Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ 40 ਫੀਸਦੀ ਨੌਜਵਾਨ ਘਰ ਖਰੀਦਣ ਜੋਗੇ ਨਹੀਂ

October 10, 2018 07:32 AM

ਲੰਡਨ, 9 ਅਕਤੂਬਰ (ਪੋਸਟ ਬਿਊਰੋ)- ਇੰਗਲੈਂਡ 'ਚ ਬੀਤੇ ਦੋ ਦਹਾਕਿਆਂ 'ਚ ਘਰਾਂ ਦੀਆਂ ਕੀਮਤਾਂ 173 ਫੀਸਦੀ ਵਧੀਆਂ ਹਨ, ਜਦ ਕਿ ਇਸੇ ਸਮੇਂ 'ਚ 25 ਤੋਂ 35 ਸਾਲ ਦੀ ਉਮਰ ਦੇ ਲੋਕਾਂ ਦੀਆਂ ਤਨਖਾਹਾਂ 'ਚ ਸਿਰਫ 19 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਸ ਬਾਰੇ ਸਮਾਜ ਸੋਚ ਰਿਹਾ ਹੈ।
ਇਕ ਤਾਜ਼ਾ ਰਿਪੋਰਟ 'ਚ ਕਿਹਾ ਗਿਆ ਹੈ ਕਿ 40 ਫੀਸਦੀ ਨੌਜਵਾਨ ਆਪਣੇ ਇਲਾਕੇ 'ਚ ਸਸਤੇ ਤੋਂ ਸਸਤਾ ਘਰ ਖਰੀਦਣ ਤੋਂ ਅਸਮਰੱਥ ਹਨ। 1996 'ਚ ਬਿਆਨਾ ਰੱਖ ਕੇ ਆਪਣੀ ਤਨਖਾਹ ਦੇ ਸਾਢੇ ਚਾਰ ਗੁਣਾ ਵੱਧ ਕਰਜ਼ਾ ਲੈ ਕੇ 93 ਫੀਸਦੀ ਲੋਕ ਆਪਣਾ ਘਰ ਖਰੀਦ ਸਕਦੇ ਸਨ, ਜਦ ਕਿ 2016 'ਚ ਸਿਰਫ 61 ਫੀਸਦੀ ਲੋਕ ਹੀ ਅਜਿਹਾ ਕਰ ਸਕਦੇ ਹਨ। ਆਈ ਐਫ ਐਸ ਨੇ ਕਿਹਾ ਹੈ ਕਿ ਘਰਾਂ ਦਾ ਕਿਰਾਇਆ ਬਹੁਤ ਵੱਧ ਹੈ, ਇੰਗਲੈਂਡ 'ਚ ਅੰਦਾਜ਼ਨ 140 ਤੋਂ 200 ਪੌਂਡ ਪ੍ਰਤੀ ਹਫਤਾ ਕਿਰਾਇਆ ਅਦਾ ਕੀਤਾ ਜਾਂਦਾ ਹੈ। ਨੌਜਵਾਨਾਂ ਨੂੰ ਬੱਚਤ ਕਰਨ ਲਈ ਮੁਸ਼ਕਿਲ ਹੋ ਰਹੀ ਹੈ। 1998 'ਚ 25 ਤੋਂ 34 ਸਾਲ ਦੀ ਉਮਰ ਦੇ 35 ਫੀਸਦੀ ਲੋਕਾਂ ਕੋਲ ਆਪਣੇ ਘਰ ਸਨ। ਸਰਕਾਰੀ ਨੀਤੀਆਂ ਅਨੁਸਾਰ ਹਰ ਸਾਲ 88000 ਪਰਵਾਰਾਂ ਨੂੰ ਘਰਾਂ ਦਾ ਭੱਤਾ ਦਿੱਤਾ ਜਾਂਦਾ ਹੈ, ਜਿਸ ਨਾਲ ਖਜ਼ਾਨੇ 'ਤੇ ਲਗਭਗ 1.32 ਬਿਲੀਅਨ ਪੌਂਡ ਦਾ ਬੋਝ ਪੈਂਦਾ ਹੈ। ਬ੍ਰਿਟੇਨ 'ਚ 65 ਤੋਂ 74 ਸਾਲ ਦੀ ਉਮਰ ਦੇ ਲੋਕਾਂ ਕੋਲ ਆਪਣੇ ਘਰਾਂ ਦੀ ਦਰ 'ਚ 80 ਫੀਸਦੀ ਵਧੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ