੇ ਸਭਿਆਚਾਰ ਨੂੰ ਪ੍ਰੋਤਸਾਹਿਤ ਨਹੀਂ ਕਰਦੇ।
ਆਲੋਚਕਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਨਵੇਂ ਆਏ ਲੋਕਾਂ ਨੂੰ ਰਲ-ਗੱਢ ਕਰਨ ਦੀ ਕੋਸਿ਼ਸ਼ ਹੈ ਅਤੇ ਇਸ ਨਾਲ ਪਰਵਾਸ-ਵਿਰੋਧੀ ਭਾਵਨਾਵਾਂ ਵਧ ਸਕਦੀਆਂ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦ ਕਾਰਨੀ ਨੇ ਕੈਲਗਰੀ ਵਿੱਚ ਤੇਲ ਅਤੇ ਗੈਸ ਕਾਰਜਕਾਰੀਆਂ ਨਾਲ ਭਾਈਵਾਲੀ `ਤੇ ਕੀਤੀ ਚਰਚਾ ਸਟੋਨੀ ਕ੍ਰੀਕ ਵਿੱਚ ਤਿੰਨ ਵਾਹਨਾਂ ਦੀ ਟੱਕਰ `ਚ 2 ਦੀ ਮੌਤ ਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤ ਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ ਹਾਈਵੇਅ 'ਤੇ ਗਤੀ ਸੀਮਾ ਤੋਂ ਦੁੱਗਣੀ ਤੋਂ ਰਫ਼ਤਾਰ ਨਾਲ ਚਲਾਈ ਗੱਡੀ, ਲੱਗ ਸਕਦੈ 10 ਹਜ਼ਾਰ ਡਾਲਰ ਦਾ ਜੁਰਮਾਨਾ ਫਸਟ ਨੇਸ਼ਨਜ਼ ਵੱਲੋਂ ਸਰਕਾਰ ਨੂੰ ਜੰਗਲੀ ਅੱਗ ਤੋਂ ਬਚੇ ਲੋਕਾਂ ਨੂੰ ਵਿਨੀਪੈੱਗ ਦੇ ਹੋਟਲਾਂ `ਚ ਜਗ੍ਹਾ ਦੇਣ ਦੀ ਅਪੀਲ ਭਾਰਤ ਨਾਲ ਸੰਬੰਧਾਂ ਬਾਰੇ ਅਨੀਤਾ ਆਨੰਦ ਨੇ ਕਿਹਾ- ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂ ਉੱਤਰੀ ਸਸਕੈਚਵਨ ਵਿਚ ਜੰਗਲ ਨੂੰ ਲੱਗੀ ਅੱਗ, ਹਜ਼ਾਰਾਂ ਲੋਕਾਂ ਕੋਲੋਂ ਖ਼ਾਲੀ ਕਰਵਾਇਆ ਇਲਾਕਾ ਬੱਸ ਦੀ ਟੱਕਰ ਨਾਲ 4 ਸਾਲਾ ਬੱਚੇ ਦੀ ਮੌਤ, ਦੋ ਔਰਤਾਂ ਜ਼ਖ਼ਮੀ