Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ

June 29, 2025 10:45 AM

ਤਹਿਰਾਨ, 29 ਜੂਨ (ਪੋਸਟ ਬਿਊਰੋ): ਸੰਯੁਕਤ ਰਾਸ਼ਟਰ ਦੀ ਅੰਤਰਰਾਸ਼ਟਰੀ ਐਟਮ ਊਰਜਾ ਏਜੰਸੀ (ਆਈਏਈਏ) ਨੇ ਐਤਵਾਰ ਨੂੰ ਕਿਹਾ ਕਿ ਈਰਾਨ ਕੁਝ ਮਹੀਨਿਆਂ ਵਿੱਚ ਆਪਣਾ ਐਟਮ ਪ੍ਰੋਗਰਾਮ ਮੁੜ ਸ਼ੁਰੂ ਕਰ ਸਕਦਾ ਹੈ। ਆਈਏਈਏ ਦੇ ਡਾਇਰੈਕਟਰ ਰਾਫੇਲ ਗ੍ਰੋਸੀ ਨੇ ਇੱਕ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਈਰਾਨ ਦੀਆਂ ਕੁਝ ਐਟਮ ਪਲਾਂਟ ਹਾਲੇ ਵੀ ਬਾਕੀ ਹਨ।
ਗ੍ਰੋਸੀ ਨੇ ਕਿਹਾ ਕਿ ਇਰਾਨ ਕੋਲ 60% ਸ਼ੁੱਧ ਯੂਰੇਨੀਅਮ ਦਾ ਭੰਡਾਰ ਹੈ, ਜੋਕਿ ਐਟਮ ਬੰਬ ਬਣਾਉਣ ਲਈ ਕਾਫ਼ੀ ਹੈ। ਇਹ ਹਾਲੇ ਸਪੱਸ਼ਟ ਨਹੀਂ ਹੈ ਕਿ ਇਹ ਭੰਡਾਰ ਅਮਰੀਕੀ ਹਮਲੇ ਤੋਂ ਪਹਿਲਾਂ ਹਟਾ ਦਿੱਤਾ ਗਿਆ ਸੀ ਜਾਂ ਇਸਨੂੰ ਤਬਾਹ ਕਰ ਦਿੱਤਾ ਗਿਆ ਸੀ।
ਇਜ਼ਰਾਈਲ ਨੇ 13 ਜੂਨ ਨੂੰ ਈਰਾਨ ਦੇ ਐਟਮ ਅਤੇ ਫੌਜੀ ਠਿਕਾਣਿਆਂ 'ਤੇ ਹਮਲੇ ਸ਼ੁਰੂ ਕੀਤੇ। ਬਾਅਦ ਵਿੱਚ, ਅਮਰੀਕਾ ਨੇ ਬੀ-2 ਬੰਬਾਰਾਂ ਨਾਲ ਹਮਲਾ ਕਰਕੇ ਈਰਾਨ ਦੇ ਫੋਰਡੋ, ਨਤਾਨਜ਼ ਅਤੇ ਇਸਫਾਹਨ ਪ੍ਰਮਾਣੂ ਸਥਾਨਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ।
ਹਮਲਿਆਂ ਤੋਂ ਬਾਅਦ, ਈਰਾਨ ਨੇ ਆਈਏਈਏ ਨੂੰ ਫੋਰਡੋ ਪ੍ਰਮਾਣੂ ਸਥਾਨ ਦੀ ਜਾਂਚ ਕਰਨ ਤੋਂ ਰੋਕ ਦਿੱਤਾ। ਈਰਾਨ ਨੇ ਆਈਏਈਏ ਨਾਲ ਆਪਣੀ ਭਾਈਵਾਲੀ ਤੋੜ ਦਿੱਤੀ ਹੈ। ਗ੍ਰੋਸੀ ਨੇ ਕਿਹਾ ਕਿ ਇਹ ਜਾਣਨਾ ਮਹੱਤਵਪੂਰਨ ਹੈ ਕਿ ਪ੍ਰਮਾਣੂ ਸਥਾਨਾਂ 'ਤੇ ਕੀ ਹੈ ਅਤੇ ਕੀ ਹੋਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ ਫਰਾਂਸ ਸੰਗੀਤ ਉਤਸਵ ਦੌਰਾਨ ਸੂਈਆਂ ਨਾਲ ਹਮਲਾ, 145 ਲੋਕ ਜ਼ਖਮੀ