Welcome to Canadian Punjabi Post
Follow us on

19

June 2025
ਬ੍ਰੈਕਿੰਗ ਖ਼ਬਰਾਂ :
ਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼ਰਿਡੋ ਨਦੀ ਵਿੱਚ ਤੈਰਦੇ ਸਮੇਂ ਇੱਕ ਨੌਜਵਾਨ ਡੁੱਬਿਆ, ਮੌਤਚੋਰੀ ਹੋਈਆਂ ਵਾਹਨ ਨੰਬਰ ਪਲੇਟਾਂ ਦੀ ਦੁਰਵਰਤੋਂ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸਕਰਾਸ-ਓਂਟਾਰੀਓ ਜਾਂਚ ਤੋਂ ਬਾਅਦ 25 ਮੁਲਜ਼ਮਾਂ `ਤੇ ਲੱਗੇ 197 ਨਸ਼ੀਲੇ ਪਦਾਰਥਾਂ ਨਾਲ ਸਬੰਧਤ ਚਾਰਜਿਜ਼ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਨੇ ਕਿਹਾ- ਜੰਗ ਸ਼ੁਰੂ ਹੋ ਗਈ ਹੈ, ਯਹੂਦੀ ਸ਼ਾਸਨ 'ਤੇ ਕੋਈ ਰਹਿਮ ਨਹੀਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ G7 ਸੰਮੇਲਨ ਵਿੱਚ ਕਿਹਾ- ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰ
 
ਪੰਜਾਬ

ਦ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ਦੇ ਤੀਜੇ ਸੀਜ਼ਨ `ਚ ਕਪਿਲ ਅਤੇ ਸਿੱਧੂ ਦੀ ਫਿਰ ਬਣੇਗੀ ਜੋੜੀ

June 09, 2025 07:22 AM

ਚੰਡੀਗੜ੍ਹ, 9 ਜੂਨ (ਪੋਸਟ ਬਿਊਰੋ): ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ 5 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਦ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ਵਿੱਚ ਵਾਪਿਸ ਆ ਰਹੇ ਹਨ। ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ `ਤੇ ਪ੍ਰੀਮੀਅਰ ਹੋਵੇਗਾ। ਜਿਸ ਵਿੱਚ ਕਪਿਲ ਸ਼ਰਮਾ ਅਤੇ ਨਵਜੋਤ ਸਿੰਘ ਸਿੱਧੂ ਦੀ ਜੋੜੀ ਇਕੱਠੇ ਦਿਖਾਈ ਦੇਵੇਗੀ।
ਦੱਸ ਦੇਈਏ ਕਿ ਨੈੱਟਫਲਿਕਸ ਨੇ ਆਪਣੇ ਸੋਸ਼ਲ ਮੀਡੀਆ ਪੇਜ਼ `ਤੇ ਇਹ ਜਾਣਕਾਰੀ ਦਿੱਤੀਹੈ। ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦਾ ਨਵਾਂ ਸੀਜ਼ਨ ਜੋ 21 ਜੂਨ ਤੋਂ ਹਰ ਸ਼ਨੀਵਾਰ ਰਾਤ 8 ਵਜੇ ਸ਼ੁਰੂ ਹੋ ਰਿਹਾ ਹੈ।
ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਇੱਕ ਵੀਡੀਓ ਸਾਂਝਾ ਕਰਕੇ ਆਪਣੀ ਵਾਪਸੀ ਦੀ ਪੁਸ਼ਟੀ ਕੀਤੀ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ