Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟੀਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ
 
ਕੈਨੇਡਾ

ਭਾਰਤ ਨਾਲ ਸੰਬੰਧਾਂ ਬਾਰੇ ਅਨੀਤਾ ਆਨੰਦ ਨੇ ਕਿਹਾ- ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂ

May 30, 2025 08:41 AM

ਓਟਵਾ, 30 ਮਈ (ਪੋਸਟ ਬਿਊਰੋ): ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਕੈਨੇਡਾ ਭਾਰਤ ਨਾਲ ਸਬੰਧ ਹੌਲੀ-ਹੌਲੀ ਸੁਧਾਰਨ ਦੀ ਕੋਸਿ਼ਸ਼ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਫ਼ੋਨ 'ਤੇ ਗੱਲ ਕੀਤੀ ਸੀ।
ਪਿਛਲੇ ਸਾਲ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਕੈਨੇਡਾ ਦੇ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਦੱਸਿਆ ਸੀ।
ਇਸ ਵਿਵਾਦ ਤੋਂ ਬਾਅਦ ਦੋਨਾਂ ਦੇਸ਼ਾਂ ਨੇ ਇੱਕ ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਵਪਾਰਕ ਗੱਲਬਾਤ ਵੀ ਰੁਕ ਗਈ। ਹੁਣ ਤੱਕ ਦੋਵਾਂ ਦੇਸ਼ਾਂ ਨੇ ਨਵੇਂ ਹਾਈ ਕਮਿਸ਼ਨਰ ਵੀ ਨਹੀਂ ਭੇਜੇ ਹਨ।
ਵਿਦੇਸ਼ ਮੰਤਰੀ ਆਨੰਦ ਨੇ ਕਿਹਾ ਕਿ ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂ। ਇਹ ਮਾਮਲਾ ਜਾਂਚ ਅਧੀਨ ਹੈ। ਪਰ ਅਸੀਂ ਭਾਰਤ ਨਾਲ ਸਾਂਝੇਦਾਰੀ ਨੂੰ ਦੁਬਾਰਾ ਮਜ਼ਬੂਤ ਕਰਨਾ ਚਾਹੁੰਦੇ ਹਾਂ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੁਨੀਆਂ ਦੇ ਹੋਰ ਦੇਸ਼ਾਂ ਨਾਲ ਵੀ ਮਜ਼ਬੂਤ ਸਬੰਧ ਬਣਾਉਣਾ ਚਾਹੁੰਦੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦ ਕਾਰਨੀ ਨੇ ਕੈਲਗਰੀ ਵਿੱਚ ਤੇਲ ਅਤੇ ਗੈਸ ਕਾਰਜਕਾਰੀਆਂ ਨਾਲ ਭਾਈਵਾਲੀ `ਤੇ ਕੀਤੀ ਚਰਚਾ ਸਟੋਨੀ ਕ੍ਰੀਕ ਵਿੱਚ ਤਿੰਨ ਵਾਹਨਾਂ ਦੀ ਟੱਕਰ `ਚ 2 ਦੀ ਮੌਤ ਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤ ਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ ਹਾਈਵੇਅ 'ਤੇ ਗਤੀ ਸੀਮਾ ਤੋਂ ਦੁੱਗਣੀ ਤੋਂ ਰਫ਼ਤਾਰ ਨਾਲ ਚਲਾਈ ਗੱਡੀ, ਲੱਗ ਸਕਦੈ 10 ਹਜ਼ਾਰ ਡਾਲਰ ਦਾ ਜੁਰਮਾਨਾ ਫਸਟ ਨੇਸ਼ਨਜ਼ ਵੱਲੋਂ ਸਰਕਾਰ ਨੂੰ ਜੰਗਲੀ ਅੱਗ ਤੋਂ ਬਚੇ ਲੋਕਾਂ ਨੂੰ ਵਿਨੀਪੈੱਗ ਦੇ ਹੋਟਲਾਂ `ਚ ਜਗ੍ਹਾ ਦੇਣ ਦੀ ਅਪੀਲ ਉੱਤਰੀ ਸਸਕੈਚਵਨ ਵਿਚ ਜੰਗਲ ਨੂੰ ਲੱਗੀ ਅੱਗ, ਹਜ਼ਾਰਾਂ ਲੋਕਾਂ ਕੋਲੋਂ ਖ਼ਾਲੀ ਕਰਵਾਇਆ ਇਲਾਕਾ ਕਿਊਬੈਕ ਨੇ ਪਰਵਾਸੀਆਂ ਲਈ ਸਾਂਝੀਆਂ ਕਦਰਾਂ ਕੀਮਤਾਂ ਨੂੰ ਅਪਨਾਉਣਾ ਲਾਜ਼ਮੀ ਕਰਨ ਵਾਲਾ ਬਿੱਲ ਕੀਤਾ ਪਾਸ ਬੱਸ ਦੀ ਟੱਕਰ ਨਾਲ 4 ਸਾਲਾ ਬੱਚੇ ਦੀ ਮੌਤ, ਦੋ ਔਰਤਾਂ ਜ਼ਖ਼ਮੀ