Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

July 04, 2025 10:51 AM

ਚੰਡੀਗੜ੍ਹ, 4 ਜੁਲਾਈ (ਪੋਸਟ ਬਿਊਰੋ): ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ