Welcome to Canadian Punjabi Post
Follow us on

19

June 2025
ਬ੍ਰੈਕਿੰਗ ਖ਼ਬਰਾਂ :
ਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼ਰਿਡੋ ਨਦੀ ਵਿੱਚ ਤੈਰਦੇ ਸਮੇਂ ਇੱਕ ਨੌਜਵਾਨ ਡੁੱਬਿਆ, ਮੌਤਚੋਰੀ ਹੋਈਆਂ ਵਾਹਨ ਨੰਬਰ ਪਲੇਟਾਂ ਦੀ ਦੁਰਵਰਤੋਂ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸਕਰਾਸ-ਓਂਟਾਰੀਓ ਜਾਂਚ ਤੋਂ ਬਾਅਦ 25 ਮੁਲਜ਼ਮਾਂ `ਤੇ ਲੱਗੇ 197 ਨਸ਼ੀਲੇ ਪਦਾਰਥਾਂ ਨਾਲ ਸਬੰਧਤ ਚਾਰਜਿਜ਼ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਨੇ ਕਿਹਾ- ਜੰਗ ਸ਼ੁਰੂ ਹੋ ਗਈ ਹੈ, ਯਹੂਦੀ ਸ਼ਾਸਨ 'ਤੇ ਕੋਈ ਰਹਿਮ ਨਹੀਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ G7 ਸੰਮੇਲਨ ਵਿੱਚ ਕਿਹਾ- ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰ
 
ਭਾਰਤ

ਮਹਾਰਾਸ਼ਟਰ ਵਿਚ ਰੇਲਗੱਡੀ ਤੋਂ ਡਿੱਗਣ ਕਾਰਨ 5 ਲੋਕਾਂ ਦੀ ਮੌਤ

June 09, 2025 06:48 AM

ਨਵੀਂ ਦਿੱਲੀ, 9 ਜੂਨ (ਪੋਸਟ ਬਿਊਰੋ): ਮਹਾਰਾਸ਼ਟਰ ਦੇ ਕਲਿਆਣ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਇਹ ਰੇਲ ਹਾਦਸਾ ਸੋਮਵਾਰ 9 ਜੂਨ ਨੂੰ ਸਵੇਰੇ ਵਾਪਰਿਆ ਹੈ, ਇਹ ਹਾਦਸਾ ਉਦੋਂ ਵਾਪਰਿਆ ਜਦੋ ਕਲਿਆਣ ਜੰਕਸ਼ਨ `ਤੇ ਪੁਸ਼ਪਕ ਐਕਸਪ੍ਰੈੱਸ ਤੋਂ ਪੰਜ ਯਾਤਰੀ ਹੇਠਾਂ ਡਿੱਗ ਪਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਰੇਲਗੱਡੀ ਕਲਿਆਣ ਜੰਕਸ਼ਨ `ਤੇ ਰੁਕੀ ਤਾਂ ਹਰ ਰੋਜ਼ ਦਫ਼ਤਰ ਜਾਣ ਵਾਲੇ ਲੋਕ ਇਸ ਵਿੱਚ ਚੜ੍ਹਨ ਲਈ ਭੱਜੇ ਆਏ। ਇਸ ਦੌਰਾਨ ਭਾਰੀ ਭੀੜ ਅਤੇ ਧੱਕਾ-ਮੁੱਕੀ ਕਾਰਨ ਇਹ ਹਾਦਸਾ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਆਪਣੇ-ਆਪਣੇ ਦਫ਼ਤਰਾਂ ਤੱਕ ਪਹੁੰਚਣ ਲਈ ਹਰ ਰੋਜ਼ ਰੇਲਗੱਡੀ ਰਾਹੀਂ ਯਾਤਰਾ ਕਰਦੇ ਹਨ। ਇਹ ਸਾਰੇ ਇਸ ਰੇਲਗੱਡੀ `ਤੇ ਚੜ੍ਹਦੇ ਹਨ ਅਤੇ ਛਤਰਪਤੀ ਸਿ਼ਵਾਜੀ ਟਰਮੀਨਲ (ਸੀਐਸਟੀ) ਵੱਲ ਜਾਂਦੇ ਹਨ। ਸੋਮਵਾਰ ਨੂੰ ਦਫ਼ਤਰੀ ਸਮੇਂ ਦੌਰਾਨ ਵਧਦੀ ਭੀੜ ਅਤੇ ਫਿਰ ਰੇਲਗੱਡੀ ਵਿੱਚ ਚੜ੍ਹਨ ਦੀ ਕਾਹਲੀ ਕਾਰਨ ਜ਼ਰੂਰ ਧੱਕਾ-ਮੁੱਕੀ ਹੋਈ ਹੋਵੇਗੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਦੱਸ ਦੇਈਏ ਕਿ ਰੇਲਵੇ ਸਟੇਸ਼ਨ `ਤੇ ਇੱਕ ਰੇਲਗੱਡੀ ਤੋਂ ਲਗਭਗ 10 ਯਾਤਰੀ ਡਿੱਗ ਪਏ। ਇਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ। ਸ਼ੱਕ ਹੈ ਕਿ ਇਹ ਯਾਤਰੀ ਰੇਲਗੱਡੀ ਦੇ ਗੇਟ `ਤੇ ਬੈਠੇ ਸਨ, ਜਿੱਥੋਂ ਉਹ ਡਿੱਗ ਪਏ। ਕੇਂਦਰੀ ਰੇਲਵੇ ਮਾਮਲੇ ਦੀ ਜਾਂਚ ਕਰ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਹਿਮਦਾਬਾਦ ਜਹਾਜ਼ ਹਾਦਸੇ ਦੇ 177 ਮ੍ਰਿਤਕਾਂ ਦੇ ਡੀਐੱਨਏ ਮੈਚ, 124 ਲਾਸ਼ਾਂ ਪਰਿਵਾਰਾਂ ਨੂੰ ਸੌਪੀਆਂ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਅੱਗੇ ਪੇਸ਼ ਨਹੀਂ ਹੋਏ ਵਾਡਰਾ ਏਅਰ ਇੰਡੀਆ ਦੇ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਅਹਿਮਦਾਬਾਦ-ਲੰਡਨ ਉਡਾਨ ਕੀਤੀ ਰੱਦ ਅਜਮੇਰ ਵਿੱਚ 2 ਸਾਲਾ ਬੱਚੀ ਨੇ ਢਿੱਡ ਵਿਚ ਲੰਘਾ ਲਈ ਝਾਂਜਰ, 12 ਘੰਟਿਆਂ ਬਾਅਦ ਡਾਕਟਰਾਂ ਨੇ ਕੱਢੀ ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ ਦਾ ਕਤਲ, ਨਹਿਰ `ਚੋਂ ਮਿਲੀ ਲਾਸ਼ ਬਿਹਾਰ ਵਿਚ ਸੜਕ ਹਾਦਸੇ ਵਿਚ ਪੰਜ ਜਣਿਆਂ ਦੀ ਮੌਤ, ਗੱਡੀ ਦਾ ਟਾਇਰ ਫਟਣ ਕਾਰਨ ਹੋਇਆ ਹਾਦਸਾ ਭਾਰਤ `ਚ ਜਨਗਣਨਾ ਸੰਬੰਧੀ ਨੋਟੀਫਿਕੇਸ਼ਨ ਜਾਰੀ, 16 ਭਾਸ਼ਾਵਾਂ ਵਿਚ ਹੋਵੇਗੀ ਮੋਬਾਈਲ ਐਪ ਰੋਹਤਕ ਵਿੱਚ ਐੱਸਡੀਐੱਮ ਦੀ ਚੱਲਦੀ ਬੋਲੈਰੋ ਗੱਡੀ ਨੂੰ ਲੱਗੀ ਅੱਗ, ਐੱਸਡੀਐੱਮ ਵੀ ਸਨ ਸਵਾਰ