Welcome to Canadian Punjabi Post
Follow us on

17

June 2025
ਬ੍ਰੈਕਿੰਗ ਖ਼ਬਰਾਂ :
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡਫਿਰੌਤੀ ਅਤੇ ਲੁੱਟਾਂ-ਖੋਹਾਂ ਦੇ ਦੋਸ਼ `ਚ ਗਿਰੋਹ ਦੇ 18 ਮੈਂਬਰ ਗ੍ਰਿਫ਼ਤਾਰਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀਜੀ7 ਸੰਮੇਲਨ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਵਿਚਕਾਰ ਵਪਾਰ ਸਮਝੌਤਾ, ਟਰੰਪ ਨੇ ਯੂਕੇ ਏਅਰੋਸਪੇਸ 'ਤੇ ਟੈਰਿਫ ਨੂੰ ਪੂਰੀ ਤਰ੍ਹਾਂ ਹਟਾਇਆG7 ਸੰਮੇਲਨ ਲਈ ਕੈਨੇਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
 
ਅੰਤਰਰਾਸ਼ਟਰੀ

ਸਿੰਗਾਪੁਰ ਵਿਚ ਚੋਰੀ ਦੇ ਦੋਸ਼ ਹੇਠ ਭਾਰਤੀ ਔਰਤ ਨੂੰ ਹੋਈ ਅੱਠ ਦਿਨ ਦੀ ਜੇਲ੍ਹ, ਇਕ ਨੂੰ ਲੱਗਾ ਜੁਰਮਾਨਾ

June 17, 2025 04:19 AM

 

ਸਿੰਗਾਪੁਰ, 17 ਜੂਨ (ਪੋਸਟ ਬਿਊਰੋ): ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ ’ਤੇ ਇਸ ਮਹੀਨੇ ਦੇ ਸ਼ੁਰੂ ਵਿੱਚ ਦੁਕਾਨ ’ਚ ਚੋਰੀ ਕਰਦੀਆਂ ਫੜ੍ਹੀਆਂ ਦੋ ਭਾਰਤੀ ਔਰਤਾਂ ਵਿੱਚੋਂ ਇੱਕ ਨੂੰ ਅੱਠ ਦਿਨ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਦੂਸਰੀ ਨੂੰ ਜੁਰਮਾਨਾ ਲਾਇਆ ਗਿਆ ਹੈ। ਗੋਇਨਕਾ ਸਿਮਰਨ (29) ਨੂੰ ਘਰ ਵਿੱਚ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਅੱਠ ਦਿਨ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਉਸ ਦੇ ਚੋਰੀ ਦੇ ਇੱਕ ਹੋਰ ਮਾਮਲੇ ਸਬੰਧੀ ਵੀ ਵਿਚਾਰ ਕੀਤਾ ਗਿਆ ਹੈ।
ਅਦਾਲਤ ਨੂੰ ਦੱਸਿਆ ਗਿਆ ਕਿ ਉਹ ਸਟੋਰ ਵਿੱਚ ਦਾਖ਼ਲ ਹੋਈ। ਉਸ ਨੇ 300 ਸਿੰਗਾਪੁਰ ਡਾਲਰ ਦਾ ਪੀਲਾ ਪਰਸ ਲਿਆ ਅਤੇ ਬਿਨ੍ਹਾਂ ਪੈਸੇ ਦਿੱਤੇ ਸਟੋਰ ’ਚੋਂ ਨਿਕਲ ਗਈ। ਉਸ ਨੇ ਦੁਕਾਨ ਤੋਂ ਇਤਰ ਦੀ ਸ਼ੀਸ਼ੀ ਚੋਰੀ ਕਰਨ ਦੀ ਗੱਲ ਵੀ ਕਬੂਲੀ ਹੈ, ਜਿਸ ਦੀ ਕੀਮਤ 200 ਸਿੰਗਾਪੁਰ ਡਾਲਰ ਤੋਂ ਵੱਧ ਸੀ। ਇਸੇ ਤਰ੍ਹਾਂ 30 ਸਾਲਾ ਗਰਗ ਪ੍ਰਸ਼ਾ ਨੂੰ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ 700 ਸਿੰਗਾਪੁਰ ਡਾਲਰ ਦਾ ਜੁਰਮਾਨਾ ਲਾਇਆ ਗਿਆ। ਉਸ ’ਤੇ 80 ਸਿੰਗਾਪੁਰ ਡਾਲਰ ਤੋਂ ਵੱਧ ਕੀਮਤ ਦਾ ਬੈਗ ਚੋਰੀ ਕਰਨ ਦਾ ਦੋਸ਼ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀ ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦੇ ਦੂਜੇ ਦਿਨ ਰਾਸ਼ਟਰਪਤੀ ਭਵਨ ਵਿੱਚ ਸਵਾਗਤ, ਰਾਸ਼ਟਰਪਤੀ ਨਿਕੋਸ ਨਾਲ ਕੀਤੀ ਮੁਲਾਕਾਤ ਦਸੰਬਰ ਤੋਂ ਯੂਨਾਈਟਿਡ ਕਿੰਗਡਮ ਦੀ ਖੁਫੀਆ ਸਰਵਿਸ ਦੀ ਕਮਾਂਡ ਹੋਵੇਗੀ ਮਹਿਲਾ ਪ੍ਰਮੁੱਖ ਕੋਲ ਨਾਈਜੀਰੀਆ ਵਿੱਚ 100 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਡੈਨਮਾਰਕ ਬਣਿਆ ਦੁਨੀਆਂ ਦਾ ਖੁਸ਼ਹਾਲ ਦੇਸ਼ ਅਮਰੀਕਾ ਵਿੱਚ 2 ਸੰਸਦ ਮੈਂਬਰਾਂ 'ਤੇ ਘਰ `ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਮਹਿਲਾ ਸਾਂਸਦ ਤੇ ਪਤੀ ਦੀ ਮੌਤ ਇਜ਼ਰਾਈਲ ਨੇ ਈਰਾਨੀ ਰੱਖਿਆ ਮੰਤਰਾਲੇ 'ਤੇ ਕੀਤਾ ਹਮਲਾ, ਤਹਿਰਾਨ ਅਤੇ ਬੁਸ਼ਹਰ ਵਿੱਚ ਤੇਲ ਡਿਪੂਆਂ 'ਤੇ ਕੀਤੀ ਬੰਬਾਰੀ ਇਜ਼ਰਾਈਲ ਨੇ ਗ੍ਰੇਟਾ ਥਨਬਰਗ ਨੂੰ ਸਵੀਡਨ ਵਾਪਿਸ ਭੇਜਿਆ ਅਮਰੀਕਾ ਦੇ ਹਵਾਈ ਅੱਡੇ 'ਤੇ ਭਾਰਤੀ ਵਿਦਿਆਰਥੀ ਨੂੰ ਅਪਰਾਧੀ ਵਾਂਗ ਸੁੱਟਕੇ ਲਾਈਆਂ ਹੱਥਕੜੀਆਂ, ਭੇਜਿਆ ਭਾਰਤ ਈਰਾਨ ਨੇ 20 ਸ਼ਹਿਰਾਂ ਵਿਚ ਸੜਕਾਂ 'ਤੇ ਕੁੱਤਿਆਂ ਨੂੰ ਘੁੰਮਾਉਣ 'ਤੇ ਲਾਈ ਪਾਬੰਦੀ