Welcome to Canadian Punjabi Post
Follow us on

19

June 2025
ਬ੍ਰੈਕਿੰਗ ਖ਼ਬਰਾਂ :
ਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼ਰਿਡੋ ਨਦੀ ਵਿੱਚ ਤੈਰਦੇ ਸਮੇਂ ਇੱਕ ਨੌਜਵਾਨ ਡੁੱਬਿਆ, ਮੌਤਚੋਰੀ ਹੋਈਆਂ ਵਾਹਨ ਨੰਬਰ ਪਲੇਟਾਂ ਦੀ ਦੁਰਵਰਤੋਂ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸਕਰਾਸ-ਓਂਟਾਰੀਓ ਜਾਂਚ ਤੋਂ ਬਾਅਦ 25 ਮੁਲਜ਼ਮਾਂ `ਤੇ ਲੱਗੇ 197 ਨਸ਼ੀਲੇ ਪਦਾਰਥਾਂ ਨਾਲ ਸਬੰਧਤ ਚਾਰਜਿਜ਼ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਨੇ ਕਿਹਾ- ਜੰਗ ਸ਼ੁਰੂ ਹੋ ਗਈ ਹੈ, ਯਹੂਦੀ ਸ਼ਾਸਨ 'ਤੇ ਕੋਈ ਰਹਿਮ ਨਹੀਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ G7 ਸੰਮੇਲਨ ਵਿੱਚ ਕਿਹਾ- ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰ
 
ਖੇਡਾਂ

ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ

June 06, 2025 07:37 AM

ਨਵੀਂ ਦਿੱਲੀ, 6 ਜੂਨ (ਪੋਸਟ ਬਿਊਰੋ): ਭਾਰਤੀ ਕ੍ਰਿਕਟ ਟੀਮ ਇੰਗਲੈਂਡ ਲਈ ਰਵਾਨਾ ਹੋ ਗਈ ਹੈ। ਟੀਮ 20 ਜੂਨ ਤੋਂ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ। ਇਹ ਸੀਰੀਜ਼ ਦੋਨਾਂ ਟੀਮਾਂ ਦੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸਿ਼ਪ 2025-27 ਸਾਈਕਲ ਦੀ ਸ਼ੁਰੂਆਤ ਹੋਵੇਗੀ।
ਟੀਮ ਦੇ ਕੁਝ ਖਿਡਾਰੀ ਅਤੇ ਮੁੱਖ ਕੋਚ ਗੌਤਮ ਗੰਭੀਰ 6 ਜੂਨ ਨੂੰ ਮੁੰਬਈ ਹਵਾਈ ਅੱਡੇ ਤੋਂ ਇੰਗਲੈਂਡ ਲਈ ਰਵਾਨਾ ਹੋਏ। 25 ਸਾਲਾ ਸ਼ੁਭਮਨ ਗਿੱਲ ਨੂੰ ਇਸ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਇਹ ਟੀਮ ਦਾ ਪਹਿਲਾ ਦੌਰਾ ਹੋਵੇਗਾ।
ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਟੈਸਟ ਮੈਚ ਖੇਡੇ ਜਾਣਗੇ। ਪਹਿਲਾ ਟੈਸਟ 20 ਜੂਨ ਤੋਂ ਲੀਡਜ਼ ਵਿੱਚ ਸ਼ੁਰੂ ਹੋਵੇਗਾ, ਜਦੋਂਕਿ ਆਖਰੀ ਟੈਸਟ 31 ਜੁਲਾਈ ਤੋਂ ਲੰਡਨ ਦੇ ਓਵਲ ਵਿੱਚ ਖੇਡਿਆ ਜਾਵੇਗਾ। ਭਾਰਤ ਨੇ 2007 ਤੋਂ ਬਾਅਦ ਇੰਗਲੈਂਡ ਵਿੱਚ ਕੋਈ ਟੈਸਟ ਲੜੀ ਨਹੀਂ ਜਿੱਤੀ ਹੈ। ਅਜਿਹੀ ਸਥਿਤੀ ਵਿੱਚ, ਟੀਮ ਸੀਰੀਜ਼ ਜਿੱਤਣ 'ਤੇ ਨਜ਼ਰ ਰੱਖੇਗੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਇੱਕ ਦਿਨਾ ਕ੍ਰਿਕਟ ਤੋਂ ਲਿਆ ਸੰਨਿਆਸ ਇੰਗਲੈਂਡ ਦੌਰੇ ਲਈ ਸ਼ੁਭਮਨ ਗਿੱਲ ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ ਸਾਬਕਾ ਭਾਰਤੀ ਕ੍ਰਿਕਟਰ ਗੱਬਰ ਨੇ ਗੁਰੂਗ੍ਰਾਮ `ਚ ਖਰੀਦਿਆ ਲਗਜ਼ਰੀ ਫਲੈਟ