Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ

June 29, 2025 10:45 AM

ਕਿਹਾ- ਅਯਾਤੁੱਲਾ ਖਮੇਨੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਬੰਦ ਕਰਨ
ਤਹਿਰਾਨ, 29 ਜੂਨ (ਪੋਸਟ ਬਿਊਰੋ): ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।
ਅਰਾਘਚੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਟਰੰਪ ਦਾ ਰਵੱਈਆ ਨਾ ਸਿਰਫ਼ ਖਮੇਨੀ ਸਗੋਂ ਉਨ੍ਹਾਂ ਦੇ ਲੱਖਾਂ ਸਮਰਥਕਾਂ ਦਾ ਵੀ ਅਪਮਾਨ ਕਰਦਾ ਹੈ। ਜੇਕਰ ਟਰੰਪ ਈਰਾਨ ਨਾਲ ਸਮਝੌਤਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਆਪਣੀ ਭਾਸ਼ਾ ਬਦਲਣੀ ਪਵੇਗੀ।
ਅਰਾਘਚੀ ਦਾ ਇਹ ਬਿਆਨ ਟਰੰਪ ਦੇ ਉਸ ਦਾਅਵੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਸੀ ਕਿ ਉਨ੍ਹਾਂ ਖਮੇਨੀ ਨੂੰ ਮਰਨ ਤੋਂ ਬਚਾਇਆ, ਨਹੀਂ ਤਾਂ ਉਹ ਬਹੁਤ ਬੁਰੀ ਮੌਤ ਮਰਦੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ ਫਰਾਂਸ ਸੰਗੀਤ ਉਤਸਵ ਦੌਰਾਨ ਸੂਈਆਂ ਨਾਲ ਹਮਲਾ, 145 ਲੋਕ ਜ਼ਖਮੀ