Welcome to Canadian Punjabi Post
Follow us on

26

June 2025
ਬ੍ਰੈਕਿੰਗ ਖ਼ਬਰਾਂ :
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ
 
ਟੋਰਾਂਟੋ/ਜੀਟੀਏ

ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ

June 26, 2025 01:16 AM

ਬਰੈਂਪਟਨ, 25 ਜੂਨ (ਪੋਸਟ ਬਿਊਰੋ): 22 ਜੂਨ ਨੂੰ ਕਲੱਬ ਦੀ ਪ੍ਰਧਾਨ ਕੁਲਦੀਪ ਗਰੇਵਾਲ, ਇੰਦਰਜੀਤ ਢਿਲੋਂ, ਸਕੱਤਰ,ਅੰਮ੍ਰਿਤ ਸੋਹੀ, ਕੈਸ਼ੀਅਰ, ਗੁਰਮੀਤ ਰਾਏ, ਹਰਦੀਪ ਹਲਨ, ਅਵਤਾਰ ਰਾਏ ਅਤੇ ਰਾਜ ਪਨੂੰ, ਡਾਇਰੈਕਟਰਜ਼ ਦੇ ਸਹਿਯੋਗ ਨਾਲ ਬੀਬੀਆਂ ਨੂੰ ਐਡਵਰਡਜ਼ ਬੋਟੈਨੀਕਲ ਗਾਰਡਨ ਦਾ ਟਰਿੱਪ ਕਰਵਾਇਆ ਗਿਆ। ਬੱਸ ਵਿੱਚ ਕਲੱਬ ਵਲੋਂ ਸਨੈਕਸ ਵਰਤਾਏ ਗਏ। ਸਭ ਨੇ ਟਰਿੱਪ ਦਾ ਖੂਬ ਆਨੰਦ ਮਾਣਿਆ। ਬੱਸ ਸਵੇਰੇ 9 ਵਜੇ ਚੱਲਕੇ ਸ਼ਾਮ ਨੂੰ 5 ਵਜੇ ਵਾਪਿਸ ਆਈ। ਮੈਂਬਰਜ਼ ਵਲੋ ਕਲੱਬ ਦਾ ਧੰਨਵਾਦ ਕੀਤਾ ਗਿਆ ਅਤੇ ਅਗਲੇ ਟਰਿੱਪ ਬਾਰੇ ਉਤਸ਼ਾਹ ਦਿਖਾਇਆ ਗਿਆ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਅਗਲਾ ਟਰਿੱਪ ਜਲਦੀ ਹੀ ਉਲੀਕਿਆ ਜਾਵੇਗਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ ਸੋਸ਼ਲ ਐਪ `ਤੇ ਦੋਸਤੀ ਕਰਕੇ ਪੈਸੇ ਮੰਗਣ ਤੇ ਹਮਲਾ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸ ਓਂਟਾਰੀਓ ਨੂੰ ਅਗਲੇ ਦਹਾਕੇ ਵਿੱਚ 20 ਲੱਖ ਤੋਂ ਵੱਧ ਘਰ ਬਣਾਉਣ ਦੀ ਲੋੜ : ਰਿਪੋਰਟ ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰਾਂਟੋ ਵੱਲੋਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ