Welcome to Canadian Punjabi Post
Follow us on

28

August 2025
ਬ੍ਰੈਕਿੰਗ ਖ਼ਬਰਾਂ :
ਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤਦੋ ਔਰਤਾਂ ਨੂੰ ਅਗਵਾ ਕਰਨ ਦੀ ਕੋਸਿ਼ਸ਼ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ, ਦੋ ਹੋਰ ਲੋੜੀਂਦੇਨੌਰਥ ਯੌਰਕ ਵਿੱਚ 2 ਪੈਦਲ ਯਾਤਰੀਆਂ ਨੂੰ ਵਾਹਨ ਨੇ ਮਾਰੀ ਟੱਕਰ, ਸ਼ੱਕੀ `ਤੇ ਕਤਲ ਦੀ ਕੋਸਿ਼ਸ਼ ਦਾ ਚਾਰਜਕਾਲਜ ਸਕੁਏਅਰ 'ਤੇ ਕਰਿਆਨੇ ਦੀ ਦੁਕਾਨ `ਚ ਬਜ਼ੁਰਗ `ਤੇ ਚਾਕੂ ਨਾਲ ਹਮਲਾ, ਗੰਭੀਰ ਜ਼ਖਮੀਮਿਨੀਸੋਟਾ ਦੇ ਇੱਕ ਕੈਥਲਿਕ ਸਕੂਲ ਦੇ ਚਰਚ ਵਿਚ ਚੱਲੀ ਗੋਲੀ, 2 ਬੱਚਿਆਂ ਦੀ ਮੌਤ, ਕਈ ਜ਼ਖ਼ਮੀ, ਹਮਲਾਵਰ ਵੀ ਹਲਾਕ 2029 ਤੱਕ ਲਾਟਵੀਆ ਵਿੱਚ ਕੈਨੇਡੀਅਨ ਫੌਜੀ ਰਹਿਣਗੇ ਤਾਇਨਾਤਅਸੀਂ ਬਰੈਂਪਟਨ ਦੇ ਮੁੱਖ ਉਦਯੋਗਾਂ ਸਟੀਲ, ਐਲੂਮੀਨੀਅਮ ਤੇ ਆਟੋ ਦੇ ਖ਼ੇਤਰਾਂ ਵਿੱਚ ਉਸ ਦੇ ਨਾਲ ਮਜ਼ਬੂਤੀ ਨਾਲ ਖੜੇ ਹਾਂ : ਸੋਨੀਆ ਸਿੱਧੂ
 
ਭਾਰਤ

ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ

June 26, 2025 10:16 AM

ਨਵੀਂ ਦਿੱਲੀ, 26 ਜੂਨ (ਪੋਸਟ ਬਿਊਰੋ): ਉਤਰਾਖੰਡ ਦੇ ਰੁਦਰਪ੍ਰਯਾਗ ਵਿੱਚ ਇੱਕ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਹ ਹਾਦਸਾ ਘੋਲਥਿਰ ਵਿੱਚ ਬਦਰੀਨਾਥ ਹਾਈਵੇਅ ‘ਤੇ ਹੋਇਆ। ਬੱਸ ਵਿੱਚ 18 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 1 ਦੀ ਮੌਤ ਹੋ ਗਈ ਹੈ, ਜਦੋਂ ਕਿ 7 ਜ਼ਖਮੀ ਹਨ। 10 ਲੋਕ ਲਾਪਤਾ ਹਨ।
ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ 4 ਘਟਨਾਵਾਂ ਵਾਪਰੀਆਂ। ਕੁੱਲੂ ਦੇ ਜੀਵਾ ਨਾਲਾ, ਗੜ੍ਹਸਾ ਘਾਟੀ ਦੇ ਸ਼ਿਲਾਗੜ੍ਹ ਅਤੇ ਬੰਜਾਰ ਦੇ ਹੋਰਾਂਗੜ੍ਹ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਇਸ ਤੋਂ ਇਲਾਵਾ, ਕਾਂਗੜਾ ਜਿ਼ਲ੍ਹੇ ਦੇ ਧਰਮਸ਼ਾਲਾ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ।
ਕਾਂਗੜਾ ਦੇ ਖਾਨਿਆਰਾ ਵਿੱਚ 6 ਅਤੇ ਕੁੱਲੂ ਦੇ ਸੈਂਜ ਦੇ ਰੈਲਾ ਬਿਹਾਲ ਵਿੱਚ 3 ਲੋਕ ਲਾਪਤਾ ਹਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਧਰਮਸ਼ਾਲਾ ਵਿੱਚ ਬੱਦਲ ਫਟਣ ਦੀ ਘਟਨਾ ਖਾਨਿਆਰਾ ਵਿੱਚ ਪਾਵਰ ਪ੍ਰੋਜੈਕਟ ਦੇ ਨੇੜੇ ਵਾਪਰੀ। ਇਸ ਕਾਰਨ ਨਦੀ ਵਿੱਚ ਹੜ੍ਹ ਆ ਗਿਆ। ਪ੍ਰੋਜੈਕਟ ਵਿੱਚ ਕੰਮ ਕਰ ਰਹੇ 20 ਮਜ਼ਦੂਰ ਵਹਿ ਗਏ। ਬਾਅਦ ਵਿੱਚ 2 ਦੀਆਂ ਲਾਸ਼ਾਂ ਕੱਢੀਆਂ ਗਈਆਂ। ਬਚਾਅ ਕਾਰਜ ਰਾਤ ਨੂੰ ਵੀ ਜਾਰੀ ਰਿਹਾ।
ਇਸ ਦੌਰਾਨ, ਰਾਜਸਥਾਨ ਵਿੱਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਬਾਂਸਵਾੜਾ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ 8 ਇੰਚ ਮੀਂਹ ਪਿਆ। ਚਿਤੌੜਗੜ੍ਹ ਵਿੱਚ ਬਿਜਲੀ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। 4 ਸੜ ਗਏ। ਸਾਰੇ ਮੀਂਹ ਤੋਂ ਬਚਣ ਲਈ ਇੱਕ ਦਰੱਖਤ ਹੇਠਾਂ ਖੜ੍ਹੇ ਸਨ।
ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਇੱਕ ਖੰਡਰ ਇਮਾਰਤ ਦਾ ਇੱਕ ਹਿੱਸਾ ਡਿੱਗ ਗਿਆ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਯੂਪੀ ਦੇ 45 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਜਾਰੀ ਹੈ। ਝਾਂਸੀ ਵਿੱਚ ਬਿਜਲੀ ਡਿੱਗਣ ਕਾਰਨ ਇੱਕ ਕੁੜੀ ਦੀ ਮੌਤ ਹੋ ਗਈ। ਮੁਜ਼ੱਫਰਨਗਰ ਵਿੱਚ ਦੋ ਦਿਨ ਪਹਿਲਾਂ ਪਾਣੀ ਵਿੱਚ ਵਹਿ ਗਈ 3 ਸਾਲ ਦੀ ਬੱਚੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕਟੜਾ ਵਿਚ ਜ਼ਮੀਨ ਖਿਸਕਣ ਨਾਲ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 31 ਤੱਕ ਪਹੁੰਚੀ ਬਲਾਤਕਾਰ ਦੇ ਮਾਮਲਿਆਂ `ਚ ਉਮਰ ਕੈਦ ਦੀ ਸਜ਼ਾ ਕੱਟ ਆਸਾਰਾਮ ਨੂੰ 30 ਅਗਸਤ ਤੱਕ ਕਰਨਾ ਪਵੇਗਾ ਆਤਮ ਸਮਰਪਣ ਸੁਪਰੀਮ ਕੋਰਟ ਨੂੰ ਮਿਲੇ 2 ਨਵੇਂ ਜੱਜ, ਜੱਜਾਂ ਦੀ ਗਿਣਤੀ ਹੋਈ 34 ਬਿਹਾਰ ਸਰਕਾਰ ਦੇ ਮੰਤਰੀ ਸ਼ਰਵਣ ਕੁਮਾਰ ਤੇ ਵਿਧਾਇਕਾਂ `ਤੇ ਪਿੰਡ ਵਾਸੀਆਂ ਨੇ ਕੀਤਾ ਹਮਲਾ ਸਕੂਲ ਭਰਤੀ ਘੁਟਾਲੇ ਵਿੱਚ ਟੀਐੱਮਸੀ ਵਿਧਾਇਕ ਗ੍ਰਿਫ਼ਤਾਰ, ਛਾਪੇਮਾਰੀ ਤੋਂ ਪਹਿਲਾਂ ਕੰਧ ਟੱਪ ਕੇ ਭੱਜਣ ਦੀ ਕੀਤੀ ਕੋਸਿ਼ਸ਼ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਪਹੁੰਚੇ ਲਖਨਊ, ਹਵਾਈ ਅੱਡੇ `ਤੇ ਪੁਲਾੜ ਯਾਤਰੀਆਂ ਵਜੋਂ ਪਹੁੰਚੇ ਸਕੂਲੀ ਬੱਚਿਆਂ ਨੇ ਕੀਤਾ ਸਵਾਗਤ ਕੀਤਾ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਜਨਤਕ ਨਹੀਂ ਕੀਤੀ ਜਾਵੇਗੀ, ਦਿੱਲੀ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਹੁਕਮ ਨੂੰ ਪਲਟਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਦਨ `ਚ ਕੀਤੇ 3 ਬਿੱਲ ਪੇਸ਼, ਕਾਂਗਰਸ ਤੇ ਸਪਾ ਨੇ ਕੀਤਾ ਵਿਰੋਧ ਵੋਟ ਅਧਿਕਾਰ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਤੇ ਚੋਣ ਕਮਿਸ਼ਨ `ਤੇ ਲਗਾਏ ਗੰਭੀਰ ਦੋਸ਼ ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਵਜੋਂ ਕੀਤਾ ਨਾਮਜ਼ਦਗੀ ਪੱਤਰ ਦਾਖਲ