Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਭਾਰਤ

ਜੰਮੂ ਵਿਚ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਜਾ ਰਹੀ ਗੱਡੀ ਸੜਕ ਹਾਦਸੇ ਦਾ ਸਿ਼ਕਾਰ

May 30, 2025 08:23 AM

ਸ੍ਰੀਨਗਰ, 30 ਮਈ (ਪੋਸਟ ਬਿਊਰੋ): ਜੰਮੂ-ਕਸ਼ਮੀਰ ਦੇ ਬਾਰਾਮੂਲਾ ਜਿ਼ਲ੍ਹੇ ਵਿੱਚ ਇੱਕ ਵਾਰ ਫਿਰ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਉੜੀ ਖੇਤਰ ਵਿੱਚ ਡਿਊਟੀ `ਤੇ ਜਾ ਰਹੇ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਗੱਡੀ ਸੜਕ ਹਾਦਸੇ ਦਾ ਸਿ਼ਕਾਰ ਹੋ ਗਈ ਜਿਸ ਵਿੱਚ ਅੱਠ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੁਲਿਸ ਵਾਹਨ ਅਚਾਨਕ ਫਿਸਲ ਕੇ ਟਵਿਨ ਬ੍ਰਿਜ ਨੇੜੇ ਪਲਟ ਗਿਆ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੜੀ ਦੇ ਉਦੋਸਾ ਥਾਣੇ ਦੀ ਇੱਕ ਜਿਪਸੀ ਅਧਿਕਾਰੀਆਂ ਨਾਲ ਤਾਇਨਾਤੀ ਲਈ ਜਾ ਰਹੀ ਸੀ, ਜਦੋਂ ਇਹ ਸੜਕ ਤੋਂ ਫਿਸਲ ਕੇ ਟਵਿਨ ਬ੍ਰਿਜ ਨੇੜੇ ਪਲਟ ਗਈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਅੱਠ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਉਪ ਜ਼ਿਲ੍ਹਾ ਹਸਪਤਾਲ () ਉੜੀ ਲਿਜਾਇਆ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮਹਿੰਦਰਾ ਪਿਕਅੱਪ ਗੱਡੀ ਪੁਲ ਦੀ ਰੇਲਿੰਗ ਨਾਲ ਟੱਕਰਾਈ, 5 ਮੌਤਾਂ, ਇੱਕ ਜ਼ਖਮੀ ਏਅਰ ਮਾਰਸ਼ਲ ਜਸਵੀਰ ਸਿੰਘ ਮਾਨ ਨੇ ਪੱਛਮੀ ਹਵਾਈ ਕਮਾਂਡ ਦੇ ਸੀਨੀਅਰ ਹਵਾਈ ਸਟਾਫ ਅਧਿਕਾਰੀ ਵਜੋਂ ਸੰਭਾਲਿਆ ਅਹੁਦਾ ਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜ ਬਾਲੀਵੁੱਡ ਅਦਾਕਾਰਾ ਲਾਰਾ ਦੱਤਾ ਦੇ ਪਿਤਾ ਦਾ ਦਿਹਾਂਤ ਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀ ਫਿਲਮਾਂ ਅਤੇ ਸਾਹਿਤ ਦੀ ਦੁਨੀਆਂ ਦੇ ਚਿਹਰੇ ਵੈਂਕਟੇਸ਼ਮੂਰਤੀ ਦਾ ਦਿਹਾਂਤ ਉਡੀਸਾ ਵਿਚ ਇੰਜੀਨੀਅਰ ਦੇ ਦੋ ਫਲੈਟਾਂ ਵਿਚੋਂ ਦੋ ਕਰੋੜ ਰੁਪਏ ਬਰਾਮਦ ਬਹੁ-ਚਰਚਿਤ ਅੰਕਿਤਾ ਭੰਡਾਰੀ ਕਤਲ ਮਾਮਲੇ `ਚ ਅਦਾਲਤ ਵੱਲੋਂ ਤਿੰਨ ਦੋਸ਼ੀ ਕਰਾਰ ਦਰਭੰਗਾ ਵਿੱਚ ਸਾਈਕਲ `ਤੇ ਸਕੂਲ ਜਾ ਰਹੇ ਅਧਿਆਪਕ ਦਾ ਗੋਲੀਆਂ ਮਾਰਕੇ ਕਤਲ 73 ਸਾਲਾ ਔਰਤ ਨਾਲ 57 ਲੱਖ ਦੀ ਠੱਗੀ, ਵਿਆਹ ਦੇ ਝਾਂਸੇ `ਚ ਆਕੇ ਠੱਗੀ ਗਈ