Welcome to Canadian Punjabi Post
Follow us on

30

July 2025
ਬ੍ਰੈਕਿੰਗ ਖ਼ਬਰਾਂ :
ਰੂਸ ਵਿੱਚ ਆਇਆ 8.8 ਤੀਬਰਤਾ ਨਾਲ ਦੁਨੀਆਂ ਦਾ ਛੇਵਾਂ ਸਭ ਤੋਂ ਵੱਡਾ ਭੂਚਾਲਬ੍ਰਿਟੇਨ ਫਿਲਿਸਤੀਨ ਨੂੰ ਇੱਕ ਦੇਸ਼ ਵਜੋਂ ਮਾਨਤਾ ਦੇ ਸਕਦਾ ਹੈ, 250 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਟਰੂਡੋ ਅਤੇ ਗਾਇਕਾ ਕੈਟੀ ਦੀ ਆਨਲਾਈਨ ਚੱਲੀ ‘ROAR’ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂਚੀਨ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ 34 ਲੋਕਾਂ ਦੀ ਮੌਤਲੰਡਨ ਦੇ ਮੇਅਰ ਨੂੰ ਟਰੰਪ ਨੇ ਕਿਹਾ ਘਿਣਾਉਣਾ ਵਿਅਕਤੀ, ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਿਹਾ- ਉਹ ਮੇਰੇ ਦੋਸਤ ਹਨਮੈਨਹਟਨ ਵਿੱਚ ਚੱਲੀਆਂ ਗੋਲੀਆਂ, ਪੁਲਿਸ ਅਧਿਕਾਰੀ ਸਮੇਤ 5 ਮੌਤਾਂ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀਬ੍ਰਿਟਿਸ਼ ਫੌਜ ਵਿੱਚ ਸਿੱਖ ਰੈਜੀਮੈਂਟ ਦੀ ਮੰਗ, ਰੱਖਿਆ ਮੰਤਰੀ ਨੇ ਵਿਚਾਰ ਕਰਨ ਦੀ ਇੱਛਾ ਪ੍ਰਗਟਾਈ
 
ਖੇਡਾਂ

ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ

June 05, 2025 08:33 AM

ਪੈਰਿਸ, 5 ਜੂਨ (ਪੋਸਟ ਬਿਊਰੋ): ਦੁਨੀਆਂ ਦੇ ਦੂਸਰੇ ਨੰਬਰ ਦੇ ਖਿਡਾਰੀ ਅਤੇ ਮੌਜੂਦਾ ਚੈਂਪੀਅਨ ਕਾਰਲੋਸ ਅਲਕਾਰਾਜ਼ ਅੱਜ ਅਮਰੀਕਾ ਦੇ ਟਾਮੀ ਪਾਲ ਨੂੰ ਹਰਾ ਕੇ ਫ੍ਰੈਂਚ ਓਪਨ ਦੇ ਸੈਮੀਫਾਈਨ ’ਚ ਪਹੁੰਚ ਗਿਆ ਹੈ। ਉੱਥੇ ਹੀ ਮਹਿਲਾ ਵਰਗ ’ਚ ਥਾਈਲੈਂਡ ਦੀ ਸਟਾਰ ਇਗਾ ਸਵਿਯਾਤੇਕ ਅਤੇ ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਆਰਿਨਾ ਸਬਾਲੇਂਕਾ ਨੇ ਵੀ ਅਗਲੇ ਦੌਰ ’ਚ ਥਾਂ ਬਣਾ ਲਈ ਹੈ।
ਸਪੇਨ ਦੇ ਚੌਟੀ ਦੇ ਖਿਡਾਰੀ ਅਲਕਾਰਾਜ਼ ਨੇ ਟਾਮੀ ਪਾਲ ’ਤੇ 1 ਘੰਟਾ 34 ਮਿੰਟ ਤੱਕ ਚੱਲੇ ਮੁਕਾਬਲੇ ’ਚ 6-0, 6-1, 6-4 ਨਾਲ ਸ਼ਾਨਦਾਰ ਜਿੱਤ ਦਰਜ ਕਰ ਕੇ ਰੋਲਾਂਡ-ਗੈਰੋਸ ’ਚ ਲਗਾਤਾਰ ਤੀਸਰੇ ਸੈਮੀਫਾਈਨਲ ’ਚ ਪ੍ਰਵੇਸ਼ ਕੀਤਾ। ਸੈਮੀਫਾਈਨਲ ’ਚ ਅਲਕਰਾਜ਼ ਦਾ ਸਾਹਮਣਾ ਇਟਲੀ ਦੇ ਲੋਰੇਂਜੋ ਮੁਸੇਟੀ ਨਾਲ ਹੋਵੇਗਾ। ਇਟਲੀ ਦੇ ਟੈਨਿਸ ਖਿਡਾਰੀ ਲੋਰੇਂਜੋ ਮੁਸੇਟੀ ਨੇ ਫ੍ਰੈਂਚ ਓਪਨ ’ਚ ਅਮਰੀਕਾ ਨੂੰ ਟਿਯਾਫੋ ਨੂੰ 6-2,4-6, 7-5, 6-2 ਨਾਲ ਹਰਾ ਕੇ ਸੈਮੀਫਾਈਨਲ ’ਚ ਜਗ੍ਹਾ ਬਣਾਈ। ਸੁਸੇਟੀ ਨੇ ਪਹਿਲੀ ਵਾਰ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ ਪ੍ਰਵੇਸ਼ ਕੀਤਾ ਹੈ। ਉੱਥੇ ਹੀ ਮਹਿਲਾ ਵਰਗ ’ਚ ਪੋਲੈਂਡ ਦੀ ਸਟਾਰ ਟੈਨਿਸ ਖਿਡਾਰਨ ਇਗਾ ਸਵਿਯਾਤੇਕ ਨੇ ਕੁਆਰਟਰ ਫਾਈਨਲ ’ਚ ਯੂਕ੍ਰੇਨ ਦੀ ਏਲੀਨਾ ਸਵਿਤੋਲਿਨਾ ਨੂੰ 6-1, 7-5 ਹਰਾ ਕੇ ਸੈਮੀਫਾਈਨਲ ’ਚ ਪ੍ਰਵੇਸ਼ ਕੀਤਾ।
ਸੈਮੀਫਾਈਨਲ ’ਚ ਸਵਿਯਾਤੇਕ ਦਾ ਮੁਕਾਬਲਾ ਬੇਲਾਰੂਸ ਦੀ ਆਰਿਨਾ ਸਬਾਲੇਂਕਾ ਨਾਲ ਹੋਵੇਗਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਲਗਰੀ ਦੇ ਗੋਤਾਖੋਰ ਨੇ ਲਗਾਤਾਰ ਦੂਜੇ ਸਾਲ ਡਾਈਵਿੰਗ ਚੈਂਪੀਅਨਸਿ਼ਪ ਵਿੱਚ ਜਿੱਤੇ 3 ਸੋਨ ਤਮਗੇ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਕਸ਼ਯਪ ਆਪਸੀ ਸਹਿਮਤੀ ਨਾਲ ਹੋਏ ਵੱਖ ਬਰਮਿੰਘਮ ਟੈਸਟ ਵਿਚ ਭਾਰਤ ਨੇ ਇੰਗਲੈਂਡ ਨੂੰ 336 ਦੌੜਾਂ ਨਾਲ ਹਰਾਇਆ, ਲੜੀ ਵਿਚ ਕੀਤੀ ਬਰਾਬਰੀ ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ