Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਯੂਕਰੇਨ ਨੇ 5 ਏਅਰਬੇਸਾਂ 'ਤੇ ਹਵਾਈ ਹਮਲੇ ਕੀਤੇ, ਰੂਸ ਨੇ ਮੰਨਿਆ ਅਮਰੀਕਾ ਦੇ ਕੋਲੋਰਾਡੋ ਵਿੱਚ ਇਜ਼ਰਾਈਲੀ ਸਮਰਥਕਾਂ 'ਤੇ ਹਮਲਾ, ਲੋਕਾਂ 'ਤੇ ਪੈਟਰੋਲ ਬੰਬ ਸੁੱਟੇ, 8 ਲੋਕ ਜ਼ਖਮੀਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜ
 
ਟੋਰਾਂਟੋ/ਜੀਟੀਏ

ਮਿਸੀਸਾਗਾ ਵਿੱਚ ਲਾਪਤਾ ਬੱਚਾ ਗੰਭੀਰ ਹਾਲਤ ਵਿੱਚ ਮਿਲਿਆ

June 01, 2025 04:26 AM

ਮਿਸੀਸਾਗਾ, 1 ਜੂਨ (ਪੋਸਟ ਬਿਊਰੋ): ਮਿਸੀਸਾਗਾ ਵਿੱਚ ਲਾਪਤਾ ਬੱਚਾ ਸ਼ਨੀਵਾਰ ਨੂੰ ਲੱਭ ਗਿਆ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ 3:30 ਵਜੇ ਮਿਸੀਸਾਗਾ ਰੋਡ ਅਤੇ ਡੰਡਾਸ ਸਟਰੀਟ ਦੇ ਖੇਤਰ ਵਿੱਚ ਇੱਕ ਬੱਚਾ ਲਾਪਤਾ ਹੋਣ ਦੀ ਕਾਲ ਆਈ। ਜਿਸ ਨੂੰ ਕਿ ਲੱਭ ਲਿਆ ਗਿਆ। ਪੀਲ ਪੈਰਾਮੈਡਿਕਸ ਨੇ ਕਿਹਾ ਕਿ ਉਨ੍ਹਾਂ ਨੂੰ ਪਾਣੀ ਵਿੱਚ ਇੱਕ ਬੱਚੇ ਦੇ ਹੋਣ ਦੀ ਰਿਪੋਰਟ ਮਿਲੀ ਤੇ ਮੌਕੇ ‘ਤੇ ਪਹੁੰਚ ਕੇ ਇੱਕ ਬੱਚੇ ਨੂੰ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਜਨਤਾ ਨੂੰ ਏਰਿੰਡੇਲ ਪਾਰਕ ਖੇਤਰ ਤੋਂ ਬਚਣ ਦੀ ਅਪੀਲ ਕਰ ਰਹੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇ ਪਾਰਕ ਵਿੱਚ ਬੱਚਿਆਂ ਨੂੰ ਗਲਤ ਤਰੀਕੇ ਨਾਲ ਫੜ੍ਹਨ ਅਤੇ ਵੀਡੀਓ ਬਣਾਉਣ ਦੇ ਦੋਸ਼ `ਚ ਇੱਕ ਗ੍ਰਿਫ਼ਤਾਰ ਵਾਹਨ ਚੋਰੀ ਦੇ ਮਾਮਲੇ `ਚ 11 ਅਤੇ 14 ਸਾਲਾ ਬੱਚੇ ਗ੍ਰਿਫ਼ਤਾਰ ਐੱਮਪੀਪੀ ਹਰਦੀਪ ਗਰੇਵਾਲ ਵੱਲੋਂ ਨਵਦੀਪ ਛਿੰਜ਼ਰ ਦਾ ਕਿੰਗ ਚਾਰਲਸ III ਕੋਰੋਨੇਸ਼ਨ ਮੈਡਲ ਨਾਲ ਸਨਮਾਨ ਕੌਂਸਲਰ ਸਟੀਫਨ ਡਾਸਕੋ ਸਾਲਾਨਾ ਵਾਰਡ 1 ਸੀਨੀਅਰਜ਼ ਮੇਲੇ ਦੀ ਕਰਨਗੇ ਮੇਜ਼ਬਾਨੀ ‘ਬੀਵੀਡੀ ਬਰੈਂਪਟਨ ਹਾਫ਼-ਮੈਰਾਥਨ’ ਈਵੈਂਟ 2025‘ਚ ਬਣਿਆ ਮੇਲੇ ਵਾਲਾ ਮਾਹੌਲ ਲਾਸ਼ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਗ੍ਰਿਫ਼ਤਾਰ ਵਾਟਰਡਾਊਨ ਏਰੀਆ ਬੈਂਕ ਵਿੱਚ ਡਕੈਤੀ ਕਰਨ ਵਾਲੇ ਦੀ ਭਾਲ `ਚ ਪੁਲਿਸ ਸਕਾਰਬਰੋ ਦੇ 2 ਨਾਬਾਲਿਗ ਨਸ਼ੀਲੇ ਪਦਾਰਥ ਤੇ ਹਥਿਆਰ ਰੱਖਣ ਦੇ ਦੋਸ਼ `ਚ ਗ੍ਰਿਫ਼ਤਾਰ ਮਿਸੀਸਾਗਾ ਵਿੱਚ 2 ਵਾਹਨਾਂ ਦੀ ਟੱਕਰ, 1 ਗੰਭੀਰ ਜ਼ਖਮੀ