Welcome to Canadian Punjabi Post
Follow us on

15

June 2025
ਬ੍ਰੈਕਿੰਗ ਖ਼ਬਰਾਂ :
ਮਨਾਲੀ ਵਿੱਚ ਜਿ਼ਪਲਾਈਨਿੰਗ ਦੌਰਾਨ 10 ਸਾਲਾ ਬੱਚੀ 30 ਫੁੱਟ ਦੀ ਉਚਾਈ ਤੋਂ ਡਿੱਗੀ, ਗੰਭੀਰ ਜ਼ਖਮੀਓਰਾਕੇਇਰ ਬੇਬੀ ਬਰੱਸ਼ ਨੂੰ ਦਮ ਘੁਟਣ ਦੇ ਖ਼ਤਰੇ ਕਾਰਨ ਮੰਗਾਇਆ ਗਿਆ ਵਾਪਿਸ ਓਟਵਾ ਵਿੱਚ ਖੁਰਾਕ ਅਸੁਰੱਖਿਆ ਵਧਣ ਕਾਰਨ ਗਰਮੀ ਦੀਆਂ ਛੁੱਟੀਆਂ `ਚ ਖੁਰਾਕ ਮੁਹਿੰਮ ਫਿਰ ਤੋਂ ਹੋਈ ਸ਼ੁਰੂਓਸ਼ਵਾ ਵਿੱਚ ਔਰਤ ਨੂੰ ਚਾਕੂ ਮਾਰਨ ਦੇ ਦੋਸ਼ `ਚ ਪ੍ਰੇਮੀ ਗ੍ਰਿਫ਼ਤਾਰਤਲਅਵੀਵ ਦੀ ਇਮਾਰਤ ਤੋਂ ਕੈਨੇਡੀਅਨ ਨੂੰ ਮਿਜ਼ਾਇਲ ਹਮਲੇ `ਚ ਬਚਾਇਆ ਗਿਆ : ਵਿਦੇਸ਼ ਮੰਤਰੀ ਅਨੀਤਾ ਆਨੰਦਇਜ਼ਰਾਈਲ ਨੇ ਈਰਾਨੀ ਰੱਖਿਆ ਮੰਤਰਾਲੇ 'ਤੇ ਕੀਤਾ ਹਮਲਾ, ਤਹਿਰਾਨ ਅਤੇ ਬੁਸ਼ਹਰ ਵਿੱਚ ਤੇਲ ਡਿਪੂਆਂ 'ਤੇ ਕੀਤੀ ਬੰਬਾਰੀਗੋ ਟ੍ਰਾਂਜ਼ਿਟ ਵੱਲੋਂ ਟੋਰਾਂਟੋ ਪ੍ਰਾਈਡ ਪਰੇਡ 'ਚ ਸ਼ਾਮਿਲ ਹੋਣ ਦਾ ਸੱਦਾਕੈਨੇਡਾ ਪੋਸਟ ਨੇ ਜਾਬਜ਼ ਮਿਨਿਸਟਰ ਦੇ ਲੇਬਰ ਵਿਵਾਦ 'ਤੇ ਵੋਟ ਪਾਉਣ ਦੇ ਫੈਸਲੇ ਦਾ ਕੀਤਾ ਸਵਾਗਤ
 
ਭਾਰਤ

ਅਦਾਲਤ ਨੇ ਜਾਸੂਸੀ ਮਾਮਲਾ`ਚ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

June 11, 2025 10:52 AM

ਹਿਸਾਰ, 11 ਜੂਨ (ਪੋਸਟ ਬਿਊਰੋ): ਸਥਾਨਕ ਅਦਾਲਤ ਨੇ ਪਿਛਲੇ ਮਹੀਨੇ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤੀ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਸ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ ਸੁਨੀਲ ਕੁਮਾਰ ਨੇ ਉਸ ਦੇ ਵਕੀਲ ਕੁਮਾਰ ਮੁਕੇਸ਼ ਰਾਹੀਂ ਕੀਤੀ। ਇਸ ਦੌਰਾਨ ਪੁਲੀਸ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਵਕੀਲ ਮੁਕੇਸ਼ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। 9 ਜੂਨ ਨੂੰ ਅਦਾਲਤ ਨੇ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਅਤੇ ਉਸ ਦੇ ਕੇਸ ਦੀ ਸੁਣਵਾਈ 23 ਜੂਨ ਨੂੰ ਤੈਅ ਕੀਤੀ ਹੈ।
33 ਸਾਲਾ ਯੂਟਿਊਬਰ ਵੀਡੀਓ-ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਹਿਸਾਰ ਪੁਲਿਸ ਨੇ 16 ਮਈ ਨੂੰ ਮਲਹੋਤਰਾ ਨੂੰ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੋਹਤਕ ਵਿੱਚ ਐੱਸਡੀਐੱਮ ਦੀ ਚੱਲਦੀ ਬੋਲੈਰੋ ਗੱਡੀ ਨੂੰ ਲੱਗੀ ਅੱਗ, ਐੱਸਡੀਐੱਮ ਵੀ ਸਨ ਸਵਾਰ ਕੇਦਾਰਨਾਥ ਨੇੜੇ ਹੈਲੀਕਾਪਟਰ ਹਾਦਸੇ `ਚ ਦੋ ਸਾਲ ਦੇ ਬੱਚੇ ਸਮੇਤ 7 ਮੌਤਾਂ ਤਿਰੂਵਨੰਤਪੁਰਮ ਵਿੱਚ ਬ੍ਰਿਟਿਸ਼ ਲੜਾਕੂ ਜੈੱਟ ਐੱਫ-35 ਦੀ ਐਮਰਜੈਂਸੀ ਲੈਂਡਿੰਗ ਮਨਾਲੀ ਵਿੱਚ ਜਿ਼ਪਲਾਈਨਿੰਗ ਦੌਰਾਨ 10 ਸਾਲਾ ਬੱਚੀ 30 ਫੁੱਟ ਦੀ ਉਚਾਈ ਤੋਂ ਡਿੱਗੀ, ਗੰਭੀਰ ਜ਼ਖਮੀ ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਵਿਚ ਹਾਦਸਾਗ੍ਰਸਤ, ਸਾਰੇ 242 ਯਾਤਰੀਆਂ ਦੀ ਮੌਤ ਰੇਲਵੇ ਦੀਆਂ ਤਤਕਾਲ ਟਿਕਟਾਂ ਦੀ ਬੁਕਿੰਗ ਲਈ ਹੋਈਆਂ ਤਬਦੀਲੀਆਂ, ਇੱਕ ਜੁਲਾਈ ਤੋਂ ਸਿਰਫ਼ ਆਧਾਰ ਪ੍ਰਮਾਣਿਤ ਉਪਭੋਗਤਾ ਹੀ ਬੁੱਕ ਕਰ ਸਕਣਗੇ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸਿ਼ਪ 12 ਤੋਂ 14 ਜੂਨ ਤੱਕ ਜੈਪੁਰ ਵਿੱਚ ਟਰੱਕ ਅਤੇ ਜੀਪ ਵਿਚਕਾਰ ਟੱਕਰ ਦੌਰਾਨ ਲਾੜਾ-ਲਾੜੀ ਸਮੇਤ 5 ਜਣਿਆਂ ਦੀ ਮੌਤ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਭਲਕੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੀ ਯਾਤਰਾ `ਤੇ ਹੋਣਗੇ ਰਵਾਨਾ ਮਹਾਰਾਸ਼ਟਰ ਵਿਚ ਰੇਲਗੱਡੀ ਤੋਂ ਡਿੱਗਣ ਕਾਰਨ 5 ਲੋਕਾਂ ਦੀ ਮੌਤ