Welcome to Canadian Punjabi Post
Follow us on

19

June 2025
 
ਟੋਰਾਂਟੋ/ਜੀਟੀਏ

ਦੋ ਵਾਹਨਾਂ ਦੀ ਟੱਕਰ ਦੌਰਾਨ ਪੈਦਲ ਜਾ ਰਹੇ ਯਾਤਰੀਆਂ `ਤੇ ਚੜ੍ਹਿਆ ਵਾਹਨ, ਇੱਕ ਦੀ ਮੌਤ

June 08, 2025 04:16 AM

ਮਿਸੀਸਾਗਾ, 8 ਜੂਨ (ਪੋਸਟ ਬਿਊਰੋ): ਸ਼ਨੀਵਾਰ ਸਵੇਰੇ ਮਿਸੀਸਾਗਾ ਵਿੱਚ ਸਕੁਏਅਰ ਵਨ ਮਾਲ ਦੇ ਨੇੜੇ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਐਮਰਜੈਂਸੀ ਅਮਲੇ ਨੂੰ ਸਵੇਰੇ 10:30 ਵਜੇ ਦੇ ਕਰੀਬ ਬਰਨਹੈਮਥੋਰਪ ਰੋਡ ਵੈਸਟ ਅਤੇ ਕਰੀਆ ਡਰਾਈਵ ਦੇ ਖੇਤਰ ਵਿੱਚ ਘਟਨਾ ਦੀ ਜਾਣਕਾਰੀ ਮਿਲੀ। ਪੀਲ ਪੁਲਿਸ ਨੇ ਕਿਹਾ ਕਿ ਦੋ ਵਾਹਨਾਂ ਦੀ ਚੌਰਾਹੇ 'ਤੇ ਟੱਕਰ ਹੋ ਗਈ। ਇੱਕ ਦੱਖਣੀ-ਪੂਰਬੀ ਕੋਨੇ ਵਿੱਚ ਖਿਸਕ ਗਿਆ, ਤੇ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਇੱਕ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਦੂਜੀ ਇੱਕ ਔਰਤ ਨੂੰ ਜਾਨਲੇਵਾ ਸੱਟਾਂ ਦੇ ਨਾਲ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਕਿਹਾ ਕਿ ਇੱਕ ਡਰਾਈਵਰ ਅਤੇ ਛੇ ਯਾਤਰੀਆਂ ਨੂੰ ਵੀ ਮਾਮੂਲੀ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ। ਦੂਜੇ ਡਰਾਈਵਰ ਨੂੰ ਕੋਈ ਸੱਟ ਨਹੀਂ ਲੱਗੀ, ਜੋ ਕਿ ਮੌਕੇ 'ਤੇ ਹੀ ਰਿਹਾ। ਟੱਕਰ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ-ਦਿਨ ਨੂੰ ਸਮੱਰਪਿਤ ਗੋਰ ਸੀਨੀਅਰਜ਼ ਕਲੱਬ ਵੱਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਫ਼ਲਾਵਰ ਸਿਟੀ ਫ਼ਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਨੇ ‘ਮਿੰਨੀ-ਸੈਮੀਨਾਰ’ ਦਾ ਰੂਪ ਧਾਰਿਆ ਓਂਟਾਰੀਓ ਸਰਕਾਰ ਵੱਲੋਂ ਕਿਰਪਾਲ ਸਿੰਘ ਪੰਨੂੰ ਨੂੰ 25 ਜੂਨ ਨੂੰ ‘ਓਂਟਾਰੀਓ ਸੀਨੀਅਰਜ਼ ਅਚੀਵਮੈਂਟ ਅਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ ਚੋਰੀ ਹੋਈਆਂ ਵਾਹਨ ਨੰਬਰ ਪਲੇਟਾਂ ਦੀ ਦੁਰਵਰਤੋਂ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸ ਕਰਾਸ-ਓਂਟਾਰੀਓ ਜਾਂਚ ਤੋਂ ਬਾਅਦ 25 ਮੁਲਜ਼ਮਾਂ `ਤੇ ਲੱਗੇ 197 ਨਸ਼ੀਲੇ ਪਦਾਰਥਾਂ ਨਾਲ ਸਬੰਧਤ ਚਾਰਜਿਜ਼ ਸਿਟੀ ਆਫ ਬਰੈਂਪਟਨ ਅਤੇ ਜ਼ੇਨੋਬੇ ਵੱਲੋਂ ਟ੍ਰਾਂਜਿ਼ਟ ਫਲੀਟ ਨੂੰ ਇਲੈਕਟ੍ਰਿਕ ਕਰਨ ਲਈ ਇਤਿਹਾਸਕ ਸਾਂਝੇਦਾਰੀ ਦਾ ਕੀਤਾ ਐਲਾਨ ਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰ ਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡ