Welcome to Canadian Punjabi Post
Follow us on

28

August 2025
ਬ੍ਰੈਕਿੰਗ ਖ਼ਬਰਾਂ :
ਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤਦੋ ਔਰਤਾਂ ਨੂੰ ਅਗਵਾ ਕਰਨ ਦੀ ਕੋਸਿ਼ਸ਼ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ, ਦੋ ਹੋਰ ਲੋੜੀਂਦੇਨੌਰਥ ਯੌਰਕ ਵਿੱਚ 2 ਪੈਦਲ ਯਾਤਰੀਆਂ ਨੂੰ ਵਾਹਨ ਨੇ ਮਾਰੀ ਟੱਕਰ, ਸ਼ੱਕੀ `ਤੇ ਕਤਲ ਦੀ ਕੋਸਿ਼ਸ਼ ਦਾ ਚਾਰਜਕਾਲਜ ਸਕੁਏਅਰ 'ਤੇ ਕਰਿਆਨੇ ਦੀ ਦੁਕਾਨ `ਚ ਬਜ਼ੁਰਗ `ਤੇ ਚਾਕੂ ਨਾਲ ਹਮਲਾ, ਗੰਭੀਰ ਜ਼ਖਮੀਮਿਨੀਸੋਟਾ ਦੇ ਇੱਕ ਕੈਥਲਿਕ ਸਕੂਲ ਦੇ ਚਰਚ ਵਿਚ ਚੱਲੀ ਗੋਲੀ, 2 ਬੱਚਿਆਂ ਦੀ ਮੌਤ, ਕਈ ਜ਼ਖ਼ਮੀ, ਹਮਲਾਵਰ ਵੀ ਹਲਾਕ 2029 ਤੱਕ ਲਾਟਵੀਆ ਵਿੱਚ ਕੈਨੇਡੀਅਨ ਫੌਜੀ ਰਹਿਣਗੇ ਤਾਇਨਾਤਅਸੀਂ ਬਰੈਂਪਟਨ ਦੇ ਮੁੱਖ ਉਦਯੋਗਾਂ ਸਟੀਲ, ਐਲੂਮੀਨੀਅਮ ਤੇ ਆਟੋ ਦੇ ਖ਼ੇਤਰਾਂ ਵਿੱਚ ਉਸ ਦੇ ਨਾਲ ਮਜ਼ਬੂਤੀ ਨਾਲ ਖੜੇ ਹਾਂ : ਸੋਨੀਆ ਸਿੱਧੂ
 
ਅੰਤਰਰਾਸ਼ਟਰੀ

ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ

June 29, 2025 10:44 AM

ਇਸਲਾਮਾਬਾਦ, 29 ਜੂਨ (ਪੋਸਟ ਬਿਊਰੋ): ਪਾਕਿਸਤਾਨ ਨੇ ਭਾਰਤ 'ਤੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜਿ਼ਲ੍ਹੇ ਵਿੱਚ ਇੱਕ ਫੌਜੀ ਕਾਫਲੇ 'ਤੇ ਆਤਮਘਾਤੀ ਬੰਬ ਹਮਲੇ ਦਾ ਦੋਸ਼ ਲਾਇਆ ਹੈ। ਇਸ ਵਿੱਚ 13 ਸੈਨਿਕ ਮਾਰੇ ਗਏ ਸਨ। ਭਾਰਤ ਨੇ ਪਾਕਿਸਤਾਨ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਐਕਸ 'ਤੇ ਕਿਹਾ ਕਿ ਅਸੀਂ ਪਾਕਿਸਤਾਨੀ ਫੌਜ ਦਾ ਇੱਕ ਅਧਿਕਾਰਤ ਬਿਆਨ ਦੇਖਿਆ ਹੈ, ਜਿਸ ਵਿੱਚ 28 ਜੂਨ ਨੂੰ ਵਜ਼ੀਰਿਸਤਾਨ 'ਤੇ ਹੋਏ ਹਮਲੇ ਲਈ ਭਾਰਤ ਨੂੰ ਜਿ਼ੰਮੇਵਾਰ ਠਹਿਰਾਇਆ ਗਿਆ ਹੈ। ਅਸੀਂ ਇਸ ਬਿਆਨ ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰਦੇ ਹਾਂ।
ਸ਼ਨੀਵਾਰ ਨੂੰ, ਇੱਕ ਆਤਮਘਾਤੀ ਹਮਲਾਵਰ ਨੇ ਵਜ਼ੀਰਿਸਤਾਨ ਵਿੱਚ ਇੱਕ ਫੌਜੀ ਕਾਫਲੇ ਵਿੱਚ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਨਾਲ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ, ਇੱਕ ਵੱਡਾ ਧਮਾਕਾ ਹੋਇਆ। ਇਸ ਵਿੱਚ, 13 ਪਾਕਿਸਤਾਨੀ ਸੈਨਿਕ ਮਾਰੇ ਗਏ। ਜਦੋਂ ਕਿ 10 ਸੈਨਿਕ ਅਤੇ 19 ਨਾਗਰਿਕ ਜ਼ਖਮੀ ਹੋ ਗਏ।
ਖੈਬਰ ਪਖਤੂਨਖਵਾ ਵਿੱਚ ਤਾਇਨਾਤ ਇੱਕ ਪੁਲਿਸ ਅਧਿਕਾਰੀ ਨੇ ਏਐੱਫਪੀ ਨੂੰ ਦੱਸਿਆ ਕਿ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਦੋ ਘਰਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਨਾਲ ਛੇ ਬੱਚੇ ਜ਼ਖਮੀ ਹੋ ਗਏ। ਪਾਕਿਸਤਾਨ-ਤਾਲਿਬਾਨ ਨਾਲ ਜੁੜੇ ਹਾਫਿਜ਼ ਗੁਲ ਬਹਾਦੁਰ ਸਮੂਹ ਨੇ ਇਸ ਬੰਬ ਧਮਾਕੇ ਦੀ ਜਿ਼ੰਮੇਵਾਰੀ ਲਈ ਹੈ। ਖੈਬਰ ਪ੍ਰਾਂਤ ਨੂੰ ਟੀਟੀਪੀ ਦਾ ਗੜ੍ਹ ਮੰਨਿਆ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਿਨੀਸੋਟਾ ਦੇ ਇੱਕ ਕੈਥਲਿਕ ਸਕੂਲ ਦੇ ਚਰਚ ਵਿਚ ਚੱਲੀ ਗੋਲੀ, 2 ਬੱਚਿਆਂ ਦੀ ਮੌਤ, ਕਈ ਜ਼ਖ਼ਮੀ, ਹਮਲਾਵਰ ਵੀ ਹਲਾਕ ਵਾਸਿ਼ੰਗਟਨ ਡੀਸੀ ਵਿੱਚ ਕਤਲ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਦੀ ਕਰਾਂਗੇ ਮੰਗ : ਟਰੰਪ ਟੇਲਰ ਸਵਿਫਟ ਨੇ ਅਮਰੀਕੀ ਫੁੱਟਬਾਲਰ ਟ੍ਰੈਵਿਸ ਕੇਲਸ ਨਾਲ ਕੀਤੀ ਮੰਗਣੀ ਟਰੰਪ ਨੇ ਕਿਹਾ- ਮੈਨੂੰ ਚੀਨ ਦੇ ਵਿਦਿਆਰਥੀਆਂ ਦਾ ਅਮਰੀਕਾ ਆਉਣਾ ਪਸੰਦ ਅਮਰੀਕਾ ਨੇ ਭਾਰਤ 'ਤੇ 25 ਫੀਸਦੀ ਵਾਧੂ ਟੈਰਿਫ ਲਗਾਉਣ ਲਈ ਨੋਟਿਸ ਜਾਰੀ, 27 ਅਗਸਤ ਤੋਂ ਨਵੇਂ ਨਿਯਮ ਹੋਣਗੇ ਲਾਗੂ ਗਾਜ਼ਾ ਦੇ ਹਸਪਤਾਲ 'ਤੇ ਇਜ਼ਰਾਈਲ ਨੇ ਕੀਤਾ ਮਿਜ਼ਾਈਲ ਹਮਲਾ, 15 ਦੀ ਮੌਤ, ਮਰਨ ਵਾਲਿਆਂ `ਚ ਤਿੰਨ ਪੱਤਰਕਾਰ ਵੀ ਸ਼ਾਮਿਲ ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸਿ਼ਪ ਦਾ 10ਵਾਂ ਪ੍ਰੀਖਣ ਮੁਲਤਵੀ, ਲਾਂਚਿੰਗ ਕੱਲ੍ਹ ਸਵੇਰ ਤੱਕ ਦੀ ਖ਼ਬਰ ਰੂਸ ਦੇ ਪ੍ਰਮਾਣੂ ਪਲਾਂਟ 'ਤੇ ਯੂਕਰੇਨ ਨੇ ਕੀਤਾ ਹਮਲਾ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ `ਚ ਗ੍ਰਿਫ਼ਤਾਰ ਕੋਲੰਬੀਆ ਵਿੱਚ ਏਅਰਬੇਸ ਨੇੜੇ ਟਰੱਕ ਵਿੱਚ ਧਮਾਕਾ ਅਤੇ ਪੁਲਿਸ ਹੈਲੀਕਾਪਟਰ 'ਤੇ ਡਰੋਨ ਹਮਲਾ, 18 ਮੌਤਾਂ ਦੀ ਪੁਸ਼ਟੀ